ਭਗਵੰਤ ਮਾਨ ਖੁਦ ਵੀ ਹੋ ਸਕਦੇ ਹਨ ਭਾਜਪਾ ‘ਚ ਸ਼ਾਮਲ’
25, ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼ੁੱਕਰਵਾਰ ਨੂੰ ਤਾਜ਼ਾ ਆਮ ਆਦਮੀ ਪਾਰਟੀ ਦੀ ਸਿਆਸੀ ਹਲਚਲ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਅੰਦਰ ਹਲਚਲ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਟੁੱਟ ਹੋਵੇਗੀ, ਜੋ ਭਗਵੰਤ ਮਾਨ ਸਰਕਾਰ ਨੂੰ ਅਸਥਿਰ ਕਰੇਗੀ। ਉਨ੍ਹਾਂ ਕਿਹਾ, “ਇਹ ਤਾਂ ਸ਼ੁਰੂਆਤ ਹੈ ਸਿਰਫ ਫਿਲਮ ਦਾ ਟ੍ਰੇਲਰ ਹੈ ਫਿਲਮ ਹਾਲੇ ਬਾਕੀ ਹੈ, ਜੋ ਜਲਦੀ ਹੀ ਪੰਜਾਬੀਆਂ ਨੂੰ ਦੇਖਣ ਵਿਚ ਮਿਲੇਗੀ।
Share this content:



Post Comment