ਪੰਜਾਬ ਦੇ 5 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ

ਹਿਮਾਲਿਆ ਖੇਤਰ ‘ਚ ਬਰਫਬਾਰੀ ਨਾ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪੰਜਾਬ ਵਿੱਚ 5 ਡਿਗਰੀ ਅਤੇ ਚੰਡੀਗੜ੍ਹ ਵਿੱਚ 4 ਡਿਗਰੀ ਤਾਪਮਾਨ ਆਮ ਨਾਲੋਂ

ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਉਣ ਦੇ ਹੁਕਮ

ਗੁਰਦਾਸਪੁਰ, 12 ਨਵੰਬਰ – ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ

ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਤਪਾ-ਭਦੌੜ ਸੜਕ ’ਤੇ ਕੀਤਾ ਚੱਕਾ ਜਾਮ

ਤਪਾ ਮੰਡੀ, 12 ਨਵੰਬਰ – ਇੱਥੇ ਅਨਾਜ ਮੰਡੀਆਂ ’ਚ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਤਪਾ-ਭਦੌੜ ਸੜਕ ’ਤੇ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਤੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੰਡੀਆਂ ਬੰਦ ਕੀਤੇ ਜਾਣ ਦਾ ਨੋਟਿਸ

ਚੰਡੀਗੜ੍ਹ, 11 ਨਵੰਬਰ – ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵੱਲੋਂ ਫ਼ਸਲੀ ਖ਼ਰੀਦ ਦੌਰਾਨ ਹੀ ਬੰਦ ਕੀਤੇ ਖ਼ਰੀਦ ਕੇਂਦਰਾਂ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ

ਤੜਕਸਾਰ ਪੀ.ਆਰ.ਟੀ.ਸੀ ਬਸ ਦੀ ਹੋਈ ਟਰੱਕ ਨਾਲ ਟੱਕਰ, 4 ਜ਼ਖ਼ਮੀ

ਭਵਾਨੀਗੜ੍ਹ, 12 ਨਵੰਬਰ – ਅੱਜ ਸਵੇਰੇ ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਹਾਈਵੇਅ ਦੇ ਬਲਿਆਲ ਕੱਟ ’ਤੇ ਇਕ ਪੀਆਰਟੀਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਪ੍ਰਾਪਤ

ਚੰਡੀਗੜ੍ਹ ‘ਚ AQI -400 ਤੋਂ ਪਾਰ

ਚੰਡੀਗੜ੍ਹ, 12 ਨਵੰਬਰ – ਪੰਜਾਬ ਵਿੱਚ 5 ਡਿਗਰੀ ਅਤੇ ਚੰਡੀਗੜ੍ਹ ਵਿੱਚ 4 ਡਿਗਰੀ ਤਾਪਮਾਨ ਆਮ ਨਾਲੋਂ ਵੱਧ ਪਾਇਆ ਜਾ ਰਿਹਾ ਹੈ। ਪੰਜਾਬ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ

ਪੰਜਾਬ ਭਾਜਪਾ ਨੇ ਰਾਜਾ ਵੜਿੰਗ ’ਤੇ ਲਗਾਏ ਚੋਣ ਨਿਯਮਾਂ ਦੀ ਉਲੰਘਣਾ ਦਾ ਦੋਸ਼

ਚੰਡੀਗੜ੍ਹ, 12 ਨਵੰਬਰ – ਭਾਜਪਾ ਪੰਜਾਬ  ਬੁਲਾਰਾ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਚੋਣ ਕਮਿਸ਼ਨ ਆਫ ਇੰਡੀਆ (ਈ.ਸੀ.ਆਈ.) ਅਤੇ ਪੰਜਾਬ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ

ਗੋਇਲ ਪਰਿਵਾਰ ਨੇ ਪ੍ਰਾਇਮਰੀ ਸਕੂਲ ਮਾਨੀ ਸਿੰਘ ਵਾਲਾ ਦੇ 36 ਖਿਡਾਰੀਆਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਫ਼ਰੀਦਕੋਟ, 12 ਨਵੰਬਰ – ਸਮਾਜ ਸੇਵਾ ਖੇਤਰ ’ਚ ਹਮੇਸ਼ਾ ਮੋਹਰੀ ਰਹਿ ਕਾਰਜ ਕਰਨ ਵਾਲੇ ਫ਼ਰੀਦਕੋਟ ਦੇ ਸਮਾਜ ਸੇਵੀ ਰਮੇਸ਼ ਗੋਇਲ, ਉਨ੍ਹਾਂ ਦੀ ਸੁਪਤਨੀ ਸਰੋਜ ਗੋਇਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਨੀ