ਪੰਜਾਬ ਭਾਜਪਾ ਨੇ ਰਾਜਾ ਵੜਿੰਗ ’ਤੇ ਲਗਾਏ ਚੋਣ ਨਿਯਮਾਂ ਦੀ ਉਲੰਘਣਾ ਦਾ ਦੋਸ਼

ਚੰਡੀਗੜ੍ਹ, 12 ਨਵੰਬਰ – ਭਾਜਪਾ ਪੰਜਾਬ  ਬੁਲਾਰਾ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਚੋਣ ਕਮਿਸ਼ਨ ਆਫ ਇੰਡੀਆ (ਈ.ਸੀ.ਆਈ.) ਅਤੇ ਪੰਜਾਬ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ

ਗੋਇਲ ਪਰਿਵਾਰ ਨੇ ਪ੍ਰਾਇਮਰੀ ਸਕੂਲ ਮਾਨੀ ਸਿੰਘ ਵਾਲਾ ਦੇ 36 ਖਿਡਾਰੀਆਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਫ਼ਰੀਦਕੋਟ, 12 ਨਵੰਬਰ – ਸਮਾਜ ਸੇਵਾ ਖੇਤਰ ’ਚ ਹਮੇਸ਼ਾ ਮੋਹਰੀ ਰਹਿ ਕਾਰਜ ਕਰਨ ਵਾਲੇ ਫ਼ਰੀਦਕੋਟ ਦੇ ਸਮਾਜ ਸੇਵੀ ਰਮੇਸ਼ ਗੋਇਲ, ਉਨ੍ਹਾਂ ਦੀ ਸੁਪਤਨੀ ਸਰੋਜ ਗੋਇਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਨੀ

ਸੁਪਰੀਮ ਕੋਰਟ ਵੱਲੋਂ ਨਗਰ ਨਿਗਮ/ MC ਚੋਣਾਂ 8 ਹਫ਼ਤਿਆਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 11 ਨਵੰਬਰ – ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਮੁੱਦੇ ’ਤੇ ਅੱਜ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਅੰਸ਼ਕ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਪੰਜਾਬ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ ‘ਚ ਅਪਰਾਧੀ ਕਹਿਣ ‘ਤੇ ‘ਆਪ’ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪਾਕਿਸਤਾਨ ਦੇ ਲਾਹੌਰ ‘ਚ ਭਗਤ ਸਿੰਘ ਦੇ ਨਾਂ ‘ਤੇ ਇਕ ਚੌਕ ਦਾ ਨਾਂ ਰੱਖਣ ਦੀ ਤਜਵੀਜ਼ ਨੂੰ ਰੱਦ ਕਰਨ ਅਤੇ ਉਨ੍ਹਾਂ ਨੂੰ ਅੱਤਵਾਦੀ ਕਹਿਣ ਦੀ ਘਟਨਾ ‘ਤੇ ਆਮ ਆਦਮੀ ਪਾਰਟੀ

ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 3 ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ

ਅੰਮ੍ਰਿਤਸਰ, 11 ਨਵੰਬਰ – ਪਾਕਿਸਤਾਨੀ ਹਾਈ ਕਮਿਸ਼ਨ ਨੇ ਅੱਜ ਖੁਲਾਸਾ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਲਈ ਲਗਪਗ 3000

ਪੰਜਾਬ ਸਰਕਾਰ ਵੱਲੋਂ ਖ਼ਰੀਦ ਦੌਰਾਨ ਹੀ ਸਵਾ ਤਿੰਨ ਸੌ ਮੰਡੀਆਂ ਬੰਦ

ਚੰਡੀਗੜ੍ਹ, 11 ਨਵੰਬਰ – ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਦੇ ਦੌਰਾਨ ਹੀ ਸੂਬੇ ਵਿਚਲੇ ਕਰੀਬ ਸਵਾ ਤਿੰਨ ਸੌ ਖ਼ਰੀਦ ਕੇਂਦਰ ਬੰਦ ਕਰ ਦਿੱਤੇ ਹਨ। ਬੇਸ਼ੱਕ ਐਤਕੀਂ ਝੋਨੇ ਦੀ ਸਰਕਾਰੀ

ਪੰਜਾਬ ਭਰ ‘ਚ ਕਿਸਾਨ ਜਥੇਬੰਦੀਆਂ ਵਲੋਂ ਫੂਕੇ ਗਏ ਬਿੱਟੂ ਦੇ ਪੁਤਲੇ

ਚੰਡੀਗੜ੍ਹ, 11 ਨਵੰਬਰ – ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ’ਚ ਭਾਜਪਾ ਖ਼ਿਲਾਫ਼ ਰੋਹ ਹੋਰ ਵਧ ਗਿਆ ਹੈ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਕੀਤਾ ਗਿਆ ਝੰਡਾ ਮਾਰਚ

ਬਰਨਾਲਾ, 11 ਨਵੰਬਰ – ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਹੇਠ ਸੂਬੇ ਭਰ ਤੋਂ ਆਏ ਹਜ਼ਾਰਾਂ ਮੁਲਾਜ਼ਮਾਂ ਨੇ ਅੱਜ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਸਬੰਧੀ ਪੰਜਾਬ

ਕੈਨੇਡਾ ਵਿਚ ਪੰਜਾਬੀ ਨੌਜਵਾਨ ਨੂੰ ਮਾਰੀਆਂ 8 ਗੋਲੀਆਂ

ਅੰਮ੍ਰਿਤਸਰ, 11 ਨਵੰਬਰ – ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ