ਸਿਆਸਤਦਾਨ-ਅਪਰਾਧੀ-ਪੁਲੀਸ ਗੱਠਜੋੜ ਟੁੱਟਣਾ ਜ਼ਰੂਰੀ/ਜੂਲੀਓ ਰਿਬੇਰੋ

ਬੰਬੇ ਹਾਈ ਕੋਰਟ ਨੇ ਆਪਣੇ ਅੱਗੇ ਦਾਇਰ ਵੱਖ ਵੱਖ ਲੋਕ ਹਿੱਤ ਪਟੀਸ਼ਨਾਂ ਦਾ ਫ਼ੈਸਲਾ ਸੁਣਾਉਂਦਿਆਂ ਬਿਲਕੁਲ ਸਹੀ ਢੰਗ ਨਾਲ ਸੀਬੀਆਈ ਨੂੰ ਹਦਾਇਤ ਕੀਤੀ ਕਿ ਉਹ ਅਹੁਦੇ ਤੋਂ ਹਟਾਏ ਗਏ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਸੂਬੇ ਦੇ ਗ੍ਰਹਿ ਮੰਤਰੀ ਉਤੇ ਲਾਏ ਗਏ ਦੋਸ਼ਾਂ ਦੀ ਜਾਂਚ ਕਰੇ। ਪੁਲੀਸ ਮਮਿਸ਼ਨਰ ਨੇ ਇਹ ਦੋਸ਼ ਲਾਏ ਸਨ ਕਿ ਗ੍ਰਹਿ ਮੰਤਰੀ […]

ਜੇਲ੍ਹੀਂ ਡੱਕੇ ਮਜ਼ਦੂਰ ਅਤੇ ਕਿਸਾਨ ਸੰਘਰਸ਼/ਸ਼ੀਰੀਂ

ਮਾਰਚ ਮਹੀਨੇ ਕਾਰਪੋਰੇਟਾਂ ਤੋਂ ਜ਼ਮੀਨਾਂ ਦੀ ਰਾਖੀ ਲਈ ਰਾਜਧਾਨੀ ਦੇ ਬੂਹੇ ਤੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਚਾਰ ਮਹੀਨੇ ਹੋ ਚੁੱਕੇ ਹਨ। ਇਸੇ ਮਾਰਚ ਮਹੀਨੇ ਚਾਰ ਸਾਲ ਪੂਰੇ ਹੋ ਚੁੱਕੇ ਹਨ, ਜਦੋਂ ਮਾਰੂਤੀ ਸੁਜ਼ੂਕੀ ਦੇ ਮਾਨੇਸਰ ਪਲਾਂਟ ਵਿਚਲੇ ਸੰਘਰਸ਼ਸ਼ੀਲ ਮਜ਼ਦੂਰਾਂ ਨੂੰ ਸਿਰੇ ਦੀ ਸਖ਼ਤ ਸਜ਼ਾ ਸੁਣਾਈ ਗਈ ਸੀ। ਮੌਜੂਦਾ ਕਿਸਾਨ ਸੰਘਰਸ਼ ਅੰਦਰ ਜਿਹੜੇ ਖੇਤੀ ਕਾਨੂੰਨਾਂ […]

…ਉਲਟੀ ਵਾੜ ਖੇਤ ਕਉ ਖਾਈ।।/ਗੁਰਬਚਨ ਜਗਤ

ਪੰਜਾਹਵਿਆਂ ਦੇ ਦੌਰ ਵਿਚ ਪੁਣੇ ਸ਼ਹਿਰ ਵਿਚ ਪਲ ਕੇ ਜਵਾਨ ਹੁੰਦਿਆਂ ਅਕਸਰ ਵੱਡਿਆਂ ਨੂੰ ਬੰਬਈ ਪੁਲੀਸ ਦੀ ਸਕਾਟਲੈਂਡ ਯਾਰਡ ਨਾਲ ਤਸ਼ਬੀਹ ਕਰਦਿਆਂ ਸੁਣਿਆ ਕਰਦੇ ਸਾਂ। ਪੇਸ਼ੇਵਰਾਨਾ ਪਹੁੰਚ ਅਤੇ ਦਿਆਨਤਦਾਰੀ ਸਦਕਾ ਬੰਬਈ ਪੁਲੀਸ ਦੀ ਬਹੁਤ ਕਦਰ ਹੁੰਦੀ ਸੀ। ਅੱਜ ਵੀ ਜਦੋਂ ਪਿੱਛੇ ਮੁੜ ਕੇ ਤੱਕਦਾ ਹਾਂ ਤੇ ਹੁਣ ਜਦੋਂ ਪੁਲੀਸ ਸੇਵਾ ਤੋਂ ਸੇਵਾਮੁਕਤ ਹੋ ਚੁੱਕਿਆ ਹਾਂ […]

ਵਿਕਾਸ ’ਚ ਵੱਡੀ ਰੁਕਾਵਟ ਆਮਦਨ ਨਾ-ਬਰਾਬਰੀ/ ਡਾ: ਸ ਸ ਛੀਨਾ

ਭਾਰਤੀ ਸੰਵਿਧਾਨ ਦੇ ਨਿਰਦੇਸ਼ਕ ਸਿਧਾਂਤਾਂ ਵਿਚ ਜਦੋਂ ਭਾਰਤ ਨੂੰ ਸਮਾਜਵਾਦੀ ਸਮਾਜਿਕ ਢਾਂਚਾ ਬਣਾਉਣ ਦੇ ਉਦੇਸ਼ ਰੱਖੇ ਗਏ ਸਨ ਤਾਂ ਇਨ੍ਹਾਂ ਦਾ ਅਰਥ ਮੁੱਖ ਤੌਰ ਤੇ ਆਮਦਨ ਬਰਾਬਰੀ ਸੀ ਪਰ 1947 ਤੋਂ ਬਾਅਦ ਲਗਾਤਾਰ ਆਮਦਨ ਨਾ-ਬਰਾਬਰੀ ਵਧ ਰਹੀ ਹੈ। ਉਸ ਵੇਲੇ 75 ਫ਼ੀਸਦੀ ਵਸੋਂ ਖੇਤੀ ਤੇ ਆਧਾਰਿਤ ਸੀ। ਦੇਸ਼ ਦੇ 37 ਫ਼ੀਸਦੀ ਖੇਤਰ ਵਿਚ ਜਿ਼ਮੀਂਦਾਰੀ ਪ੍ਰਣਾਲੀ […]

ਕਿਸਾਨ ਅੰਦੋਲਨ-ਭਾਰਤ ਬੰਦ ਅਤੇ ਭਾਜਪਾ/ਗੁਰਮੀਤ ਸਿੰਘ ਪਲਾਹੀ

ਧਿੰਗੋਜ਼ੋਰੀ ਦੀਆਂ ਇਤਹਾਸਿਕ ਘਟਨਾਵਾਂ ਤੇ ਤਸ਼ੱਦਦ ਨੇ ਵਰਤਮਾਨ ਸਮਿਆਂ ਵਿੱਚ ਵੀ ਭਰਵੀਂ ਥਾਂ ਮੱਲੀ ਹੋਈ ਹੈ। ਇਹ ਤਸ਼ੱਦਦ, ਜ਼ਿਆਦਤੀਆਂ ਨੂੰ ਠੱਲ ਪਾਉਣ ਲਈ ਲੋਕ ਲਹਿਰਾਂ ਉਸਰਦੀਆਂ ਹਨ। ਇਹ ਸੰਘਰਸ਼, ਇਹ ਲਹਿਰਾਂ, ਮਨੁੱਖ ਨੂੰ ਨਵੀਂ ਸ਼ਕਤੀ ਅਤੇ ਊਰਜਾ ਦਿੰਦੀਆਂ ਹਨ। ਧਰਮਾਂ, ਜਾਤਾਂ ਤੇ ਨਸਲਾਂ ਦੇ ਪਹਿਰੇਦਾਰ ਇਹੋ ਜਿਹੀਆਂ ਲਹਿਰਾਂ ਵਿੱਚ ਹਾਰ ਜਾਂਦੇ ਹਨ ਅਤੇ ਮਨੁੱਖਤਾ ਵਿੱਚ […]

ਪੰਚਾਇਤਾਂ, ਖਾਪ-ਪੰਚਾਇਤਾਂ,ਮਹਾਂ-ਪੰਚਾਇਤਾਂ ਅਤੇ ਕਿਸਾਨ ਅੰਦੋਲਨ/ਰਵਿੰਦਰ ਚੋਟ

         ਖੁਲ੍ਹੇ ਅਸਮਾਨ ਹੇਠ ਜੰਗਲਾਂ ਵਿੱਚ ਕੁਦਰਤ ਦੀ ਗੋਦ ਮਾਣਦਾ ਮਨੁੱਖ ਜਦੋ ਸਭਿਆ ਸਮਾਜ ਸਿਰਜਣ ਵਲ ਤੁਰਿਆ ਤਾਂ ਇਸ ਨੇ ਆਪਣੇ ਆਪ ਹੀ ਆਪਣੇ ਦੁਆਲੇ ਸਮਾਜਿਕ ਬੰਦਸ਼ਾ ਸਿਰਜਣੀਆਂ ਸ਼ੁਰੂ ਕਰ ਦਿਤੀਆ।ਇਹੀ ਬੰਦਸ਼ਾ ਸਮਾਜਿਕ ਰਹੁ-ਰੀਤਾਂ ਅਤੇ ਰਿਵਾਜ ਬਣਦੇ ਗਏ। ਹੌਲੀ ਹੌਲੀ ਇਹ ਰਹੁ-ਰੀਤਾਂ ਕਬੀਲਿਆਂ,ਜਾਤਾਂ,ਗੋਤਾਂ ਵਿੱਚ ਵੰਡ ਹੁੰਦੀਆਂ ਗਈਆਂ।ਇਹਨਾਂ ਰਹੁ-ਰੀਤਾਂ ਦੇ ਘੇਰੇ ਨੂੰ ਨਿਰਵਿਘਨ ਚਾਲੂ ਰੱਖਣ ਲਈ […]

ਦਲ ਬਦਲੂ, ਨੈਤਿਕਤਾ ਅਤੇ ਲੋਕਤੰਤਰਿਕ ਕਦਰਾਂ ਕੀਮਤਾਂ/ਗੁਰਮੀਤ ਸਿੰਘ ਪਲਾਹੀ

               ਦਲ ਬਦਲੂਆਂ ਨੇ ਇਕ ਵੇਰ ਫਿਰ ਦੇਸ਼ ਦੇ ਲੋਕਾਂ ਦਾ ਧਿਆਨ ਖਿੱਚਿਆ ਹੈ। ਬਹੁਤ ਹੀ ਚਰਚਿਤ ਸੂਬੇ ਪੱਛਮੀ ਬੰਗਾਲ ’ਚ ਦਲ ਬਦਲੂਆਂ ਨੇ ਚੌਕੇ-ਛੱਕੇ ਛੱਡੇ ਹਨ। ਇੱਕ ਬੰਨਿਓਂ ਦੂਜੇ ਬੰਨੇ, ਸਿਆਸੀ ਪਾਰਟੀਆਂ ਬਦਲੀਆਂ ਹਨ। ਦੇਸ਼ ’ਚ ਰਾਜ-ਭਾਗ ਸੰਭਾਲ ਰਹੀ ਭਾਜਪਾ ਇਸ ਮਾਮਲੇ ਤੇ ਖੁੱਲ-ਖੇਡੀ ਹੈ। ਕਈ ਮੰਤਰੀ, ਕਈ ਵਿਧਾਇਕ ਆਪਣੀ ਸਿਆਸੀ ਧਿਰ ਛੱਡ, ਗੈਰ-ਅਸੂਲੀ […]

ਜਮਹੂਰੀਅਤਾਂ ਵਿਚ ਵਿਗੜ ਰਹੇ ਸੰਤੁਲਨ/ਡਾ. ਕੁਲਦੀਪ ਸਿੰਘ

ਦੁਨੀਆਂ ਵਿੱਚ ਆਜ਼ਾਦੀ-2021 ਦੀ ਰਿਪੋਰਟ ਦੀਆਂ ਪਹਿਲੀਆਂ ਸਤਰਾਂ ਅਜੋਕੀ ਦੁਨੀਆਂ ਦੀ ਭਿਆਨਕਤਾ ਨੂੰ ਦਰਸਾਉਂਦੀਆਂ ਇੰਝ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਰੋਨਾ ਸੰਕਟ, ਆਰਥਿਕ ਮੰਦਵਾੜਾ, ਵਿਅਕਤੀਗਤ ਅਸੁਰੱਖਿਆ ਦੀ ਭਾਵਨਾ ਅਤੇ ਵੱਖ-ਵੱਖ ਪੱਧਰ ਉੱਤੇ ਦੁਨੀਆਂ ਭਰ ਵਿੱਚ ਵਰ੍ਹਾ 2020 ਦੌਰਾਨ ਹਿੰਸਕ ਝਗੜਿਆਂ ਦਾ ਬੋਲਬਾਲਾ ਰਿਹਾ ਹੈ। ਇਸ ਸਮੇਂ ਦੌਰਾਨ ਜਮੂਹਰੀਅਤ ਨੂੰ ਬਚਾਉਣ ਵਾਲੇ ਅਤੇ ਉਸ ਦੀ […]

ਆਰਥਿਕ ਗੁਲਾਮੀ ਤੋਂ ਵੱਡੀ ਹੈ ਜ਼ਿਹਨੀ ਗੁਲਾਮੀ/ਗੁਰਮੀਤ ਸਿੰਘ ਪਲਾਹੀ

          ਕਿਹਾ ਜਾਂਦਾ ਹੈ ਕਿ ਜੇਕਰ ਕਿਸੇ ਸਖਸ਼ ਨੂੰ ਕਮਜ਼ੋਰ ਕਰਨਾ ਹੋਵੇ, ਉਹਦੀ ਕਮਾਈ ਉਤੇ ਸੱਟ ਮਾਰੀ ਜਾਂਦੀ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਕਿਸੇ ਖਿੱਤੇ ਨੂੰ ਨਿਕੰਮਾ ਬਨਾਉਣਾ ਹੈ, ਉਹਦੀ ਆਰਥਿਕਤਾ ਤਹਿਸ਼-ਨਹਿਸ਼ ਕਰਨ ਲਈ ਚਾਲਾਂ ਚੱਲੀਆਂ ਜਾਂਦੀਆਂ ਹਨ। ਇਹੋ ਵਤੀਰਾਂ ਵੱਡੇ ਦੇਸ਼ਾਂ ਵਲੋਂ ਛੋਟੇ ਦੇਸ਼ਾਂ ਨੂੰ ਆਪਣੇ ਅਧੀਨ ਕਰਨ ਲਈ ਵਰਤਿਆ ਜਾਂਦਾ ਹੈ, ਇਹੋ ਕਿਸੇ […]