10ਵੀਂ ਪਾਸ ਉਮੀਦਵਾਰਾਂ ਲਈ ਬੈਂਕ ‘ਚ ਨੌਕਰੀ ਕਰਨ ਦਾ ਸੁਨਿਹਰੀ ਮੌਕਾ

ਇਸ ਭਰਤੀ ਮੁਹਿੰਮ ਰਾਹੀਂ ਬੈਂਕ ਵਿੱਚ ਅਸਥਾਈ ਦਫ਼ਤਰ ਸਹਾਇਕ ਦੀਆਂ ਕੁੱਲ 20 ਅਸਾਮੀਆਂ ਭਰੀਆਂ ਜਾਣਗੀਆਂ। ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 30 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਦਿੱਤਾ ਝਟਕਾ, ਹੁਣ ਪੜ੍ਹਾਈ ਤੋਂ ਬਾਅਦ ਨਹੀਂ ਮਿਲੇਗਾ ਵਰਕ ਪਰਮਿਟ

ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਉਥੋਂ ਦੀ ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਜੋ ਕਿ 21 ਜੂਨ ਤੋਂ ਲਾਗੂ ਵੀ ਹੋ ਗਏ

ਨਵੀਂ ਪਾਰਟੀ ਦਾ ਜਨਮ

ਭਾਰਤ ਦੀ ਆਮ ਆਦਮੀ ਪਾਰਟੀ (ਆਪ) ਦੀ ਤਰਜ਼ ’ਤੇ ਪਾਕਿਸਤਾਨ ਵਿੱਚ ਵੀ ਇੱਕ ਨਵੀਂ ਰਾਜਸੀ ਧਿਰ ਨੇ ਜਨਮ ਲਿਆ ਹੈ ਜਿਸ ਦਾ ਨਾਮ ‘ਅਵਾਮ ਪਾਕਿਸਤਾਨ’ ਰੱਖਿਆ ਗਿਆ ਹੈ। ਇਸ ਦਾ

10 ਸਾਲ ਬਾਅਦ ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਲਈ ਕੀਤਾ ਕੁਆਲੀਫਾਈ

ਆਈਸੀਸੀ ਟੀ-20 ਵਿਸ਼ਵ ਕੱਪ 2024 ਦਾ 50ਵਾਂ ਮੈਚ ਵੈਸਟਇੰਡੀਜ਼ ਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ। ਇਸ ਮੈਚ ‘ਚ ਦੱਖਣੀ ਅਫਰੀਕਾ ਨੇ ਵੈਸਟਇੰਡੀਜ਼ ਨੂੰ 3 ਵਿਕਟਾਂ ਨਾਲ ਹਰਾਇਆ ਤੇ ਇਸ ਦੇ

ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 26 ਨੂੰ ਸੁਣੇਗੀ ਸੁਪਰੀਮ ਕੋਰਟ

ਸੁਪਰੀਮ ਕੋਰਟ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਅੰਤਰਿਮ ਰੋਕ ਲਗਾਉਣ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ

ਚੱਕ ਬਾਹਮਣੀਆਂ ਟੌਲ ਪਲਾਜ਼ਾ ’ਤੇ ਧਰਨਾ ਜਾਰੀ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ), ਟਰੱਕ ਯੂਨੀਅਨ ਧਰਮਕੋਟ ਅਤੇ ਸ਼ਾਹਕੋਟ ਵੱਲੋਂ ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ’ਤੇ ਸਾਂਝ ਤੌਰ ’ਤੇ ਲਗਾਇਆ ਧਰਨਾ ਅੱਜ 22ਵੇਂ ਦਿਨ ਵੀ

ਨਾਕਸ ਨਿਕਾਸੀ ਪ੍ਰਬੰਧਾਂ ਖ਼ਿਲਾਫ਼ ਮਾਨਸਾ ਸ਼ਹਿਰ ਵਿੱਚ ਧਰਨਾ

ਮਾਨਸਾ ਵਿੱਚ ਸੀਵਰੇਜ ਦੇ ਓਵਰਫਲੋਅ ਹੋਣ ਦੀ ਸਮੱਸਿਆ ਨੂੰ ਲੈ ਕੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਸ਼ਹਿਰ ਵਿੱਚ ਸੀਵਰੇਜ ਦੇ ਗੰਦੇ ਪਾਣੀ

ਸ਼ੰਭੂ ਬਾਰਡਰ ’ਤੇ ਕਿਸਾਨ ਧਰਨੇ ਵਿੱਚ ਤਣਾਅ ਦਾ ਮਾਹੌਲ

ਨੈਸ਼ਨਲ ਹਾਈਵੇਅ ਨੰਬਰ 1 ਸ਼ੰਭੂ ਬਾਰਡਰ ’ਤੇ ਕਿਸਾਨ ਜਥੇਬੰਦੀ ਵੱਲੋਂ ਲਗਾਏ ਧਰਨੇ ਵਿੱਚ ਮਾਹੌਲ ਉਸ ਵੇਲ਼ੇ ਤਣਾਅਪੂਰਨ ਬਣ ਗਿਆ ਜਦੋਂ ਸ਼ੰਭੂ ਬਾਰਡਰ ਦੇ ਨੇੜੇ ਲਗਦੇ 20-25 ਪਿੰਡਾਂ ਦੇ ਲੋਕਾਂ ਅਤੇ

CBSE ਨੇ 10ਵੀਂ ਅਤੇ 12ਵੀਂ ਕੰਪਾਰਟਮੈਂਟ ਪ੍ਰੀਖਿਆਵਾਂ ਲਈ ਤਰੀਕਾਂ ਦਾ ਕੀਤਾ ਐਲਾਨ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਕੰਪਾਰਟਮੈਂਟ ਪ੍ਰੀਖਿਆਵਾਂ 2024 ਦੀਆਂ ਅੰਤਿਮ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। 10ਵੀਂ 12ਵੀਂ ਜਮਾਤ ਲਈ CBSE ਕੰਪਾਰਟਮੈਂਟ ਪ੍ਰੀਖਿਆ 2024

ਏਆਈ ਦੀ ਮਦਦ ਨਾਲ ਡਾਕਟਰ ਕੈਂਸਰ ਦਾ ਸਮਾਂ ਰਹਿੰਦੇ ਪਤਾ ਲਾਉਣ ’ਚ ਹੋਣਗੇ ਸਮਰੱਥ

ਇਕ ਅਧਿਐਨ ਵਿਚ ਕਿਹਾ ਗਿਆ ਹੈ ਕਿ ਡਾਕਟਰ ਛੇਤੀ ਹੀ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਨਾਲ ਰੋਗੀਆਂ ਵਿਚ ਕੈਂਸਰ ਦਾ ਪਤਾ ਲਗਾਉਣ ਵਿਚ ਸਮਰੱਥ ਹੋਣਗੇ। ਇਹ ਸਮਾਂ ਰਹਿੰਦੇ ਕੈਂਸਰ ਦਾ