Loading Now

ਪੰਜਾਬ ਕੈਬਨਿਟ ਦੀ ਭਲਕੇ 25 ਜੁਲਾਈ ਨੂੰ ਹੋਵੇਗੀ ਮੀਟਿੰਗ

ਪੰਜਾਬ ਕੈਬਨਿਟ ਦੀ ਭਲਕੇ 25 ਜੁਲਾਈ ਨੂੰ ਹੋਵੇਗੀ ਮੀਟਿੰਗ

ਚੰਡੀਗੜ੍ਹ, 24 ਜੁਲਾਈ – ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 25 ਜੁਲਾਈ ਦੁਪਹਿਰੇ 12 ਵਜੇ ਹੋਵੇਗੀ। ਇਸ ਨੂੰ ਲੈ ਕੇ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੇ ਇਹ ਮੀਟਿੰਗ ਹੋਵੇਗੀ।

Share this content:

Post Comment