ਪਹਿਲਗਾਮ ਹਮਲੇ ਤੋਂ ਬਾਅਦ IPL 2025 ‘ਚ ਵਧਾਈ ਗਈ ਸੁਰੱਖਿਆ, ਵਜਰਾ ਸੁਪਰ ਸ਼ਾਟ ਕੀਤਾ ਗਿਆ ਤੈਨਾਤ

ਨਵੀਂ ਦਿੱਲੀ, 29 ਅਪ੍ਰੈਲ – ਆਈਪੀਐਲ ਵਿੱਚ ਅੱਜ ਮੁੰਬਈ ਇੰਡੀਅਨਜ਼ ਬਨਾਮ ਲਖਨਊ ਸੁਪਰ ਜਾਇੰਟਸ ਮੈਚ ਤੋਂ ਬਾਅਦ, ਦਿੱਲੀ ਕੈਪੀਟਲਜ਼ ਬਨਾਮ ਰਾਇਲ ਚੈਲੇਂਜਰਜ਼ ਵਿਚਕਾਰ ਮੁਕਾਬਲਾ ਹੋਵੇਗਾ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ

ਆਰਸੀਬੀ ਨੇ ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ, ਟਾਪ ‘ਤੇ ਕਬਜ਼ਾ

ਨਵੀਂ ਦਿੱਲੀ, 28 ਅਪ੍ਰੈਲ – ਰਾਇਲ ਚੈਲੇਂਜਰਜ਼ ਬੰਗਲੌਰ ਨੇ ਆਈਪੀਐਲ 2025 ਦੇ 46ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 6 ਵਿਕਟਾਂ ਨਾਲ ਹਰਾ ਕੇ 14 ਅੰਕਾਂ ਨਾਲ ਅੰਕ ਸੂਚੀ ਵਿੱਚ ਨੰਬਰ

ਰਿਸ਼ਭ ਪੰਤ ਸਣੇ ਪੂਰੀ ਲਖਨਊ ਟੀਮ ‘ਤੇ ਲੱਗਿਆ 24 ਲੱਖ ਦਾ ਜੁਰਮਾਨਾ

ਨਵੀਂ ਦਿੱਲੀ, 28 ਅਪ੍ਰੈਲ – ਲਖਨਊ ਸੁਪਰ ਜਾਇੰਟਸ ਨੂੰ ਮੁੰਬਈ ਇੰਡੀਅਨਜ਼ ਦੇ ਖਿਲਾਫ ਐਤਵਾਰ ਨੂੰ ਮਿਲੀ ਹਾਰ ਤੋਂ ਬਾਅਦ ਇੱਕ ਹੋਰ ਝਟਕਾ ਲੱਗਾ ਹੈ। ਬੀਸੀਸੀਆਈ ਨੇ ਕਪਤਾਨ ਰਿਸ਼ਭ ਪੰਤ ਅਤੇ

ਪੰਜਾਬ ਕਿੰਗਜ਼ ਦਾ ਅੱਜ ਕੋਲਕਾਤਾ ਨਾਲ ਹੋਵੇਗਾ ਸਾਹਮਣਾ

ਕੋਲਕਾਤਾ, 26 ਅਪ੍ਰੈਲ – ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਦੇ 44ਵੇਂ ਮੈਚ ਵਿੱਚ, ਅੱਜ 26 ਅਪ੍ਰੈਲ ਨੂੰ, ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਦਾ ਸਾਹਮਣਾ ਪੰਜਾਬ ਕਿੰਗਜ਼ (ਪੀਬੀਕੇਐਸ) ਨਾਲ ਹੋਵੇਗਾ।

ਹੈਦਰਾਬਾਦ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 26 ਅਪ੍ਰੈਲ – ਸਨਰਾਈਜ਼ਰਜ਼ ਹੈਦਰਾਬਾਦ ਨੇ ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਹੈਦਰਾਬਾਦ ਨੇ ਆਪਣੀਆਂ ਪਲੇਆਫ ਦੀਆਂ ਉਮੀਦਾਂ ਨੂੰ ਜ਼ਿੰਦਾ ਰੱਖਿਆ ਹੈ, ਦੂਜੇ

ਨੀਰਜ ’ਤੇ ਨਿਸ਼ਾਨਾ

ਪਹਿਲਗਾਮ ’ਚ ਹੋਈਆਂ ਹੱਤਿਆਵਾਂ ’ਤੇ ਪੂਰੇ ਦੇਸ਼ ਦੇ ਲੋਕਾਂ ’ਚ ਗੁੱਸਾ ਹੋਣਾ ਵਾਜਿਬ ਹੈ। ਬੇਖ਼ਬਰ ਸੈਲਾਨੀਆਂ ’ਤੇ ਕੀਤੇ ਗਏ ਭਿਆਨਕ ਹਮਲੇ ਨੇ ਸਾਰੇ ਦੇਸ਼ ਦੀ ਆਤਮਾ ਨੂੰ ਜ਼ਖ਼ਮ ਦਿੱਤੇ ਹਨ।

RCB ਨੇ ਰਾਜਸਥਾਨ ਨੂੰ 11 ਦੌੜਾਂ ਨਾਲ ਹਰਾਇਆ

ਬੰਗਲੂਰੂ, 24 ਅਪ੍ਰੈਲ – ਮੇਜ਼ਬਾਨ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿਚ ਰਾਜਸਥਾਨ ਰੌਇਲਜ਼ ਦੀ ਟੀਮ ਨੂੰ 11 ਦੌੜਾਂ ਨਾਲ ਹਰਾ ਦਿੱਤਾ। ਬੰਗਲੂਰੂ ਦੀ

ਪਾਕਿਸਤਾਨੀ ਖਿਡਾਰੀ ਨੂੰ ਸੱਦਾ ਦੇਣ ’ਤੇ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਨੀਰਜ ਚੋਪੜਾ ਨੇ ਦਿੱਤਾ ਜਵਾਬ

ਨਵੀਂ ਦਿੱਲੀ, 25 ਅਪ੍ਰੈਲ – ਭਾਰਤ ਦੇ ਜੈਵਲਿਨ ਸਟਾਰ ਨੀਰਜ ਚੋਪੜਾ ਨੇ ਮਈ 2025 ਵਿੱਚ ਬੈਂਗਲੁਰੂ ਵਿੱਚ ਹੋਣ ਵਾਲੇ ਪ੍ਰੋਗਰਾਮ ਲਈ ਪਾਕਿਸਤਾਨ ਦੇ ਅਰਸ਼ਦ ਨਦੀਮ ਦੇ ਸੱਦੇ ‘ਤੇ ਆਪਣੀ ਚੁੱਪੀ

ਕਰੋ ਜਾਂ ਮਰੋ ਮੁਕਾਬਲੇ ‘ਚ ਇਤਿਹਾਸ ਰਚਣਗੇ MS ਧੋਨੀ

ਨਵੀਂ ਦਿੱਲੀ, 25 ਅਪ੍ਰੈਲ – ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮਐਸ ਧੋਨੀ ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਆਪਣੇ ਟੀ-20 ਕਰੀਅਰ ਦਾ 400ਵਾਂ ਮੈਚ ਖੇਡਣਗੇ। ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਮੈਚ

ਭਾਰਤੀ ਟੀਮ ਦੇ ਕੋਚ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 24 ਅਪ੍ਰੈਲ – ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਤੇ ਸਾਬਕਾ ਭਾਜਪਾ ਐੱਮਪੀ ਗੌਤਮ ਗੰਭੀਰ ਨੂੰ ਇਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੂਤਰਾਂ ਨੇ ਕਿਹਾ