* ਰਵਿੰਦਰ ਚੋਟ ਚੁਣੇ ਗਏ ਪੰਜਾਬ ਚੇਤਨਾ ਮੰਚ ਦੇ ਦੁਆਬਾ ਜ਼ੋਨ ਦੇ ਸਕੱਤਰ*
ਜਲੰਧਰ( ਏ.ਡੀ.ਪੀ. ਨਿਊਜ਼)ਪੰਜਾਬ ਚੇਤਨਾ ਮੰਚ ਦੇ ਅਹੁਦੇਦਾਰਾਂ ਦੀ ਇੱਕ ਹੰਗਾਮੀ ਮੀਟਿੰਗ ਜਲੰਧਰ: ਪੰਜਾਬ ਚੇਤਨਾ ਮੰਚ ਦੇ ਅਹੁਦੇਦਾਰਾਂ ਦੀ ਇੱਕ ਹੰਗਾਮੀ ਮੀਟਿੰਗ ਅੱਜ ਪੰਜਾਬ ਪ੍ਰੈਸ ਕਲੱਬ ਜਲੰਧਰ ਵਿਖੇ ਡਾ.ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੂੰ ਪੰਜਾਬ ਚੇਤਨਾ ਮੰਚ ਦਾ ਜਥੇਬੰਦਕ ਸਕੱਤਰ ਬਣਾਉਣ ਦਾ ਫੈਸਲਾ ਕੀਤਾ ਗਿਆ।
ਉੱਘੇ ਸਮਾਜ ਸੇਵੀ ਅਤੇ ਸਾਬਕਾ ਸਰਕਾਰੀ ਅਧਿਕਾਰੀ ਰਵਿੰਦਰ ਸਿੰਘ ਚੋਟ ਨੂੰ ਪੰਜਾਬ ਚੇਤਨਾ ਮੰਚ ਦੇ ਦੁਆਬਾ ਜ਼ੋਨ ਦਾ ਸਕੱਤਰ ਬਣਾਇਆ ਗਿਆ ਹੈ ।
ਮੀਟਿੰਗ ਉਪਰੰਤ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਨੇ ਦੱਸਿਆ ਕਿ ਮੰਚ ਵੱਲੋਂ ਅਕਤੂਬਰ ਵਿੱਚ ਪੰਜਾਬ ਦੇ ਪਾਣੀਆਂ ਦੇ ਮਸਲੇ ਉੱਤੇ ਇੱਕ ਸੂਬਾ ਪੱਧਰੀ ਸੈਮੀਨਾਰ ਕੀਤਾ ਜਾਵੇਗਾ। ਇਸ ਸੈਮੀਨਾਰ ਦੀ ਰੂਪ ਰੇਖਾ ਅਗਲੀ ਮੀਟਿੰਗ ਵਿੱਚ ਤੈਅ ਕੀਤੀ ਜਾਏਗੀ।ਅੱਜ ਪੰਜਾਬ ਪ੍ਰੈਸ ਕਲੱਬ ਜਲੰਧਰ ਵਿਖੇ ਡਾ.ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੂੰ ਪੰਜਾਬ ਚੇਤਨਾ ਮੰਚ ਦਾ ਜਥੇਬੰਦਕ ਸਕੱਤਰ ਬਣਾਉਣ ਦਾ ਫੈਸਲਾ ਕੀਤਾ ਗਿਆ।
ਉੱਘੇ ਸਮਾਜ ਸੇਵੀ ਅਤੇ ਸਾਬਕਾ ਸਰਕਾਰੀ ਅਧਿਕਾਰੀ ਰਵਿੰਦਰ ਸਿੰਘ ਚੋਟ ਨੂੰ ਪੰਜਾਬ ਚੇਤਨਾ ਮੰਚ ਦੇ ਦੁਆਬਾ ਜ਼ੋਨ ਦਾ ਸਕੱਤਰ ਬਣਾਇਆ ਗਿਆ ਹੈ ।
ਮੀਟਿੰਗ ਉਪਰੰਤ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਨੇ ਦੱਸਿਆ ਕਿ ਮੰਚ ਵੱਲੋਂ ਅਕਤੂਬਰ ਵਿੱਚ ਪੰਜਾਬ ਦੇ ਪਾਣੀਆਂ ਦੇ ਮਸਲੇ ਉੱਤੇ ਇੱਕ ਸੂਬਾ ਪੱਧਰੀ ਸੈਮੀਨਾਰ ਕੀਤਾ ਜਾਵੇਗਾ। ਇਸ ਸੈਮੀਨਾਰ ਦੀ ਰੂਪ ਰੇਖਾ ਅਗਲੀ ਮੀਟਿੰਗ ਵਿੱਚ ਤੈਅ ਕੀਤੀ ਜਾਏਗੀ।