Loading Now

ਪੰਜਾਬ ਦੌਰੇ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਸਚਿਨ ਪਾਇਲਟ

ਪੰਜਾਬ ਦੌਰੇ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਸਚਿਨ ਪਾਇਲਟ

ਨਵੀਂ ਦਿੱਲੀ/ਚੰਡੀਗੜ੍ਹ, 15 ਸਤੰਬਰ, 2026: ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਇੰਚਾਰਜ ਸਚਿਨ ਪਾਇਲਟ ਨੇ ਪੰਜਾਬ ਦੌਰਾ ਸ਼ੁਰੂ ਕਰਨ ਤੋਂ ਪਹਿਲਾਂ ਬੀਤੀ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਗੁਰੂ ਘਰ ਵਿਚ ਨਤਮਸਤਕ ਹੋਣ ਦੀਆਂ ਤਸਵੀਰਾਂ ਖੁਦ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ।

Share this content:

Post Comment