ਮੋਗਾ ਵਿੱਚ ਗੈਰਕਾਨੂੰਨੀ ਇਮਾਰਤਾਂ ਦੀ ਉਸਾਰੀ ਖ਼ਿਲਾਫ਼ ਕਾਰਵਾਈ

– ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਮੋਗਾ, 19 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਜਿਲ੍ਹਾ ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ ਨੇ ਜ਼ਿਲ੍ਹੇ ਵਿੱਚ ਬਿਨਾਂ

ਅਮਰੀਕਾ ‘ਚ ਕਾਬੂ ਪੰਜਾਬ ਦਾ ਮੋਸਟ ਵਾਂਟੇਡ ਗੈਂਗਸਟਰ ਹੈਪੀ ਪਾਸੀਆ

ਚੰਡੀਗੜ੍ਹ, 18 ਅਪ੍ਰੈਲ – ਅਮਰੀਕੀ ਸੁਰੱਖਿਆ ਏਜੰਸੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਹਾਲੀਆ ਮਹੀਨਿਆਂ ਵਿਚ ਪੰਜਾਬ ਪੁਲੀਸ ਲਈ ਵੱਡੀ ਸਿਰਦਰਦੀ ਰਿਹਾ ਹੈ। ਪੰਜਾਬ ਵਿਚ 16 ਗ੍ਰਨੇਡ ਹਮਲਿਆਂ

ਸੀਬੀਆਈ ਵੱੱਲੋਂ ਸਾਬਕਾ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਦੀ ਰਿਹਾਇਸ਼ ’ਤੇ ਛਾਪਾ

ਨਵੀਂ ਦਿੱਲੀ, 17 ਅਪ੍ਰੈਲ – ਕੇਂਦਰੀ ਜਾਂਚ ਬਿਊਰੋ ਨੇ ਵੀਰਵਾਰ ਨੂੰ ਵਿਦੇਸ਼ੀ ਚੰਦੇ ਦੇ ਨਿਯਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਦੁਰਗੇਸ਼ ਪਾਠਕ

ਕੌਣ ਹੈ ਮੇਹੁਲ ਚੌਕਸੀ ? 14000 ਕਰੋੜ ਰੁਪਏ ਦਾ ਘੁਟਾਲਾ ਕਰਨ ਲਈ ਲਾਈ ਇਹ ਸਕੀਮ

ਨਵੀਂ ਦਿੱਲੀ, 14 ਅਪ੍ਰੈਲ – ਕਦੇ ਹੀਰਿਆਂ ਦੇ ਵਪਾਰ ਨਾਲ ਆਪਣੀ ਕਿਸਮਤ ਚਮਕਾਉਣ ਵਾਲੇ ਅਤੇ ਪੂਰੀ ਦੁਨਿਆ ‘ਚ ਆਪਣਾ ਨਾਮ ਬਣਾਉਣ ਵਾਲੇ ਮੇਹੁਲ ਚੌਕਸੀ ਅੱਜ ਮੁੜ ਤੋਂ ਹਰ ਪਾਸੇ ਛਾਏ

ਜੱਜਾਂ ਨੂੰ ਗੁੰਡੇ ਕਹਿਣ ਵਾਲੇ ਵਕੀਲ ਨੂੰ ਹੋਈ 6 ਮਹੀਨੇ ਲਈ ਜ਼ੇਲ

ਲਖਨਊ, 12 ਅਪ੍ਰੈਲ – ਇਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਜੱਜਾਂ ਦੀ ਬੇਇੱਜ਼ਤੀ ਕਰਨ ਦੇ ਦੋਸ਼ ਵਿੱਚ ਵਕੀਲ ਅਸ਼ੋਕ ਪਾਂਡੇ ਨੂੰ ਛੇ ਮਹੀਨੇ ਜੇਲ੍ਹ ਤੇ ਦੋ ਹਜ਼ਾਰ ਰੁਪਏ ਜੁਰਮਾਨਾ

ਝਗੜਾ ਸੁਲਝਾਉਣ ਗਏ ਸਬ-ਇੰਸਪੈਕਟਰ ਦਾ ਗੋਲੀ ਮਾਰ ਕੇ ਕੀਤਾ ਕਤਲ

ਤਰਨਤਾਰਨ, 10 ਅਪ੍ਰੈਲ – ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ‘ਚ ਝਗੜਾ ਸੁਲਝਾਉਣ ਗਏ ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਦੀ ਜਿੱਥੇ ਗੋਲੀ ਮਾਰ

NIA ਨੇ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ’ਚ 6ਵੇਂ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 10 ਅਪ੍ਰੈਲ – ਰਾਸ਼ਟਰੀ ਜਾਂਚ ਏਜੰਸੀ ਨੇ ਚੰਡੀਗੜ੍ਹ ਸੈਕਟਰ 10 ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਇਸ ਮਾਮਲੇ ’ਚ 6ਵੇਂ ਮੁਲਜ਼ਮ ਨੂੰ

ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪਰੌਲ, ਸਿਰਸਾ ਡੇਰੇ ਲਈ ਰਵਾਨਾ

ਚੰਡੀਗੜ੍ਹ, 9 ਅਪ੍ਰੈਲ – ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਇਸ ਸਾਲ (2025) ਦੀ ਦੂਜੀ ਪੈਰੋਲ ਮਿਲੀ ਹੈ। ਪ੍ਰਸ਼ਾਸਨ ਨੇ ਅੱਜ (ਬੁੱਧਵਾਰ) ਸਵੇਰੇ ਉਸ ਨੂੰ ਸੁਨਾਰੀਆ ਜੇਲ੍ਹ ਚੋਂ ਬਾਹਰ ਕੱਢਿਆ।

ਪਾਕਿ ਦੀ ਮਦਦ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰ ਰਿਹਾ ਹੈ ਲਾਰੈਂਸ ਬਿਸ਼ਨੋਈ : ਮਹਿੰਦਰ ਭਗਤ

ਚੰਡੀਗੜ੍ਹ, 8 ਅਪ੍ਰੈਲ – ਜਲੰਧਰ ਵਿੱਚ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲੇ ਮਗਰੋਂ ਪੰਜਾਬ ਸਰਕਾਰ ’ਚ ਮੰਤਰੀ ਤੇ ਵਿਧਾਇਕ ਮਹਿੰਦਰ ਭਗਤ ਮੰਗਲਵਾਰ

ਕੈਨੇਡਾ ‘ਚ 10 ਹਜ਼ਾਰ ਡਾਲਰ ਦੀ ਨਕਲੀ ਕਰੰਸੀ ਸਮੇਤ ਪੰਜਾਬੀ ਗ੍ਰਿਫ਼ਤਾਰ

ਐਬਟਸਫੋਰਡ, 7 ਅਪ੍ਰੈਲ – ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਪੁਲਿਸ ਨੇ ਪੰਜਾਬੀ ਨੌਜਵਾਨ ਲਵਦੀਪ ਢਿੱਲੋਂ ਨੂੰ 10,200 ਕੈਨੇਡੀਅਨ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਵਿਚ 100