ਤਲਵੰਡੀ ਸਾਬੋ ਪਾਵਰ ਪਲਾਂਟ ਦਾ ਤੀਜਾ ਯੂਨਿਟ ਤਕਨੀਕੀ ਖਰਾਬੀ ਕਾਰਨ ਹੋਇਆ ਬੰਦ

ਜਿੱਥੇ ਪੰਜਾਬ ਵਿਚ ਵੱਧ ਰਹੀ ਗਰਮੀ ਅਤੇ ਝੋਨੇ ਦੇ ਸੀਜ਼ਨ ਕਾਰਨ ਬਿਜਲੀ ਦੀ ਮੰਗ ਵੱਧ ਰਹੀ ਹੈ, ਉੱਥੇ ਹੀ ਹੁਣ ਤਲਵੰਡੀ ਸਾਬੋ ਪਾਵਰ ਪਲਾਂਟ ਦਾ ਤੀਜਾ ਯੂਨਿਟ ਤਕਨੀਕੀ ਖਰਾਬੀ ਕਾਰਨ

ਜਲੰਧਰ ‘ਚ ਭਾਜਪਾ ਦੇ ਕਈ ਆਗੂ ਕਾਂਗਰਸ ‘ਚ ਹੋਏ ਸ਼ਾਮਲ

ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੇ ਕਈ ਆਗੂ ਅੱਜ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਸੰਸਦ ਮੈਂਬਰ ਚੰਨੀ ਨੇ

ਜਾਨਲੇਵਾ ਆਲਮੀ ਤਪਸ਼

ਜਾਨਲੇਵਾ ਗਰਮੀ ਕਾਰਨ ਸਾਊਦੀ ਅਰਬ ਦੀ ਮੁਕੱਦਸ ਨਗਰੀ ਮੱਕਾ ’ਚ ਇਕ ਹਜ਼ਾਰ ਦੇ ਕਰੀਬ ਹਾਜੀਆਂ ਦੀ ਅਣਿਆਈ ਮੌਤ ਪਿੱਛੋਂ ਸਵੀਡਨ ਦੀ ਬਾਲੜੀ ਗਰੇਟਾ ਥਨਬਰਗ ਦਾ ‘ਆਲਮੀ ਤਪਸ਼’ ਬਾਰੇ ਦਿੱਤਾ ਗੁੰਦਵਾਂ

ਸਵਾਲਾਂ ਦੇ ਘੇਰੇ ’ਚ ਪ੍ਰੀਖਿਆਵਾਂ

ਮੈਡੀਕਲ ਕਾਲਜਾਂ ਵਿਚ ਦਾਖ਼ਲੇ ਦੀ ਪ੍ਰੀਖਿਆ ਯਾਨੀ ਨੀਟ ਵਿਚ ਬੇਨਿਯਮੀਆਂ ਨੂੰ ਲੈ ਕੇ ਉੱਠੇ ਸਵਾਲ ਹਾਲੇ ਸ਼ਾਂਤ ਵੀ ਨਹੀਂ ਹੋਏ ਸਨ ਕਿ ਨੈਸ਼ਨਲ ਟੈਸਟਿੰਗ ਏਜੰਸੀ ਅਰਥਾਤ ਐੱਨਟੀਏ ਵੱਲੋਂ ਕਰਵਾਈ ਗਈ

ਦਿੱਲੀ-ਐੱਨਸੀਆਰ ’ਚ ਯੋਗ ਦਿਵਸ ਮਨਾਇਆ

ਦਿੱਲੀ ਦੇ ਵੱਖ ਵੱਖ ਇਲਾਕਿਆਂ ਤੋਂ ਇਲਾਵਾ ਐੱਨਸੀਆਰ ਦੇ ਸ਼ਹਿਰਾਂ ਵਿੱਚ ਵੀ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਸਣੇ ਹੋਰ ਆਗੂ ਇੰਡੀਆ ਗੇਟ ਵਿੱਚ ਯੋਗ ਸਮਾਗਮ ਵਿੱਚ

ਸ੍ਰੀ ਹਰਿਮੰਦਰ ਸਾਹਿਬ ਵਿਚ ਯੋਗਾ ਕਰਨ ਵਾਲੀ ਕੁੜੀ ‘ਤੇ 295 ਤਹਿਤ ਮਾਮਲਾ ਦਰਜ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ

ਫਰਜ਼ੀ ਵੀਡੀਓ ਸਟ੍ਰੀਮਿੰਗ ਪਲੇਟਫਾਰਮ ਨੇ ਨੈੱਟਫਲਿਕਸ ਤੇ ਪ੍ਰਾਈਮ ਵੀਡੀਓ ਨੂੰ ਦਿੱਤਾ ਧੋਖਾ

ਕੋਈ ਫਿਲਮ ਜਾਂ ਵੈਬਸੀਰੀਜ਼ ਰਿਲੀਜ਼ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਲੀਕ ਹੋ ਜਾਂਦੀ ਹੈ। ਇਹ ਸਭ ਫਿਲਮ ਪਾਇਰੇਸੀ ਜਾਂ ਆਨਲਾਈਨ ਪਾਇਰੇਸੀ ਕਾਰਨ ਹੁੰਦਾ ਹੈ। ਇੱਥੇ ਬਹੁਤ ਸਾਰੇ ਪਲੇਟਫਾਰਮ ਹਨ

ਪਾਸਪੋਰਟ ਵੈਰੀਫਿਕੇਸ਼ਨ ਵਿੱਚ ਚੰਡੀਗੜ੍ਹ ਦੇਸ਼ ਭਰ ’ਚੋਂ ਮੋਹਰੀ

ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦਾ ਲੋਹਾ ਮਨਵਾਉਣ ਵਾਲੀ ਚੰਡੀਗੜ੍ਹ ਪੁਲੀਸ ਪਾਸਪੋਰਟ ਵੈਰੀਫਿਕੇਸ਼ਨ ਵਿੱਚ ਵੀ ਦੇਸ਼ ਭਰ ’ਚ ਮੋਹਰੀ ਰਹੀ ਹੈ। 2023-24 ਵਿੱਚ ਚੰਡੀਗੜ੍ਹ ਪੁਲੀਸ ਨੇ ਪਾਸਪੋਰਟ ਵੈਰੀਫਿਕੇਸ਼ਨ