7 ਸਤੰਬਰ ਤੱਕ ਪੰਜਾਬ ਦੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ, 3 ਸਤੰਬਰ – ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਤੇ ਭਾਰੀ ਮੀਂਹ ਨੂੰ ਦੇਖ ਦੇ ਹੋਏ 7 ਸਤੰਬਰ ਤੱਕ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
Share this content:

Post Comment