Loading Now

ਭਾਜਪਾ ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਭਾਜਪਾ ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਮੁਹਾਲੀ, 14 ਮਈ – ਮੁਹਾਲੀ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਅੱਜ 42 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਦਕਿ ਬਾਕੀ 8 ਵਾਰਡਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ।

photo-2 ਭਾਜਪਾ ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਭਾਜਪਾ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਕਾਂਗਰਸ ਅਤੇ ਅਕਾਲੀ ਦਲ ਨੂੰ ਪਛਾੜ ਦਿੱਤਾ ਹੈ। ਭਾਜਪਾ ਉਮੀਦਵਾਰਾਂ ਬਾਰੇ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਦਿੱਤੀ।

Share this content:

Post Comment