ਭਾਰਤੀ ਕੁਸ਼ਤੀ ਸੰਘ ਦਾ ਕੰਮ ਚਲਾਉਣ ਲਈ ਆਈਓਏ ਨੇ ਤਿੰਨ ਮੈਂਬਰੀ ਐਡਹਾਕ ਕਮੇਟੀ ਬਣਾਈ

ਖੇਡ ਮੰਤਰਾਲੇ ਵੱਲੋਂ ਕੌਮੀ ਕੁਸ਼ਤੀ ਸੰਘ ਨੂੰ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਮੁਅੱਤਲ ਕਰਨ ਤੋਂ ਬਾਅਦ ਭਾਰਤੀ ਓਲੰਪਿਕ ਸੰਘ (ਆਈਓਏ) ਨੇ ਅੱਜ ਡਬਲਿਊਐੱਫਆਈ ਨੂੰ ਚਲਾਉਣ ਲਈ ਤਿੰਨ ਮੈਂਬਰੀ ਐਡਹਾਕ ਕਮੇਟੀ ਕਾਇਮ ਕੀਤੀ ਹੈ। ਵੁਸ਼ੂ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਭੁਪਿੰਦਰ ਸਿੰਘ ਬਾਜਵਾ ਪੈਨਲ ਦੇ ਚੇਅਰਮੈਨ ਹੋਣਗੇ ਅਤੇ ਹਾਕੀ ਓਲੰਪੀਅਨ ਐੱਮਐੱਮ ਸੋਮਾਇਆ ਅਤੇ ਸਾਬਕਾ ਅੰਤਰਰਾਸ਼ਟਰੀ ਸ਼ਟਲਰ ਮੰਜੂਸ਼ਾ ਕੰਵਰ ਦੋ ਮੈਂਬਰ ਹੋਣਗੇ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...