ਪੂਰੇ ਭਾਰਤ ‘ਚ ਕਿਸੇ ਵੀ ਪ੍ਰਾਈਵੇਟ ਸਕੂਲ ‘ਚ ਮੁਫ਼ਤ ‘ਚ ਕਰਵਾ ਸਕਦੇ ਹੇ ਬੱਚੇ ਦਾ ਦਾਖਲਾ

ਚੰਡੀਗੜ੍ਹ, 16 ਅਪ੍ਰੈਲ – ਅੱਜ ਦੇ ਦੌਰ ਵਿਚ ਜ਼ਿਆਦਾਤਰ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣਾ ਪਸੰਦ ਕਰਦੇ ਹਨ। ਜੇ ਕੋਈ ਬਹੁਤ ਜ਼ਿਆਦਾ ਗ਼ਰੀਬ ਪਰਿਵਾਰ

AG ਦਫਤਰ ‘ਚ SC ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ – ਗੋਲਡੀ ਕੰਬੋਜ

ਜਲਾਲਾਬਾਦ, 16 ਅਪ੍ਰੈਲ – ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ

ਸ਼੍ਰੀਨਗਰ ’ਚ ਤਾਪਮਾਨ 30.4 ਡਿਗਰੀ ਸੈਲਸੀਅਸ ’ਤੇ ਪੁੱਜਾ

ਸ੍ਰੀਨਗਰ, 16 ਅਪ੍ਰੈਲ – ਸ੍ਰੀਨਗਰ ’ਚ ਮੰਗਲਵਾਰ ਨੂੰ ਪਿਛਲੇ 8 ਦਿਹਾਕਿਆਂ ’ਚ ਅਪ੍ਰੈਲ ਦਾ ਸੱਭ ਤੋਂ ਗਰਮ ਦਿਨ ਦਰਜ ਕੀਤਾ ਗਿਆ ਜਦੋਂ ਤਾਪਮਾਨ 30.4 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ, ਜੋ

ਟਰੰਪ ਪ੍ਰਸ਼ਾਸਨ ਨੂੰ ਲੱਗਾ ਝਟਕਾ, ਭਾਰਤੀ ਵਿਦਿਆਰਥੀ ਦੀ ਡਿਪੋਰਟੇਸ਼ਨ ’ਤੇ ਲਗਾਈ ਰੋਕ

ਨਿਊ ਯਾਰਕ, 16 ਅਪ੍ਰੈਲ – ਅਮਰੀਕਾ ਦੇ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਵੱਲੋਂ 21 ਸਾਲਾ ਅੰਡਰਗਰੈਜੂਏਟ ਭਾਰਤੀ ਵਿਦਿਆਰਥੀ, ਜਿਸ ਦਾ ਐਫ-1 ਵੀਜ਼ਾ ਰੱਦ ਕਰ ਦਿੱਤਾ ਗਿਆ ਸੀ, ਨੂੰ ਡਿਪੋਰਟ ਕੀਤੇ

ਹੁਣ ਘਰ ਬੈਠੇ ਹੀ ਮਿਲ ਜਾਵੇਗੀ LPG ਗੈਸ ਕੁਨੈਕਸ਼ਨ

ਨਵੀਂ ਦਿੱਲੀ, 16 ਅਪ੍ਰੈਲ – ਅਜੇ ਵੀ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਕੋਲ ਐਲਪੀਜੀ ਗੈਸ ਕੁਨੈਕਸ਼ਨ ਨਹੀਂ ਹੈ। ਪਹਿਲਾਂ ਇਸ ਲਈ ਵੱਖ-ਵੱਖ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਪਰ

ਪੰਜਾਬ ਸਰਕਾਰ ਨੇ 500 ਪ੍ਰਿੰਸੀਪਲਾਂ ਦੀ ਨਿਯੁਕਤੀ ਲਈ ਰਾਹ ਪੱਧਰਾ ਕੀਤਾ – ਧਾਲੀਵਾਲ

*ਨਵਾਂ ਪਿੰਡ ਅਤੇ ਚੱਕ ਸਿਕੰਦਰ ਵਿੱਚ ਕੀਤੇ ਸਕੂਲੀ ਇਮਾਰਤਾਂ ਦੇ ਉਦਘਾਟਨ ਅੰਮ੍ਰਿਤਸ, 16 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਦੇ ਪਿੰਡ ਚੱਕ

ਸੋਨੇ ਦੀ ਕੀਮਤ ਨੇ ਫੜੀ ਅੱਗ, 94,489 ’ਤੇ ਪਹੁੰਚਿਆ ਸੋਨਾ

ਨਵੀਂ ਦਿੱਲੀ, 16 ਅਪ੍ਰੈਲ – ਸੋਨੇ ਦੀਆਂ ਕੀਮਤਾਂ ਨੇ ਅੱਜ ਯਾਨੀ 16 ਅਪ੍ਰੈਲ ਨੂੰ ਇੱਕ ਨਵਾਂ ਰਿਕਾਰਡ ਬਣਾਇਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅਨੁਸਾਰ, 24 ਕੈਰੇਟ ਸੋਨੇ ਦੇ

ਚੀਫ਼ ਗਵਰ​​​​​​​ਨੈਂਸ ਅਫ਼ਸਰ ਨਵਲ ਅਗਰਵਾਲ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 16 ਅਪ੍ਰੈਲ – ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨਵਲ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੂੰ ਪ੍ਰਸ਼ਾਸਕੀ ਸੁਧਾਰ ਤੇ ਆਈ ਟੀ ਵਿਭਾਗ ਵਿਚ ਤਾਇਨਾਤ ਕੀਤਾ ਗਿਆ ਸੀ