Loading Now

ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੇ ਕਾਂਗਰਸ ਨੂੰ ਅਲਵਿਦਾ ਕਹਿਕੇ ਆਪ ‘ਚ ਹੋਏ ਸ਼ਾਮਲ

ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੇ ਕਾਂਗਰਸ ਨੂੰ ਅਲਵਿਦਾ ਕਹਿਕੇ ਆਪ ‘ਚ ਹੋਏ ਸ਼ਾਮਲ

ਫਰੀਦਕੋਟ 14 ਮਈ 2026 – ਨਗਰ ਕੌਂਸਲ ਦੀਆਂ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਨਰਿੰਦਰਪਾਲ ਸਿੰਘ ਨਿੰਦਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਦੱਸਣਯੋਗ ਹੈ ਕਿ ਨਰਿੰਦਰਪਾਲ ਸਿੰਘ ਨਿੰਦਾ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਖਾਸਮਖਾਸ ਸੀ।

Share this content:

Post Comment