ਸਿੰਧੂ ਮਲੇਸ਼ੀਆ ਮਾਸਟਰਜ਼ ਦੇ ਦੂਜੇ ਗੇੜ ਵਿੱਚ

ਓਲੰਪਿਕ ਤਗਮਾ ਜੇਤੂ ਪੀਵੀ ਸਿੰਧੂ ਨੇ ਅੱਜ ਇੱਥੇ ਸਕਾਟਲੈਂਡ ਦੀ ਕ੍ਰਿਸਟੀ ਗਿਲਮੋਰ ਨੂੰ ਹਰਾ ਕੇ ਮਲੇਸ਼ੀਆ ਮਾਸਟਰਜ਼ ਸੁਪਰ 500 ਬੈਡਮਿੰਟਨ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਵਰਗ ਦੇ ਦੂਜੇ ਗੇੜ ਵਿੱਚ ਜਗ੍ਹਾ

ਸਚਿਨ ਦੇ ਸੋਨੇ ਨਾਲ ਭਾਰਤ ਨੇ ਤੋੜਿਆ ਤਗਮਿਆਂ ਦਾ ਰਿਕਾਰਡ

ਭਾਰਤ ਦੇ ਸਚਿਨ ਸਰਜੇਰਾਓ ਨੇ ਬੁੱਧਵਾਰ ਨੂੰ ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ‘ਚ ਪੁਰਸ਼ਾਂ ਦੇ ਸ਼ਾਟ ਪੁਟ F46 ਈਵੈਂਟ ‘ਚ ਸੋਨ ਤਮਗਾ ਜਿੱਤ ਕੇ ਆਪਣੇ ਖਿਤਾਬ ਦਾ ਬਚਾਅ ਕੀਤਾ। ਸਚਿਨ ਨੇ

ਰਿਕੀ ਪੌਂਟਿੰਗ ਨੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਬਣਨ ਦੀ ਪੇਸ਼ਕਸ਼ ਨੂੰ ਠੋਕਰ ਮਾਰੀ

ਆਸਟਰੇਲੀਆ ਦੇ ਮਹਾਨ ਬੱਲੇਬਾਜ਼ ਰਿਕੀ ਪੌਂਟਿੰਗ ਨੇ ਖੁਲਾਸਾ ਕੀਤਾ ਹੈ ਕਿ ਭਾਰਤ ਦੇ ਮੁੱਖ ਕੋਚ ਦੇ ਖਾਲੀ ਹੋਣ ਵਾਲੇ ਅਹੁਦੇ ਨੂੰ ਭਰਨ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਸੀ ਪਰ

RCB vs RR ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੂੰ ਅਹਿਮਦਾਬਾਦ ਵਿੱਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਰਾਇਲ ਚੈਲੰਜਰਜ਼

ਕੋਲਕਾਤਾ ਤੇ ਹੈਦਰਾਬਾਦ ਵਿਚਾਲੇ ਪਹਿਲਾ ਕੁਆਲੀਫਾਇਰ ਅੱਜ

ਸ਼ਾਨਦਾਰ ਲੈਅ ਵਿੱਚ ਚੱਲ ਰਹੀ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਭਲਕੇ ਮੰਗਲਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਪਹਿਲੇ ਕੁਆਲੀਫਾਇਰ ’ਚ ਸਨਰਾਈਜ਼ਰਜ਼ ਹੈਦਰਾਬਾਦ ਨਾਲ ਭਿੜੇਗੀ। ਕੋਲਕਾਤਾ ਇਸ ਸਾਲ ਆਈਪੀਐੱਲ ਪਲੇਆਫ ਵਿੱਚ

ਗੌਤਮ ਗੰਮਭੀਰ ਨੇ ਦੱਸਿਆ ਆਪਣੇ ਕਰੀਅਰ ਦਾ ਕੌੜਾ ਸੱਚ

ਹਰ ਕ੍ਰਿਕਟਰ ਦਾ ਮਾੜਾ ਸਮਾਂ ਵੀ ਹੁੰਦਾ ਹੈ, ਜਿਸ ਨੂੰ ਸਾਰੇ ਖਿਡਾਰੀ ਸਵੀਕਾਰ ਕਰਦੇ ਹਨ। ਜੇ ਕਿਸੇ ਖਿਡਾਰੀ ਨੂੰ ਚੰਗੇ ਪ੍ਰਦਰਸ਼ਨ ਦੇ ਬਾਵਜੂਦ ਮਾੜੇ ਸਮੇਂ ਦਾ ਸਾਹਮਣਾ ਕਰਨਾ ਪੈਂਦਾ ਹੈ

ਸਾਤਵਿਕ-ਚਿਰਾਗ ਨੇ ਥਾਈਲੈਂਡ ਓਪਨ ਦਾ ਖ਼ਿਤਾਬ ਜਿੱਤਿਆ

ਭਾਰਤ ਦੀ ਸਟਾਰ ਬੈਡਮਿੰਟਨ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਚੀਨ ਦੇ ਚੇਨ ਬੋ ਯਾਂਗ ਅਤੇ ਲਿਊ ਯੀ ਨੂੰ ਹਰਾ ਕੇ ਥਾਈਲੈਂਡ ਓਪਨ ਸੁਪਰ 500 ਬੈਡਮਿੰਟਨ ਪੁਰਸ਼ ਡਬਲਜ਼ ਦਾ

ਵਾਡਾ ਵੱਲੋਂ ਮੁੱਕੇਬਾਜ਼ ਪਰਵੀਨ ਹੁੱਡਾ ਮੁਅੱਤਲ

ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗਮਾ ਜੇਤੂ ਮੁੱਕੇਬਾਜ਼ ਪਰਵੀਨ ਹੁੱਡਾ ਨੂੰ ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਨੇ ਪਿਛਲੇ 12 ਮਹੀਨਿਆਂ ਵਿੱਚ ਤਿੰਨ ਵਾਰ ਆਪਣੇ ਟਿਕਾਣੇ ਦਾ ਖੁਲਾਸਾ ਨਾ ਕਰਨ ਕਾਰਨ

ਸੁਨੀਲ ਛੇਤਰੀ ਵੱਲੋਂ ਸੰਨਿਆਸ ਲੈਣ ਦਾ ਐਲਾਨ

ਮਹਾਨ ਖਿਡਾਰੀ ਸੁਨੀਲ ਛੇਤਰੀ ਨੇ ਕੁਵੈਤ ਖ਼ਿਲਾਫ਼ ਛੇ ਜੂਨ ਨੂੰ ਫੀਫਾ ਵਿਸ਼ਵ ਕੱਪ ਕੁਆਲੀਫਾਇੰਗ ਮੈਚ ਮਗਰੋਂ ਕੌਮਾਂਤਰੀ ਫੁਟਬਾਲ ਨੂੰ ਅਲਵਿਦਾ ਕਹਿਣ ਦਾ ਫ਼ੈਸਲਾ ਲਿਆ ਹੈ। ਭਾਰਤੀ ਟੀਮ ਦੇ ਕਪਤਾਨ ਛੇਤਰੀ

ਰੋਹਿਤ ਸ਼ਰਮਾ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਲੈ ਸਕਦੇ ਹਨ ਸੰਨਿਆਸ

ਹਾਲ ਹੀ ‘ਚ ਖਬਰਾਂ ਆਈਆਂ ਸਨ ਕਿ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਸੰਨਿਆਸ ਲੈ ਸਕਦੇ ਹਨ। ਹਾਲਾਂਕਿ ਹੁਣ ਉਨ੍ਹਾਂ ਨੇ ਖੁਦ ਹੀ