ਪੰਜਾਬ : ਭਰੀ ਪੰਚਾਇਤ ‘ਚ ਸਰਪੰਚ ਦੇ ਪਤੀ ਨੂੰ ਗੋਲਿਆਂ ਮਾਰ ਕੇ ਚੜਾਇਆ ਮੌਤ ਦੇ ਘਾਟ

ਅਬੋਹਰ, 21 ਫਰਵਰੀ – ਅਬੋਹਰ ਦੇ ਪਿੰਡ ਕਲਰ ਖੇੜਾ ‘ਚ ਵੱਡੀ ਵਾਰਦਾਤ ਵਾਪਰੀ ਹੈ। ਪੰਚਾਇਤ ਦੌਰਾਨ ਮਹਿਲਾ ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨਾਲੇ ਦੇ ਵਿਵਾਦ ਨੂੰ ਲੈ ਕੇ ਪੰਚਾਇਤ ਬੁਲਾਈ ਗਈ ਸੀ। ਜਿਸ ਦੌਰਾਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਇਕੇ ਕਿ ਮ੍ਰਿਤਕ ਵਿਅਕਤੀ ਦੇ ਭਤੀਜੇ ਦਾ ਅੱਜ ਵਿਆਹ ਵੀ ਸੀ। ਇਸ ਵਾਰਦਾਤ ਤੋਂ ਬਾਅਦ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।

ਸਾਂਝਾ ਕਰੋ

ਪੜ੍ਹੋ

ਹਰਿਆਣਾ ਬੀਜ ਵਿਕਾਸ ਨਿਗਮ ਹਿਸਾਰ ਦਾ ਪ੍ਰਬੰਧਕ

ਟੋਹਾਣਾ, 22 ਫ਼ਰਵਰੀ – ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ...