ਓਸੈਨ ਬੋਲਟ ਟੀ-20 ਵਿਸ਼ਵ ਕੱਪ ਦੇ ਬਰਾਂਡ ਅੰਬੈਸਡਰ ਨਿਯੁਕਤ

ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਉੱਘੇ ਦੌੜਾਕ ਓਸੈਨ ਬੋਲਟ ਨੂੰ ਪਹਿਲੀ ਤੋਂ 29 ਜੂਨ ਤੱਕ ਵੈਸਟ ਇੰਡੀਜ਼ ਅਤੇ ਅਮਰੀਕਾ ਵਿੱਚ ਹੋਣ ਵਾਲੇ ਆਗਾਮੀ ਟੀ-20 ਵਿਸ਼ਵ ਕੱਪ ਦਾ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਬੋਲਟ ਨੇ 2008 ਵਿੱਚ ਪੇਈਚਿੰਗ ਦੀਆਂ ਓਲੰਪਿਕ ਖੇਡਾਂ ਵਿੱਚ ਇਤਿਹਾਸ ਸਿਰਜਦਿਆਂ ਵਿਸ਼ਵ ਰਿਕਾਰਡ ਸਮੇਂ ਨਾਲ 100 ਮੀਟਰ, 200 ਮੀਟਰ ਅਤੇ 4×100 ਮੀਟਰ ਦੌੜ ਜਿੱਤੀ ਸੀ। ਬੋਲਟ ਵਿਸ਼ਵ ਕੱਪ ਦੇ ਆਪਣੇ ਦੇਸ਼ ਆਉਣ ਅਤੇ ਆਪਣੀ ਨਵੀਂ ਭੂਮਿਕਾ ਲਈ ਉਤਸ਼ਾਹਿਤ ਹੈ।

ਸਾਂਝਾ ਕਰੋ

ਪੜ੍ਹੋ

ਮੈਂ/ਕਵਿਤਾ/ਅਰਚਨਾ ਭਾਰਤੀ

  ਮੈਂ ਮੈਂ ਮੈਂ ਹਾਂ, ਮੈਂ ਹੀ ਰਹਾਂਗੀ। ਮੈਂ ਰਾਧਾ...