ਸਾਬਕਾ ਬੁਲਾਰੇ ਕੁੰਵਰ ਉਦੈ ਸਿੰਘ ਰਾਠੌਰ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ
ਚੰਡੀਗੜ੍ਹ, 8 ਮਈ – ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੀ ਕੰਮ ਦੀ ਨੀਤੀ ‘ਤੇ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ‘ਚ ਸਾਬਕਾ ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਦੇ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ, ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਮਾਲਵਾ ਜ਼ੋਨ ਦੇ ਸਕੱਤਰ ਇੰਚਾਰਜ ਕੁੰਵਰ ਉਦੈ ਸਿੰਘ ਰਾਠੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
Share this content:



Post Comment