ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ, ਵਿਚ ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ

ਅੰਮ੍ਰਿਤਾ ਵੜਿੰਗ ਅਤੇ ਮਨਪ੍ਰੀਤ ਬਾਦਲ ਨਹੀਂ ਪਾ ਸਕਣਗੇ ਵੋਟ

ਗਿੱਦੜਬਾਹਾ, 15 ਨਵੰਬਰ – ਗਿੱਦੜਬਾਹਾ ਤੋਂ ਚੋਣ ਮੈਦਾਨ ’ਚ ਡਟੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਹਲਕੇ ’ਚ ਆਪਣੀ ਵੋਟ ਨਹੀਂ ਪਾ ਸਕਣਗੇ। ਅੰਮ੍ਰਿਤਾ ਵੜਿੰਗ ਦੀ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ

-ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮੁਕੰਮਲ – 18 ਤੋਂ 25 ਨਵੰਬਰ ਤੱਕ ਲਏ ਜਾਣਗੇ ਇਤਰਾਜ਼, ਅੰਤਿਮ ਪ੍ਰਕਾਸ਼ਨਾ 7 ਦਸੰਬਰ ਨੂੰ ਮੋਗਾ, 15 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਰਾਜ ਚੋਣ ਕਮਿਸ਼ਨ,

ਪਰਵਾਸੀਆਂ ਵੱਲੋਂ ਪੰਜਾਬੀ ਨਾਬਾਲਗ ਦਾ ਕਤਲ

ਮੁਹਾਲੀ, 14 ਨਵੰਬਰ – ਇੱਥੋਂ ਦੇ ਸੈਕਟਰ-68 (ਪਿੰਡ ਕੁੰਭੜਾ) ਵਿੱਚ ਪਰਵਾਸੀਆਂ ਨੇ ਇੱਕ ਪੰਜਾਬੀ ਨਾਬਾਲਗ ਦਾ ਕਤਲ ਕਰ ਦਿੱਤਾ ਅਤੇ ਦੂਜੇ ਨੂੰ ਜ਼ਖ਼ਮੀ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਮਨਪ੍ਰੀਤ ਸਿੰਘ

ਤੇਲੰਗਾਨਾ ਸਰਕਾਰ ਨੇ ਸ਼ੋਅ ਤੋਂ ਪਹਿਲਾਂ ਦਿਲਜੀਤ ਨੂੰ ਜਾਰੀ ਕੀਤਾ ਨੋਟਿਸ

ਹੈਦਰਾਬਾਦ, 15 ਨਵੰਬਰ – ਤੇਲੰਗਾਨਾ ਸਰਕਾਰ ਨੇ ਹੈਦਰਾਬਾਦ ਸ਼ੁੱਕਰਵਾਰ ਨੂੰ ਹੋ ਰਹੇ ‘ਦਿਲ-ਲੁਮਿਨਾਤੀ’ ਸਮਾਰੋਹ ਸਬੰਧੀ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਨੋਟਿਸ ਜਾਰੀ ਕਰਦਿਆਂ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ

ਚੰਡੀਗੜ੍ਹ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ, ਬਿਜਲੀ ਦੇ ਵਧੇ ਮੁੱਲ

ਚੰਡੀਗੜ੍ਹ, 15 ਨਵੰਬਰ – ਚੰਡੀਗੜ੍ਹ ਵਾਸੀਆਂ ਨੂੰ ਮਹਿੰਗਾਈ ਦਾ ਝਟਲਾ ਲੱਗਿਆ ਹੈ। ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੰਯੁਕਤ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ.ਈ.ਆਰ.ਸੀ.) ਨੇ ਚੰਡੀਗੜ੍ਹ ‘ਚ ਬਿਜਲੀ ਦਰਾਂ ਵਧਾਉਣ

ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਬਣੇ ਮੈਨੀਟੋਬਾ ਦੇ ਕੈਬਨਿਟ ਮੰਤਰੀ

ਵਿੰਨੀਪੈਗ, 15 ਨਵੰਬਰ – ਪੰਜਾਬੀ ਭਾਈਚਾਰੇ ਵਿਚ ਇਹ ਖਬਰ ਮਾਣ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਨੂੰ ਮੈਨੀਟੋਬਾ ਸੂਬਾ ਸਰਕਾਰ ਵਲੋਂ ਮੰਤਰੀ ਬਣਾਇਆ ਗਿਆ ਹੈ। ਇਹ

ਪੰਜਾਬ ‘ਚ ਅੱਜ ਇਹਨਾਂ ਇਲਾਕਿਆਂ ‘ਚ ਸ਼ਾਮ ਨੂੰ ਮੀਂਹ ਦੀ ਸੰਭਵਾਨਾ

ਪੂਰੇ ਦੇਸ਼ ਵਿਚ ਮੌਸਮ ਬਦਲ ਰਿਹਾ ਹੈ। ਦਿੱਲੀ ਐਨਸੀਆਰ ਦੇ ਨਾਲ-ਨਾਲ ਉੱਤਰੀ ਪੱਛਮੀ ਅਤੇ ਉੱਤਰੀ ਰਾਜ ਦੇਰ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਨਾਲ ਢੱਕੇ ਹੋਏ ਹਨ। ਦਿੱਲੀ ਵਿਚ

ਚੰਡੀਗੜ੍ਹ ’ਚ ਹਰਿਆਣਾ ਨੂੰ ਨਹੀਂ ਦਿੱਤੀ ਕੋਈ ਜ਼ਮੀਨ, ਨਾ ਹਰਿਆਣਾ ਨੇ ਕੋਈ ਪੈਸਾ ਦਿੱਤਾ

ਚੰਡੀਗੜ੍ਹ, 15 ਨਵੰਬਰ – ਚੰਡੀਗੜ੍ਹ ’ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦੇ ਮੁੱਦੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਕਿਹਾ ਕਿ ਚੰਡੀਗੜ੍ਹ ਦੇ ਗਵਰਨਰ ਪੰਜਾਬ ਨੇ ਸਾਫ਼ ਸ਼ਬਦਾਂ ਵਿਚ ਕਿਹਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਪੁਰਬ ਸਮਾਗਮ ਮੌਕੇ ਹਜ਼ਾਰਾਂ ਸੰਗਤਾਂ ਪੁੱਜੀਆਂ

-ਪਾਕਿਸਤਾਨ ਦੀ ਸਰਲ ਵੀਜ਼ਾ ਪ੍ਰਣਾਲੀ ਹੋਣ ਕਰਕੇ ਵਿਦੇਸ਼ੀ ਸਿੱਖ ਸੰਗਤ ਦੀ ਵੱਡੀ ਗਿਣਤੀ -ਵਾਹਗਾ ਬਾਰਡਰ ਰਾਹੀਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਾਲੇ ਜੱਥਾ ਦਾ ਨਿੱਘਾ ਸਵਾਗਤ ਅਤੇ ਹੋਰ ਸੰਗਤ ਵੀ ਪਹੁੰਚਣੀ