ਸੁਪਰੀਮ ਕੋਰਟ ਨੇ ਰਾਮ ਰਹੀਮ ਵਿਰੁਧ SGPC ਵਲੋਂ ਦਰਜ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 28 ਫਰਵਰੀ – ਸੁਪਰੀਮ ਕੋਰਟ ਨੇ ਸ਼੍ਰੋਮਣੀ ਕਮੇਟੀ ਵਲੋਂ ਦਰਜ ਪਟਿਸ਼ਨ ਸਬੰਧੀ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਫਰਲੋ/ਪੈਰੋਲ ਦੇ ਮਾਮਲੇ ਦੀ ਸੁਣਵਾਈ ਜਨਹਿੱਤ

ਚੁਰਾਸੀ ਦੀ ਜ਼ਖ਼ਮ/ਰਾਹੁਲ ਬੇਦੀ

ਇਕੱਤੀ ਅਕਤੂਬਰ, 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦੋ ਸਿੱਖ ਅੰਗ ਰੱਖਿਅਕਾਂ ਵੱਲੋਂ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰਨ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਤਿੰਨ ਦਿਨਾਂ ਤੱਕ ਕੀਤੇ

ਪੇਚਾਂ ’ਚ ਫਸੇ ਕਿਸਾਨ

ਐੱਮਐੱਸਪੀ ਅਤੇ ਕਈ ਹੋਰ ਮੰਗਾਂ ’ਤੇ ਜਿੱਥੇ ਇੱਕ ਪਾਸੇ ਦੋ ਕਿਸਾਨ ਮੋਰਚਿਆਂ ਅਤੇ ਕੇਂਦਰ ਤੇ ਪੰਜਾਬ ਸਰਕਾਰ ਦਰਮਿਆਨ ਤਿੰਨ ਧਿਰੀ ਵਾਰਤਾ ਦਾ ਸਿਲਸਿਲਾ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਵਡੇਰੀ

ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਦੀ ਅੱਜ SKM ਨਾਲ ਏਕਤਾ ਮੀਟਿੰਗ

ਖਨੌਰੀ, 27 ਫਰਵਰੀ – ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ-2.0 ਦੇ ਅੱਜ (27 ਫਰਵਰੀ) ਨੂੰ ਮਜ਼ਬੂਤੀ ਮਿਲਣ ਦੀ ਸੰਭਾਵਨਾ ਹੈ। ਅੱਜ ਇੱਕ

ਆਪ’ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਸੈਸ਼ਨ ‘ਚ ਰੋਕੇ ਜਾਣ ‘ਤੇ ਆਤਿਸ਼ੀ ਨੇ ਕੀਤਾ ਵਿਰੋਧ

ਨਵੀਂ ਦਿੱਲੀ, 27 ਫਰਵਰੀ – ਦਿੱਲੀ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਤੋਂ ਰੋਕਿਆ

‘ਆਪ’ ਨੂੰ ਤਕੜਾ ਝਟਕਾ

ਇਕ ਦਹਾਕੇ ਬਾਅਦ ਹਾਲ ਹੀ ਵਿੱਚ ਦਿੱਲੀ ਦੀ ਸੱਤਾ ਤੋਂ ਬਾਹਰ ਹੋਈ ਆਮ ਆਦਮੀ ਪਾਰਟੀ (ਆਪ) ਲਈ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ। ਜ਼ਖ਼ਮਾਂ ’ਤੇ ਲੂਣ ਛਿੜਕਣ ਵਾਂਗ ਕੰਪਟਰੋਲਰ

ਸੱਜਣ ਕੁਮਾਰ ਦੀ ਸਜ਼ਾ

ਭਾਰਤ ਵਿਚ ਨਿਆਂ ਦਾ ਚੱਕਰ ਬਹੁਤ ਮੱਠੀ ਚਾਲ ਨਾਲ ਘੁੰਮਦਾ ਹੈ ਪਰ ਆਖਿ਼ਰਕਾਰ ਇਹ ਘੁੰਮ ਜਾਂਦਾ ਹੈ। ਚਾਲੀ ਸਾਲ ਪਹਿਲਾਂ ਦਿੱਲੀ ਵਿਚ ਵਾਪਰੇ ਸਿੱਖ ਕਤਲੇਆਮ ਦੇ ਇਕ ਕੇਸ ਵਿਚ ਤਿੰਨ

ਪੰਜਾਬ ਤੋਂ ਰਾਜ ਸਭਾ ਵਿਚ ਨਹੀਂ ਜਾਣਗੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 26 ਫਰਵਰੀ – ਅਰਵਿੰਦ ਕੇਜਰੀਵਾਲ ਦੇ ਰਾਜ ਸਭਾ ਜਾਣ ਦੀਆਂ ਅਟਕਲਾਂ ‘ਤੇ, ‘ਆਪ’ ਬੁਲਾਰਾ ਪ੍ਰਿਯੰਕਾ ਕੱਕੜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਰਾਜ ਸਭਾ

ਪਰਿਆਵਰਣ ਨਾਲ ਸਰਕਾਰੀ ਖਿਲਵਾੜ

ਦਿੱਲੀ ਦੀ ‘ਆਪ’ ਸਰਕਾਰ ਦੀਆਂ ਕਾਰਗੁਜ਼ਾਰੀਆਂ ਬਾਰੇ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀਆਂ ਰਿਪੋਰਟਾਂ ਨਵੀਂ ਬਣੀ ਭਾਜਪਾ ਸਰਕਾਰ ਨੇ ਅਜੇ ਜੱਗ-ਜ਼ਾਹਰ ਕਰਨੀਆਂ ਹਨ, ਉੱਤਰਾਖੰਡ ਸਰਕਾਰ ਦੀ ਪਰਿਆਵਰਣ ਦੀ ਰਾਖੀ ਬਾਰੇ

ਨਵੀਂ ਸਰਕਾਰ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ: ਉਪ ਰਾਜਪਾਲ

ਨਵੀਂ ਦਿੱਲੀ, 25 ਫਰਵਰੀ – ਉਪ ਰਾਜਪਾਲ ਵੀਕੇ ਸਕਸੈਨਾ ਦਿੱਲੀ ਦੀ ਨਵੀਂ ਚੁਣੀ 8ਵੀਂ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ