ਬਸਪਾ ਵੱਲੋਂ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ

ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਾਮਲੇ ਵਿੱਚ SC ਤੋਂ ਨਹੀਂ ਮਿਲੀ ਰਾਹਤ

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਨੂੰ ਦਿੱਲੀ ਹਾਈ ਕੋਰਟ

ਪ੍ਰਵਾਸ ਨੇ ਨਿਗਲੀ ਨਸਲ ਤੇ ਫਸਲ ਦਾ ਬਿਰਤਾਂਤ ਹੈ-“ਸਹਿਕਦੇ ਸਾਹਾਂ ਦਾ ਸਫਰ”/ਰਵਿੰਦਰ ਚੋਟ

ਯੂਨੀਸਟਾਰ ਬੁੱਕਸ ਪਬਲਿਸ਼ਰ ਚੰਡੀਗੜ੍ਹ ਨੇ ਹੁਣੇ ਹੁਣੇ ਯਾਦਵਿੰਦਰ ਸਿੰਘ ਬਦੇਸ਼ਾ ਦਾ ਦੂਸਰਾ ਨਾਵਲ “ਸਹਿਕਦੇ ਸਾਹਾਂ ਦਾ ਸਫਰ” ਪਾਠਕਾਂ ਦੇ ਵਿਚਾਰ-ਗੋਚਰੇ ਕੀਤਾ ਹੈ।ਲੇਖਕ ਦਾ ਪਹਿਲਾ ਨਾਵਲ “ਬੋਹੜ ਪੁੱਤ” ਦਾ ਪਹਿਲਾਂ ਹੀ

ਯੂਕਰੇਨ ਵੱਲੋਂ ਰੂਸ ਤੇ ਕ੍ਰੀਮੀਆ ’ਚ ਮਿਜ਼ਾਈਲਾਂ ਤੇ ਡਰੋਨਾਂ ਰਾਹੀਂ ਕਰਵਾਏ ਹਵਾਈ ਹਮਲੇ

ਯੂਕਰੇਨ ਵੱਲੋਂ ਰੂਸ ’ਤੇ ਮਿਜ਼ਾਈਲਾਂ ਤੇ ਡਰੋਨਾਂ ਰਾਹੀਂ ਕੀਤੇ ਹਮਲਿਆਂ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਹਮਲੇ ’ਚ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋਏ ਹਨ। ਉਧਰ, ਰੂਸੀ ਅਧਿਕਾਰੀਆਂ ਨੇ

ਨਾਡਾ ਨੂੰ ਸੈਂਪਲ ਨਾ ਦੇਣ ’ਤੇ ਬਜਰੰਗ ਪੂਨੀਆ ਮੁੜ ਮੁਅੱਤਲ

ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੂੰ ਪਿਸ਼ਾਬ ਦਾ ਨਮੂਨਾ ਦੇਣ ਤੋਂ ਇਨਕਾਰ ਕਰਨ ਦੇ ਦੋਸ਼ ਹੇਠ ਨੋਟਿਸ ਜਾਰੀ ਕੀਤਾ ਗਿਆ ਹੈ। ਉਸ ਨੂੰ

ਨੀਟ-ਯੂਜੀ ਵਿਵਾਦ ’ਚ ਸੀਬੀਆਈ ਵੱਲੋਂ ਐੱਫਆਈਆਰ ਦਰਜ

ਸੀਬੀਆਈ ਨੇ ਨੀਟ-ਯੂਜੀ ਦਾਖ਼ਲਾ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਦੇ ਮਾਮਲੇ ਦੀ ਜਾਂਚ ਆਪਣੇ ਹੱਥ ’ਚ ਲੈਂਦਿਆਂ ਇਸ ਸਬੰਧ ’ਚ ਅੱਜ ਐੱਫਆਈਆਰ ਦਰਜ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਜਾਂਚ ਏਜੰਸੀ

ਭਾਰਤ-ਬੰਗਲਾਦੇਸ਼ ਰਿਸ਼ਤੇ

ਦੋ ਹਫ਼ਤਿਆਂ ਦੇ ਅੰਦਰ ਆਪਣੇ ਦੂਜੇ ਭਾਰਤ ਦੌਰੇ ਦੌਰਾਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਆਪਕ ਵਾਰਤਾ ਕੀਤੀ ਹੈ। ਇਸ ਮੁਲਾਕਾਤ ਵਿੱਚੋਂ ਦੁਵੱਲੇ ਰਿਸ਼ਤੇ

ਸ਼ਾਹ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੇ ਅੱਜ ਮੌਨਸੂਨ ਦੌਰਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੌਨਸੂਨ ਸਬੰਧੀ ਤਿਆਰੀਆਂ ਦੇ

ਦਿੱਲੀ ਦੇ ਕਿੰਗਰਿਆਂ ਨੂੰ ਕੰਬਣੀ ਕਿਉਂ/ਜਯੋਤੀ ਮਲਹੋਤਰਾ

ਹਾਲੀਆ ਚੋਣ ਨਤੀਜਿਆਂ ਕਰ ਕੇ ਸਿਆਸਤ ਅਤੇ ਭਾਜਪਾ ਦੇ ਹਿੰਦੂਤਵੀ ਕਿਲ੍ਹੇ ਉੱਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਕੜ ਨੂੰ ਕੰਬਣੀ ਛਿੜੀ ਹੋਈ ਹੈ ਅਤੇ 18ਵੀਂ ਲੋਕ ਸਭਾ ਦੇ ਆਉਣ ਵਾਲੇ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਮੈਂਬਰ ਵਜੋਂ ਚੁਕੀ ਸਹੁੰ

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਅੱਜ ਸ਼ੁਰੂ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਪ੍ਰੋ-ਟੈੱਮ ਸਪੀਕਰ