MS Dhoni ਨੇ ਛੱਡੀ ਕਮਾਂਡ ,ਰੁਤੁਰਾਜ ਗਾਇਕਵਾੜ ਬਣੇ CSK ਦੇ ਕਪਤਾਨ

ਚੇਨਈ ਸੁਪਰ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (IPL-2024) ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਕਪਤਾਨ ਬਦਲਣ ਦਾ ਐਲਾਨ ਕੀਤਾ ਹੈ। ਟੀਮ ਨੂੰ 5 ਵਾਰ ਚੈਂਪੀਅਨ ਬਣਾਉਣ ਵਾਲੇ ਮਹਿੰਦਰ ਸਿੰਘ ਧੋਨੀ

ਕੈਨੇਡੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚ ਪੰਜਾਬਣਾਂ ਨੇ ਮਾਰੀਆਂ ਮੱਲਾਂ

ਕੈਨੇਡਾ ਦੀ ਰਾਜਧਾਨੀ ਓਟਾਵਾ ਵਿਚ ਹੋਈ ਕੈਨੇਡੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚ ਪੰਜਾਬਣਾਂ ਨੇ ਮੱਲਾਂ ਮਾਰੀਆਂ ਹਨ। ਇਸ ਦੌਰਾਨ 3 ਪੰਜਾਬਣਾਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ 2 ਸੋਨੇ ਅਤੇ 1 ਚਾਂਦੀ ਤਮਗ਼ਾ ਜਿੱਤ

ਇੰਡੀਅਨ ਪ੍ਰੀਮੀਅਰ ਲੀਗ ਦਾ ਆਗਾਜ਼ ਭਲਕ ਤੋਂ

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ 17ਵੇਂ ਸੀਜ਼ਨ ਦੀ ਸ਼ੁਰੂਆਤ 22 ਮਾਰਚ ਨੂੰ ਹੋਵੇਗੀ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਚੇਨੱਈ ਸੁਪਰਕਿੰਗਜ਼ ਤੇ ਰੌਇਲ ਚੈਲੈਂਜਰਸ ਬੰਗਲੂਰੂ ਵਿਚਾਲੇ ਖੇਡਿਆ ਜਾਵੇਗਾ। ਆਈਪੀਐੱਲ ਦੀ ਸ਼ੁਰੂਆਤ

ਪੰਜਾਬ ਵਿੱਚ ਪਹਿਲਾ ਆਈਪੀਐੱਲ ਮੈਚ 23 ਨੂੰ

ਚੰਡੀਗੜ੍ਹ ਦੀ ਹੱਦ ਤੋਂ ਬਾਹਰ ਪੰਜਾਬ ਦੇ ਪਿੰਡ ਤੀੜਾ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਪਹਿਲਾ ਆਈਪੀਐਲ ਮੈਚ 23 ਮਾਰਚ ਨੂੰ ਹੋਵੇਗਾ ਜੋ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼

ਓਲੰਪਿਕ ਦੇ ਆਖਰੀ ਕੁਆਲੀਫਾਇੰਗ ਟੂਰਨਾਮੈਂਟ ਲਈ ਟੀਮ ਦੀ ਚੋਣ

ਪੈਰਿਸ ਓਲੰਪਿਕ ਲਈ ਦੋਹਾ ਵਿੱਚ 19 ਤੋਂ 29 ਅਪਰੈਲ ਤੱਕ ਹੋਣ ਵਾਲੇ ਆਖਰੀ ਕੁਆਲੀਫਾਇੰਗ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਅੱਜ 12 ਮੈਂਬਰੀ ਸ਼ਾਟਗਨ ਟੀਮ ਦੀ ਚੋਣ ਕੀਤੀ ਗਈ। ਇਸ ਟੀਮ

ਆਸਟਰੇਲੀਆ ਨੇ ਅਫਗਾਨਿਸਤਾਨ ਵਿਰੁਧ ਟੀ-20 ਸੀਰੀਜ਼ ਮੁਲਤਵੀ ਕੀਤੀ

ਆਸਟ੍ਰੇਲੀਆ ਨੇ ਅਫਗਾਨਿਸਤਾਨ ’ਚ ਔਰਤਾਂ ਦੀ ਖਰਾਬ ਸਥਿਤੀ ਦਾ ਹਵਾਲਾ ਦਿੰਦੇ ਹੋਏ ਇਸ ਸਾਲ ਅਗੱਸਤ ’ਚ ਅਫਗਾਨਿਸਤਾਨ ਦੀ ਟੀਮ ਵਿਰੁਧ ਹੋਣ ਵਾਲੀ ਤਿੰਨ ਟੀ-20 ਮੈਚਾਂ ਦੀ ਘਰੇਲੂ ਸੀਰੀਜ਼ ਮੁਲਤਵੀ ਕਰ

ਗੁਲਵੀਰ ਨੇ 10 ਹਜ਼ਾਰ ਮੀਟਰ ਵਿੱਚ 16 ਸਾਲ ਪੁਰਾਣਾ ਕੌਮੀ ਰਿਕਾਰਡ ਤੋੜਿਆ

ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਅਥਲੀਟ ਗੁਲਵੀਰ ਸਿੰਘ ਨੇ ਕੈਲੀਫੋਰਨੀਆ ਦੇ ਸਾਂ ਯੁਆਨ ਕੈਪਿਸਟ੍ਰੈਨੋ ’ਚ ‘ਦਿ ਟੈੱਨ’ ਮੁਕਾਬਲੇ ਵਿੱਚ ਪੁਰਸ਼ਾਂ ਦੀ 10 ਹਜ਼ਾਰ ਮੀਟਰ ਦੌੜ ਵਿੱਚ 16 ਸਾਲ

IPL 2024 ਤੋਂ ਪਹਿਲਾਂ Mumbai Indians ਦਾ 4.60 ਕਰੋੜ ਰੁਪਏ ਵਾਲਾ ਖਿਡਾਰੀ ਹੋਇਆ ਜ਼ਖ਼ਮੀ

ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਦਿਲਸ਼ਾਨ ਮਦੁਸ਼ੰਕਾ ਹੈਮਸਟ੍ਰਿੰਗ ਦੀ ਸੱਟ ਕਾਰਨ ਬੰਗਲਾਦੇਸ਼ ਖਿਲਾਫ ਤੀਜੇ ਵਨਡੇ ਤੋਂ ਬਾਹਰ ਹੋ ਗਏ ਹਨ। ਮਦੁਸ਼ੰਕਾ IPL 2024 ਦੇ ਪਹਿਲੇ ਕੁਝ ਮੈਚਾਂ ‘ਚ ਮੁੰਬਈ ਇੰਡੀਅਨਜ਼ ਦੀ