
ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ
*ਬੀ ਆਈ ਐਸ ਸੰਸਥਾਵਾਂ ਗਗੜਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ *ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਅਤੇ ਹੋਰ ਹਸਤੀਆਂ ਨੇ ਫੁੱਲ ਮਾਲਾਵਾਂ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ