ਨਵੀਂ ਦਿੱਲੀ, 25 ਫਰਵਰੀ-ਐਲਪੀਜੀ ਦੇ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 25 ਰੁਪਏ ਪ੍ਰਤੀ ਸਿਲੰਡਰ ਵਧਾ ਦਿੱਤੀ ਗਈ ਹੈ। ਇਹ ਵਾਧਾ ਉੱਜਵਾਲ ਯੋਜਨਾ ਅਧੀਨ ਆਉਣ ਵਾਲਿਆਂ ’ਤੇ ਵੀ ਲਾਗੂ ਕੀਤਾ ਗਿਆ ਹੈ। ਦਿੱਲੀ ਵਿੱਚ ਹੁਣ 14.2 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ 794 ਰੁਪਏ ਹੋ ਗਈ ਹੈ, ਜੋ 769 ਰੁਪਏ ਸੀ। ਇਹ ਵਾਧਾ ਸਬਸਿਡੀ ਵਾਲੇ ਅਤੇ ਗੈਰ […]
Category: ਮੁੱਖ
ਸ਼ਿਵ ਕੁਮਾਰ ਦੇ ਹੱਥ ਤੇ ਪੈਰ ਦੀਆਂ ਹੱਡੀਆਂ ਟੁੱਟੀਆਂ, ਸਰੀਰ ’ਤੇ ਗੰਭੀਰ ਜ਼ਖ਼ਮ: ਮੈਡੀਕਲ ਰਿਪੋਰਟ
ਚੰਡੀਗੜ੍ਹ, 26 ਫਰਵਰੀ– ਸੋਨੀਪਤ ਵਿਚ ਦਾਇਰ ਫੌਜਦਾਰੀ ਕੇਸ ਵਿਚ ਨੌਦੀਪ ਕੌਰ ਨਾਲ ਗ੍ਰਿਫ਼ਤਾਰ ਕੀਤੇ ਸਹਿ-ਮੁਲਜ਼ਮ ਅਤੇ ਮਜ਼ਦੂਰ ਅਧਿਕਾਰ ਸੰਗਠਨ ਦੇ ਪ੍ਰਧਾਨ ਸ਼ਿਵ ਕੁਮਾਰ ਦਾ ਇਥੋਂ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ) ਵਿਖੇ ਡਾਕਟਰੀ ਮੁਆਇਨਾ ਕੀਤਾ ਗਿਆ। ਇਸ ਵਿੱਚ ਉਸ ਦੇ ਹੱਥ ਅਤੇ ਪੈਰ ਵਿਚ ਦੋ ਫਰੈਕਚਰ ਹੋਣ ਤੇ ਪੈਰਾਂ ਦੀਆਂ ਉਂਗਲਾਂ ਵਿੱਚ ਕਿੱਲਾਂ ਚੁੱਭਣ […]
ਸੋਸ਼ਲ ਮੀਡੀਆ ਨੂੰ ਨਕੇਲ ਪਾਉਣ ਲਈ ਸਰਕਾਰ ਤਿੰਨ ਮਹੀਨਿਆਂ ਵਿੱਚ ਲਾਗੂ ਕਰੇਗੀ ਕਾਨੂੰਨ
ਦਿੱਲੀ ਹਿੰਸਾ : ਗ੍ਰਿਫਤਾਰ ਕੀਤੇ ਗਏ 9 ਹੋਰ ਨੌਜਵਾਨ ਜੇਲ੍ਹ ’ਚੋਂ ਰਿਹਾਅ
ਨਵੀਂ ਦਿੱਲੀ : 26 ਜਨਵਰੀ ਨੂੰ ਦਿੱਲੀ ਵਿਚ ਹੋਈ ਹਿੰਸਾ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲ਼ੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਬੀਤੀ ਰਾਤ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 26 ਜਨਵਰੀ ਦੀ ਕਥਿਤ […]
ਪੰਜਾਬ: ਇੱਕ ਇਤਿਹਾਸਕ ਮੁਕਾਮ ’ਤੇ /ਗੁਰਬੀਰ ਸਿੰਘ
ਜਿਹੜੇ ਇਤਿਹਾਸ ਨਹੀਂ ਜਾਣਦੇ, ਉਨ੍ਹਾਂ ਨੂੰ ਇਹ ਦੁਹਰਾਉਣਾ ਪੈਂਦਾ ਹੈ। -ਜੌਰਜ ਸੰਤਿਆਨਾ ਅੱਜ ਪੰਜਾਬ ਦੇ ਪਹਿਲੇ ਗ਼ੈਰ-ਕਾਂਗਰਸੀ ਮੁੱਖ ਮੰਤਰੀ ਜਸਟਿਸ ਗੁਰਨਾਮ ਸਿੰਘ ਦੀ 122ਵੀਂ ਜਨਮ ਵਰ੍ਹੇਗੰਢ ਹੈ। ਇਹ ਯਾਦ ਰੱਖਣ ਵਾਲਾ ਤੱਥ ਹੈ ਕਿ ਉਹ ਖੇਤੀਬਾੜੀ ਨੀਤੀ ਦੇ ਪਹਿਲ ਪਲੇਠੇ ਘਾੜਿਆਂ ਵਿਚੋਂ ਇਕ ਸਨ ਜਿਨ੍ਹਾਂ ਦੀਆਂ ਨੀਤੀਆਂ ਸਦਕਾ ਭਾਰਤ ਵਾਧੂ ਅਨਾਜ ਭੰਡਾਰ ਵਾਲਾ ਮੁਲ਼ਕ ਬਣਿਆ […]
ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਮੁੜ ਵਾਧਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧੀ ਪ੍ਰਭਾਤ ਫੇਰੀਆਂ ਮੌਕੇ ਕੋਟਰਾਣੀ ਵਿਖੇ ਕੀਤੀ ਲੰਗਰ ਸੇਵਾ
ਫਗਵਾੜਾ, 25 ਫਰਵਰੀ (ਏ.ਡੀ.ਪੀ. ਨਿਊਜ਼ )- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਮੁੱਹਲਾ ਕੋਟਰਾਣੀ ਫਗਵਾੜਾ ਵਿਖੇ 15 ਫਰਵਰੀ ਤੋਂ ਸੰਗਤ ਵਲੋਂ 25 ਫਰਵਰੀ ਤੱਕ ਪ੍ਰਭਾਤ ਫੇਰੀਆਂ ਦਾ ਸਮਾਪਨ ਇਤਹਾਸਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਚੱਕ ਹਕੀਮ (ਫਗਵਾੜਾ) ਵਿਖੇ ਕੀਤਾ ਗਿਆ। 25 ਫਰਵਰੀ 2021 ਨੂੰ ਹੀ ਕਬੀਰ ਸਾਹਿਬ ਦੇ 503ਵੇਂ ਨਿਰਮਾਣ […]
ਬਾਇਡਨ ਪ੍ਰਸ਼ਾਸਨ ਨੇ ਨਾਗਰਿਕਤਾ ‘ਤੇ ਟਰੰਪ ਦੀ ਨੀਤੀ ਨੂੰ ਪਲਟਿਆ
ਅਮਰੀਕਾ ‘ਚ ਬਾਇਡਨ ਪ੍ਰਸ਼ਾਸਨ ਨੇ ਸੱਤਾ ਵਿਚ ਆਉਣ ਪਿੱਛੋਂ ਟਰੰਪ ਦੀ ਨਾਗਰਿਕਤਾ ਸਬੰਧੀ ਇਕ ਨੀਤੀ ਨੂੰ ਪਲਟ ਦਿੱਤਾ ਹੈ। ਇਸ ਪ੍ਰਸ਼ਾਸਨ ਨੇ ਨਾਗਰਿਕਤਾ ਸਬੰਧੀ ਪ੍ਰਰੀਖਿਆ ‘ਤੇ ਪੁਰਾਣੀ ਵਿਵਸਥਾ ਬਹਾਲ ਕਰ ਦਿੱਤੀ ਹੈ। ਇਸ ਨਾਲ ਸਾਰੇ ਜਾਇਜ਼ ਲੋਕਾਂ ਲਈ ਅਮਰੀਕੀ ਨਾਗਰਿਕਤਾ ਪਾਉਣ ਦੀ ਰਾਹ ਆਸਾਨ ਹੋ ਸਕਦੀ ਹੈ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ (ਯੂਐੱਸਸੀਆਈਐੱਸ) ਵਿਭਾਗ ਨੇ […]
ਇਕ ਮਾਰਚ ਤੋਂ 60 ਸਾਲ ਤੋਂ ਵਧ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ
ਕੇਂਦਰੀ ਕੈਬਨਿਟ ਦੀ ਬੈਠਕ ‘ਚ ਲਏ ਗਏ ਫ਼ੈਸਲੇ ਦੇ ਬਾਰੇ ਪ੍ਰਕਾਸ਼ ਜਾਵੜੇਕਰ ਤੇ ਰਵੀਸ਼ੰਕਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਕੈਬਨਿਟ ਦੀ ਬੈਠਕ ‘ਚ ਕੋਵਿਡ-19 ਵੈਕਸੀਨੇਸ਼ਨ ਤੋਂ ਇਲਾਵਾ ਪੁਡੁਚੇਰੀ ‘ਚ ਸਿਆਸੀ ‘ਤੇ ਵੀ ਚਰਚਾ ਹੋਈ। ਉਨ੍ਹਾਂ ਦੱਸਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਆਯੋਜਿਤ ਇਸ ਬੈਠਕ ‘ਚ ਕੋਵਿਡ-19 ਵੈਕਸੀਨੇਸ਼ਨ ਦੇ ਬਾਰੇ ਚਰਚਾ ਕੀਤੀ […]