ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ

ਚੰਡੀਗੜ੍ਹ, 11 ਮਾਰਚ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਇਸ ਦੌਰਾਨ, ਉਹ ਪਹਿਲਾਂ ਬਠਿੰਡਾ ਜਾਵੇਗੀ, ਜਿੱਥੇ ਉਹ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਵੇਗੀ।

ਕਿਸਾਨਾਂ ਤੇ ਪੁਲਿਸ ਦੇ ਵਿਚਕਾਰ ਹੋਈ ਵੱਡੀ ਝੜਪ, ਕਈ ਕਿਸਾਨ ਜ਼ਖਮੀ

ਗੁਰਦਾਸਪੁਰ , 11 ਮਾਰਚ – ਦੇ ਪਿੰਡ ਭਰਥ ਨੰਗਲ ਝੌਰ ਅਤੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਪ੍ਰਸ਼ਾਸਨ ਵੱਲੋਂ ਤੜਕਸਾਰ ਸਵੇਰੇ 4 ਵਜੇ ਚੋਰਾਂ ਵਾਂਗ ਕਿਸਾਨਾਂ ਨੂੰ ਨੈਸ਼ਨਲ ਹਾਈਵੇ ਦਿੱਲੀ ਜੰਮੂ

ਕਿਸਾਨਾਂ ਵੱਲੋਂ ‘ਆਪ’ ਦੇ ਵਜ਼ੀਰਾਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ

ਚੰਡੀਗੜ੍ਹ, 11 ਮਾਰਚ – ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਪੰਜਾਬ ਸਰਕਾਰ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਧਰਨਾ ਲਾਉਣ ਜਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਖ਼ਿਲਾਫ਼ ਅੱਜ ਪੰਜਾਬ ਭਰ ਵਿੱਚ ਆਮ

ਪੰਜਾਬ ਦਾ ਨੌਜਵਾਨ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫ਼ਟੀਨੈਂਟ

ਗੁਰਦਾਸਪੁਰ, 11 ਮਾਰਚ – ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਰਹਿਣ ਵਾਲ਼ੇ ਨੌਜਵਾਨ ਮਾਧਵ ਸ਼ਰਮਾ ਨੇ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਲੈਫ਼ਟੀਨੈਂਟ ਬਣ ਆਪਣੇ ਜ਼ਿਲ੍ਹੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ

ਡਿਪਟੀ ਕਮਿਸ਼ਨਰ ਵਲੋਂ ਅਵਾਮ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ

ਮਾਲੇਰਕੋਟਲਾ, 10 ਮਾਰਚ – ਜ਼ਿਲ੍ਹੇ ਵਾਸੀਆਂ ਦੀ ਸੁਵਿਧਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਕੋਸ਼ਿਸ਼ਾਂ ਨੂੰ ਹੋਰ ਤੇਜ਼ੀ ਦੇਣ ਲਈ, ਨਿਵੇਕਲੀ ਪਹਿਲਕਦਮੀ ਕਰਦਿਆਂ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ

ਖੇਡ ਮੰਤਰਾਲੇ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ’ਤੇ ਲੱਗੀ ਪਾਬੰਦੀ ਹਟਾਈ

ਨਵੀਂ ਦਿੱਲੀ, 11 ਮਾਰਚ – ਭਾਰਤੀ ਖੇਡ ਮੰਤਰਾਲੇ ਨੇ ਅੱਜ ਭਾਰਤੀ ਕੁਸ਼ਤੀ ਸੰਘ (WFI) ’ਤੇ ਲਗਾਈ ਗਈ ਮੁਅੱਤਲੀ ਹਟਾ ਦਿਤੀ। ਇਸ ਫ਼ੈਸਲੇ ਨਾਲ ਘਰੇਲੂ ਕੁਸ਼ਤੀ ਮੁਕਾਬਲਿਆਂ ਦੇ ਆਯੋਜਨ ਅਤੇ ਅੰਤਰਰਾਸ਼ਟਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਦੀ ਪ੍ਰੀਖਿਆ ‘ਚ “ਆਮ ਆਦਮੀ ਪਾਰਟੀ” ਨਾਲ ਸਬੰਧਤ ਪੁੱਛੇ ਗਏ ਸਵਾਲ

ਚੰਡੀਗੜ੍ਹ, 11 ਮਾਰਚ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਬੋਰਡ ਪ੍ਰੀਖਿਆ ਦੌਰਾਨ ਰਾਜਨੀਤੀ ਸ਼ਾਸਤਰ ਦੇ ਪੇਪਰ ਵਿੱਚ ਆਮ ਆਦਮੀ ਪਾਰਟੀ ਬਾਰੇ ਪੁੱਛੇ ਗਏ ਸਵਾਲਾਂ ਨੂੰ ਲੈ ਕੇ ਰਾਜਨੀਤੀ ਸ਼ੁਰੂ

ਪਾਕਿਸਤਾਨੀ ਰਾਜਦੂਤ ਨੂੰ ਅਮਰੀਕਾ ਵਿਚ ਨਹੀਂ ਹੋਣ ਦਿੱਤਾ ਦਾਖ਼ਲ

ਨਵੀਂ ਦਿੱਲੀ, 11 ਮਾਰਚ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਮੀਗ੍ਰੇਸ਼ਨ ਨੂੰ ਲੈ ਕੇ ਕਾਫੀ ਸਖ਼ਤ ਰੁਖ ਅਪਣਾ ਰਹੇ ਹਨ। ਹਾਲ ਹੀ ‘ਚ ਖ਼ਬਰਾਂ ਆਈਆਂ ਸਨ ਕਿ ਟਰੰਪ ਪ੍ਰਸ਼ਾਸਨ ਪਾਕਿਸਤਾਨ ਅਤੇ

ਕੌਣ ਹੋਵੇਗਾ IRDAI ਦਾ ਅਗਲਾ ਚੇਅਰਮੈਨ?

ਨਵੀਂ ਦਿੱਲੀ, 11 ਮਾਰਚ – ਵਿੱਤ ਮੰਤਰਾਲੇ ਨੇ ਬੀਮਾ ਰੈਗੂਲੇਟਰ- ਬੀਮਾ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ ਆਫ਼ ਇੰਡੀਆ (IRDAI) ਦੇ ਚੇਅਰਪਰਸਨ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ। ਮੌਜੂਦਾ ਚੇਅਰਮੈਨ ਦੇਬਾਸ਼ੀਸ਼ ਪਾਂਡਾ