ਕੇਂਦਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ, ਡੀਏ ਪਹਿਲੀ ਜੁਲਾਈ ਤੋਂ ਬਹਾਲ

ਨਵੀਂ ਦਿੱਲੀ, 15 ਜੁਲਾਈ

ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਪਹਿਲੀ ਜੁਲਾਈ 2021 ਤੋਂ ਬਹਾਲ ਕਰਨ ਦੇ ਨਾਲ ਨਾਲ ਇਸ ਵਿੱਚ ਵਾਧਾ ਕਰ ਦਿੱਤਾ ਹੈ। ਕੇਂਦਰੀ ਮੰਤਰੀ ਅਨੁਰਾਜ ਠਾਕੁਰ ਨੇ ਕਿਹਾ ਕਿ ਸਰਕਾਰ ਨੇ ਡੀਏ ਨੂੰ 17 ਫੀਸਦ ਤੋਂ ਵਧਾ ਕੇ 28 ਫੀਸਦ ਕਰ ਦਿੱਤਾ ਹੈ

ਸਾਂਝਾ ਕਰੋ

ਪੜ੍ਹੋ

ਆਰ ਬੀ ਐੱਸ ਕੇ ਟੀਮ ਬਚਿਆ ਦੇ

*ਸਿਹਤ ਵਿਭਾਗ ਵਲੋ ਗਰੀਬ ਬੱਚੇ ਦੇ ਦਿਲ ਦਾ ਮੁਫ਼ਤ ਅਪਰੇਸ਼ਨ...