Loading Now

ਮਜੀਠੀਆ ਕੇਸ ਵਿਚ ਆਪਣੇ ਬਿਆਨ ਦਰਜ ਕਰਵਾਉਣ ਪਹੁੰਚੇ ਸਾਬਕਾ ਡੀ.ਜੀ.ਪੀ

ਮਜੀਠੀਆ ਕੇਸ ਵਿਚ ਆਪਣੇ ਬਿਆਨ ਦਰਜ ਕਰਵਾਉਣ ਪਹੁੰਚੇ ਸਾਬਕਾ ਡੀ.ਜੀ.ਪੀ

ਚੰਡੀਗੜ੍ਹ, 27 ਜੂਨ – ਬਿਕਰਮ ਮਜੀਠੀਆ ਕੇਸ ਵਿਚ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਆਪਣਾ ਬਿਆਨ ਦਰਜ ਕਰਵਾਉਣ ਲਈ ਪਹੁੰਚ ਗਏ ਹਨ। ਹੁਣ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਦਰਅਸਲ ਸਾਬਕਾ ਡੀ ਜੀ ਪੀ ਚਟੋਪਾਧਿਆਏ ਵਿਜੀਲੈਂਸ ਕੋਲ ਬਿਆਨ ਦਰਜ ਕਰਵਾਉਣ ਪਹੁੰਚੇ ਹਨ।

Share this content:

Post Comment