ਫਿਰ ਵਧੀ ਨਵੋਦਿਆ ਵਿਦਿਆਲਿਆ ਕਲਾਸ 9ਵੀਂ ਤੇ 11ਵੀਂ ਦੇ ਦਾਖਲੇ ਲਈ ਅਪਲਾਈ ਦੀ ਆਖਰੀ ਮਿਤੀ

ਨਵੀਂ ਦਿੱਲੀ, 11 ਨਵੰਬਰ – ਨਵੋਦਿਆ ਵਿਦਿਆਲਿਆ ਸਮਿਤੀ (NVS) ਨੇ ਇੱਕ ਵਾਰ ਫਿਰ 9ਵੀਂ ਤੇ 11ਵੀਂ ਜਮਾਤ ਵਿੱਚ ਦਾਖਲੇ ਲਈ ਅਰਜ਼ੀ ਦੀ ਆਖਰੀ ਮਿਤੀ ਵਧਾ ਦਿੱਤੀ ਹੈ। ਜਿਹੜੇ ਮਾਪੇ ਆਪਣੇ

ਯੂਨੀਵਰਸਿਟੀਆਂ ਤੇ ਕਾਲਜਾਂ ‘ਚ ਬਦਲਣਗੇ ਅਧਿਆਪਕ ਭਰਤੀ ਨਿਯਮ

ਨਵੀਂ ਦਿੱਲੀ, 11 ਨਵੰਬਰ – ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਯਾਨੀ ਯੂਜੀਸੀ ਜਲਦੀ ਹੀ ਯੂਜੀਸੀ ਫੈਕਲਟੀ ਭਰਤੀ ਨਿਯਮਾਂ ਦਾ ਖਰੜਾ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਸ ਨਿਯਮ ਦੇ ਲਾਗੂ ਹੋਣ ਤੋਂ

NEET-UG ਤੋਂ ਬਾਅਦ ਖ਼ਤਮ ਹੋ ਜਾਣਗੇ ਅਣਗਿਣਤ ਮੌਕੇ!

ਨਵੀਂ ਦਿੱਲੀ, 11 ਨਵੰਬਰ – ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ‘ਚ ਸੁਧਾਰਾਂ ਨੂੰ ਲੈ ਕੇ ਇਸਰੋ ਦੇ ਸਾਬਕਾ ਮੁਖੀ ਕੇ ਰਾਧਾਕ੍ਰਿਸ਼ਨਨ ਦੀ ਅਗਵਾਈ ‘ਚ ਬਣੀ ਉੱਚ ਪੱਧਰੀ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ

ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 3 ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ

ਅੰਮ੍ਰਿਤਸਰ, 11 ਨਵੰਬਰ – ਪਾਕਿਸਤਾਨੀ ਹਾਈ ਕਮਿਸ਼ਨ ਨੇ ਅੱਜ ਖੁਲਾਸਾ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਲਈ ਲਗਪਗ 3000

ਰਵਨੀਤ ਬਿੱਟੂ ਨੇ ਰਾਜਾ ਵੜਿੰਗ ‘ਤੇ ਕੱਸਿਆ ਤਨਜ਼ – “ਵੜਿੰਗ ਘੁਟਾਲਿਆਂ ਦਾ ਰਾਜਾ”

ਗਿੱਦੜਬਾਹਾ ਉਪ ਚੋਣ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਸ਼ਬਦੀ ਜੰਗ ਸਿਖਰਾਂ ‘ਤੇ ਹੈ। ਬਿੱਟੂ ਰਾਜਾ ਵੜਿੰਗ ‘ਤੇ ਲਗਾਤਾਰ ਹਮਲੇ

ਚੰਡੀਗੜ੍ਹ ਦੀ ਤਰਜ਼ ‘ਤੇ ਪੰਚਕੂਲਾ ਨਿਗਮ ‘ਚ ਵੀ ਕਰੋੜਾਂ ਦਾ ਪਾਰਕਿੰਗ ਘਪਲਾ ਹੋਇਆ

ਪੰਚਕੂਲਾ, 11 ਨਵੰਬਰ – ਚੰਡੀਗੜ੍ਹ ਨਗਰ ਨਿਗਮ ਦੀ ਤਰਜ਼ ‘ਤੇ ਨਗਰ ਨਿਗਮ ਪੰਚਕੂਲਾ ਵਿੱਚ ਵੀ ਕਰੋੜਾਂ ਰੁਪਏ ਦਾ ਪਾਰਕਿੰਗ ਘੁਟਾਲਾ ਸਾਹਮਣੇ ਆਇਆ ਹੈ। ਨਗਰ ਨਿਗਮ ਅਧੀਨ ਠੇਕੇਦਾਰ ਪਾਰਕਿੰਗ ਦੀਆਂ ਪਰਚੀਆਂ

ਕੈਨੇਡੀਅਨ ਪੁਲਸ ਵਲੋਂ ਓਂਟਾਰੀਓ ‘ਚ ਦਹਿਸ਼ਤਗਰਦ ਅਰਸ਼ ਡੱਲਾ ਕੀਤਾ ਗ੍ਰਿਫ਼ਤਾਰ

ਟੋਰਾਂਟੋ, 11 ਨਵੰਬਰ – ਭਾਰਤ ਵੱਲੋਂ ਨਾਮਜ਼ਦ ਦਹਿਸ਼ਤਗਰਦ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਨੂੰ ਕੈਨੇਡਾ ਦੇ ਓਂਟਾਰੀਓ ਸੂਬੇ ’ਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਚਰਚੇ ਹਨ। ਸੂਤਰਾਂ ਨੇ

ਪੰਜਾਬ ਸਰਕਾਰ ਵੱਲੋਂ ਖ਼ਰੀਦ ਦੌਰਾਨ ਹੀ ਸਵਾ ਤਿੰਨ ਸੌ ਮੰਡੀਆਂ ਬੰਦ

ਚੰਡੀਗੜ੍ਹ, 11 ਨਵੰਬਰ – ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਦੇ ਦੌਰਾਨ ਹੀ ਸੂਬੇ ਵਿਚਲੇ ਕਰੀਬ ਸਵਾ ਤਿੰਨ ਸੌ ਖ਼ਰੀਦ ਕੇਂਦਰ ਬੰਦ ਕਰ ਦਿੱਤੇ ਹਨ। ਬੇਸ਼ੱਕ ਐਤਕੀਂ ਝੋਨੇ ਦੀ ਸਰਕਾਰੀ

ਟਰੰਪ ਤੇ ਮੋਦੀ ਸਿਆਸਤ ਦੀਆਂ ਸਮਾਨਤਾਵਾਂ/ਜਯੋਤੀ ਮਲਹੋਤਰਾ

ਵ੍ਹਾਈਟ ਹਾਊਸ ’ਚ ਡੋਨਲਡ ਟਰੰਪ ਦੀ ਵਾਪਸੀ ਅਮਰੀਕਾ ’ਚ ਬਿਲਕੁਲ ਉਸੇ ਤਰ੍ਹਾਂ ਦਾ ਜਜ਼ਬਾ ਪੈਦਾ ਕਰ ਰਹੀ ਹੈ ਜਿਸ ਤਰ੍ਹਾਂ ਦਾ ਭਾਰਤ ਅੰਦਰ ਪਿਛਲੇ ਇੱਕ ਦਹਾਕੇ ਦੌਰਾਨ ਹਰ ਵਾਰ ਨਰਿੰਦਰ

ਜਗਦੀਸ਼ ਟਾਈਟਲਰ ਨੇ ਦਿੱਲੀ ਹਾਈਕੋਰਟ ਤੋਂ ਮੁਕੱਦਮੇ ਉੱਤੇ ਰੋਕ ਲਗਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 11 ਨਵੰਬਰ – ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ ਉੱਚ ਅਦਾਲਤ ਤੋਂ 1984 ਦੇ ਸਿੱਖ ਵਿਰੋਧੀ ਦੰਗਾਂ ਦੇ ਉੱਤਰੀ ਦਿੱਲੀ ਦੇ ਪੁਲਬੰਗਸ਼ ਇਲਾਕੇ ਵਿੱਚ ਲੋਕਾਂ ਦੀ ਹੱਤਿਆ ਤੋਂ ਇੱਕ