ਅੱਜ ਪੰਜਾਬ ‘ਚ 44 ਡਿਗਰੀ ਦੇ ਨੇੜੇ ਪੁੱਜਿਆ ਤਾਪਮਾਨ

ਚੰਡੀਗੜ੍ਹ, 25 ਅਪ੍ਰੈਲ –  ਮੌਸਮ ਵਿਭਾਗ ਵਲੋਂ ਫਿਲਹਾਲ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਕੋਈ ਵੀ ਸੰਭਾਵਨਾ ਨਹੀਂ ਜਤਾਈ ਗਈ ਹੈ। ਫਿਲਹਾਲ ਵੈਸਟਰਨ ਡਿਸਟਰਬੈਂਸ ਦਾ ਅਸਰ ਨਹੀਂ ਹੈ। ਇਸ ਕਰਕੇ

ਚੰਡੀਗੜ੍ਹ ਦੇ ਸੈਕਟਰ-17 ‘ਚ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ, ਪੁਲਿਸ ਨੇ ਹਿਰਾਸਤ ‘ਚ ਲਿਆ ਮੁਲਜ਼ਮ

ਚੰਡੀਗੜ੍ਹ, 25 ਅਪ੍ਰੈਲ – ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਮਲੇ ਵਿੱਚ 26 ਤੋਂ ਵੱਧ ਸੈਲਾਨੀਆਂ ਦੀ ਜਾਨ ਚਲੀ

ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਕਾਰਨ ਆਸਟ੍ਰੇਲੀਆ ‘ਚ 18 ਸਾਲਾ ਪੰਜਾਬੀ ਗੱਭਰੂ ਦਾ ਗੋਲ਼ੀਆਂ ਮਾਰਕੇ ਕੀਤਾ ਕਤਲ

ਆਸਟ੍ਰੇਲੀਆ, 25 ਅਪ੍ਰੈਲ – ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਵਿੱਚ ਪਟਿਆਲਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ

ਪੰਜਾਬ ਸਰਕਾਰ ਵੱਲੋਂ 1000 ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ : ਰਮਨ ਬਹਿਲ

ਗੁਰਦਾਸਪੁਰ, 25 ਅਪ੍ਰੈਲ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਵੱਡਾ ਉਪਰਾਲਾ ਕਰਦਿਆਂ ਸਰਕਾਰੀ ਹਸਪਤਾਲਾਂ ਵਿਚ ਬਿਹਤਰ ਸਿਹਤ ਸਹੂਲਤਾਂ ਦੇਣ ਲਈ

ਹੁਣ ਪਾਕਿਸਤਾਨ ਨੇ ਤੋੜਿਆ 1972 ਦਾ ਸ਼ਿਮਲਾ ਸਮਝੌਤਾ

ਚੰਡੀਗੜ੍ਹ, 25 ਅਪ੍ਰੈਲ – ਜੰਮੂ ਕਸ਼ਮੀਰ ਦੇ ਅੰਦਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ‘ਤੇ ਰੋਕ ਲਗਾ ਦਿੱਤੀ ਹੈ ਅਤੇ ਹੁਣ ਪਾਕਿਸਤਾਨ

ਕੀ ਹੋ ਸਕਦੀ ਹੈ ITR ਫਾਈਲ ਕਰਨ ਦੀ ਅੰਤਮ ਤਰੀਕ?

ਨਵੀਂ ਦਿੱਲੀ, 25 ਅਪ੍ਰੈਲ – ਆਈਟੀਆਰ ਫਾਈਲਿੰਗ ਨਾਲ ਸਬੰਧਤ ਫਾਰਮ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਹੋ ਸਕਦੇ ਹਨ। ਜਿਸ ਨੂੰ ਤੁਸੀਂ ਇਨਕਮ ਟੈਕਸ ਦੀ ਅਧਿਕਾਰਤ ਵੈੱਬਸਾਈਟ ‘ਤੇ ਦੇਖ ਸਕਦੇ ਹੋ।

ਭਾਰਤ ਦੀ ਤੇਜ਼ ਕਾਰਵਾਈ ਦਾ ਅਸਰ, ਕਰੈਸ਼ ਹੋ ਗਿਆ ਪਾਕਿਸਤਾਨ ਦਾ ਸਟਾਕ ਮਾਰਕੀਟ

ਨਵੀਂ ਦਿੱਲੀ, 25 ਅਪ੍ਰੈਲ – ਪਾਕਿਸਤਾਨ ਸਟਾਕ ਐਕਸਚੇਂਜ ਵਿੱਚ ਸ਼ੁੱਕਰਵਾਰ, 25 ਅਪ੍ਰੈਲ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ। ਲਗਾਤਾਰ ਦੋ ਵਪਾਰਕ ਸੈਸ਼ਨਾਂ ਵਿੱਚ 2500 ਅੰਕਾਂ ਤੋਂ ਵੱਧ ਦੀ ਗਿਰਾਵਟ ਆਈ

ਸਤਲੁਜ ਜਲ ਬਿਜਲੀ ਨਿਗਮ ਵਿੱਚ ਨਿਕਲੀਆਂ 114 ਅਸਾਮੀਆਂ

ਚੰਡੀਗੜ੍ਹ, 25 ਅਪ੍ਰੈਲ – ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਜੇਕਰ ਤੁਸੀਂ ਬਿਜਲੀ ਵਿਭਾਗ ਨਾਲ ਜੁੜੀਆਂ ਨੌਕਰੀਆਂ ਲਈ ਤਿਆਰੀ ਕਰ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ

ISRO ਦੇ ਸਾਬਕਾ ਚੀਫ਼ ਅਤੇ ਸਪੇਸ ਸਾਇੰਟਿਸਟ ਕੇ. ਕਸਤੂਰੀਰੰਗਨ ਦਾ ਦਿਹਾਂਤ

ਨਵੀਂ ਦਿੱਲੀ, 25 ਅਪ੍ਰੈਲ – ISRO ਇਸਰੋ ਦੇ ਸਾਬਕਾ ਮੁਖੀ ਭਾਰਤ ਦੇ ਮਹਾਨ ਪੁਲਾੜ ਵਿਗਿਆਨੀਆਂ ਵਿੱਚ ਗਿਣੇ ਜਾਂਦੇ ਸਨ ਅਤੇ ਕਈ ਉਪਗ੍ਰਹਿਆਂ ਦੇ ਲਾਂਚ ਵਿੱਚ ਸ਼ਾਮਲ ਸੀਨੀਅਰ ਵਿਗਿਆਨੀ ਸਨ। ਕਸਤੂਰੀਰੰਗਨ

ਪਾਕਿਸਤਾਨੀਆਂ ਨੂੰ ਲੱਭੋ ਤੇ ਵਾਪਸ ਭੇਜੋ – ਅਮਿਤ ਸ਼ਾਹ

ਨਵੀਂ ਦਿੱਲੀ, 25 ਅਪ੍ਰੈਲ – ਪਹਿਲਗਾਮ ‘ਚ ਹੋਏ ਅੱਤਵੀਦ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਐਕਸ਼ਨ ਮੋਡ ‘ਚ ਹੈ। ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਇਕ ਐਮਰਜੈਂਸੀ ਬੈਠਕ ਕਰ ਕੇ ਪਾਕਿਸਤਾਨੀ ਨਾਗਰਿਕਾਂ