ਦਿੱਲੀ ’ਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਪੰਜਾਬ ਵਿਧਾਨ ਸਭਾ ’ਚ ਨਿੰਦਾ ਮਤਾ ਪਾਸ
ਚੰਡੀਗੜ੍ਹ, 3 ਅਗਸਤ – ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰਨਾਂ ਵਿਧਾਇਕਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਸਹੀ ਰਾਮ ਬਿਸ਼ਨੋਈ, ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਪੰਜਾਬੀ ਗਾਇਕ ਭੂਲਾ ਰਾਮ, ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਦੇ ਚਾਚਾ ਮਨਜੀਤ ਸਿੰਘ ਢੋਸ, ਭੁਪਿੰਦਰ ਸਿੰਘ ਪਾਹੜਾ, ਫ਼ੌਜ ਦੇ ਜਵਾਨ ਸਿਕੰਦਰ ਸਿੰਘ ਅਤੇ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਜਾਨਾਂ ਗਵਾਉਣ ਵਾਲੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
Share this content:



Post Comment