Loading Now

ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤੇ ਸਵਾਲ

ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤੇ ਸਵਾਲ

ਮਾਨਸਾ, 21 ਅਕਤੂਬਰ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਤੋਂ ਬਾਅਦ ਵੀ ਸ਼ਾਹ ਨੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਉਨ੍ਹਾਂ ਨੂੰ ਨਿਆਂ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਦੇ ਨਾਂ ‘ਤੇ ਉਨ੍ਹਾਂ ਨੂੰ ਸਿਰਫ਼ ਭਰੋਸੇ ਦਿੱਤੇ ਗਏ ਅਤੇ ਮਜ਼ਾਕ ਬਣਾਇਆ ਗਿਆ।

Share this content:

Post Comment