ਬਸਪਾ ਇਕੱਲੇ ਲੜੇਗੀ ਲੋਕ ਸਭਾ ਚੋਣਾਂ

ਬਸਪਾ ਮੁਖੀ ਮਾਇਆਵਤੀ ਨੇ ਅੱਜਾ ਮੁੜ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ ਅਤੇ ਚੋਣ ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਅਫਵਾਹਾਂ ਹਨ।

ਰਾਹੁਲ ਗਾਂਧੀ ਲੋਕ ਸਭਾ ਚੋਣ ਅਮੇਠੀ ਤੋਂ ਲੜਨਗੇ

ਅਮੇਠੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਆਗੂ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਅਮੇਠੀ ਤੋਂ ਲੜਨਗੇ। ਨਵੀਂ ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਪਰਤੇ ਕਾਂਗਰਸ ਦੇ

ਚੋਣਾਂ ’ਚ ਬੂਥ ਲੈਵਲ ਅਫ਼ਸਰਾਂ ਦੀ ਭੂਮਿਕਾ

ਲੋਕਤੰਤਰ ਨੂੰ ਚਲਾਉਣ ਲਈ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ। ਚੋਣਾਂ ਦੀ ਮੁੱਢਲੀ ਇਕਾਈ ਮਤਦਾਨ ਕੇਂਦਰ, ਪੋਲਿੰਗ ਬੂਥ ਜਾਂ ਪੋਲਿੰਗ ਸਟੇਸ਼ਨ ਹਨ ਜਿਸ ਦੀ ਦੇਖਭਾਲ ਲਈ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸਾਰੇ

ਪੰਜਾਬ ਦੀਆਂ ਪੰਚਾਇਤੀ ਚੋਣਾਂ ਹੋਣਗੀਆਂ ਲੇਟ, ਹੁਣ ਸਰਪੰਚਾਂ ਦੀ ਥਾਂ ਸਰਕਾਰੀ ਅਫਸਰਾਂ ਕੋਲ ਪਾਵਰਾਂ

ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਦੇਰੀ ਨਾਲ ਹੋਣਗੀਆਂ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਏਗੀ। ਇਸ ਲਈ ਨਵੀਆਂ ਪੰਚਾਇਤਾਂ ਚੁਣੇ ਜਾਣ

ਨਿਰਮਲਾ ਸੀਤਾਰਮਨ ਤੇ ਜੈਸ਼ੰਕਰ ਲੜਨਗੇ ਲੋਕ ਸਭਾ ਚੋਣ

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਐੱਸ. ਜੈਸ਼ੰਕਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨਗੇ। ਸ੍ਰੀ ਜੋਸ਼ੀ ਨੇ ਇਹ ਵੀ ਕਿਹਾ ਕਿ ਹਾਲੇ ਇਹ

3 ਮਾਰਚ ਨੂੰ ਹੋਵੇਗੀ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਚੋਣ, ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਵੋਟਿੰਗ

ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੀ 2 ਸਾਲਾ (2024-2026) ਚੋਣ 3 ਮਾਰਚ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ। ਚੋਣ ਅਧਿਕਾਰੀ ਕੁਲਦੀਪ ਸਿੰਘ ਬੇਦੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਉਪਰੰਤ

ਚੰਡੀਗੜ੍ਹ ’ਚ ‘ਇੰਡੀਆ’ ਗੱਠਜੋੜ ਵੱਲੋਂ ਕਾਂਗਰਸ ਲੜੇਗੀ ਚੋਣ

ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਵਿਚਕਾਰ ਸਮਝੌਤਾ ਹੋ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਕਾਂਗਰਸ ਦਾ ਉਮੀਦਵਾਰ ਚੋਣ ਲੜੇਗਾ।

ਲੋਕਸਭਾ ਚੋਣਾਂ ਦੇ ਮੱਦੇਨਜ਼ਰ ਇਸ ਤਰੀਕ ਨੂੰ ਲੱਗ ਸਕਦਾ ਹੈ ‘ਕੋਡ ਆਫ ਕੰਡਕਟ’

ਲੋਕ ਸਭਾ ਦੀਆਂ ਆਉਂਦੀਆਂ ਆਮ ਚੋਣਾਂ ਸਬੰਧੀ ਕੇਂਦਰੀ ਚੋਣ ਕਮਿਸ਼ਨ ਵਲੋਂ 3 ਤੋਂ 15 ਮਾਰਚ ਵਿਚਾਲੇ ਕਦੇ ਵੀ ਕੋਡ ਆਫ ਕੰਡਕਟ ਲਾਗੂ ਕੀਤਾ ਜਾ ਸਕਦਾ ਹੈ। ਲੋਕ ਸਭਾ ਚੋਣਾਂ ਸੰਭਵ

ਸੋਨੀਆ, ਨੱਢਾ, ਵੈਸ਼ਨਵ ਤੇ ਕਈ ਹੋਰਾਂ ਦੀ ਰਾਜ ਸਭਾ ਲਈ ਚੋਣ

ਕਾਂਗਰਸ ਆਗੂ ਸੋਨੀਆ ਗਾਂਧੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ, ਕੇਂਦਰੀ ਮੰਤਰੀ ਦੇ ਭਾਜਪਾ ਆਗੂ ਅਸ਼ਵਨੀ ਵੈਸ਼ਨਵ, ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ

ਬਸਪਾ ਨਹੀਂ ਕਰੇਗੀ ਗਠਜੋੜ, ਇਕੱਲਿਆਂ ਲੜਾਂਗੇ ਚੋਣਾਂ

ਮਾਇਆਵਤੀ ਦਾ ਐਲਾਨ ਨਵੀਂ ਦਿੱਲੀ, 19 ਫਰਵਰੀ, 2024: ਵਿਰੋਧੀ ਧਿਰ ਵੱਲੋਂ ਬਣਾਏ ਇੰਡੀਆ ਗਠਜੋੜ ਵਿਚ ਵੱਧ ਰਹੇ ਕਾਟੋ ਕਲੇਸ਼ ਦੇ ਚਲਦਿਆਂ ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਕੁਮਾਰੀ ਮਾਇਆਵਤੀ ਨੇ ਐਲਾਨਕੀਤਾ