ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ਦੀ ਰਾਜ ਸਭਾ ਸੀਟ ਲਈ ਉਪ-ਚੋਣ ਦੇ ਪ੍ਰੋਗਰਾਮ ਦਾ ਐਲਾਨ
ਨਵੀਂ ਦਿੱਲੀ, 22 ਅਕਤੂਬਰ – ਭਾਰਤ ਦੇ ਚੋਣ ਕਮਿਸ਼ਨ ਨੇ ਡਾ. ਐਲ. ਮੁਰੂਗਨ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਮੱਧ ਪ੍ਰਦੇਸ਼ ਦੀ ਰਾਜ ਸਭਾ ਸੀਟ ਲਈ ਉਪ-ਚੋਣ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ।ਇਸ ਪ੍ਰੋਗਰਾਮ ਅਨੁਸਾਰ, 26 ਅਕਤੂਬਰ 2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਜਦਕਿ ਵੋਟਿੰਗ ਅਤੇ ਵੋਟਾਂ ਦੀ ਗਿਣਤੀ 12 ਨਵੰਬਰ 2026 ਨੂੰ ਹੋਵੇਗੀ।
Share this content:



Post Comment