ਲੰਡਨ ਵਿੱਚ ਭਾਰਤੀ ਪ੍ਰਦਰਸ਼ਨਕਾਰੀਆਂ ਦੇ ਸਾਹਮਣੇ ਪਾਕਿਸਤਾਨੀ ਡਿਪਲੋਮੈਟ ਦੀ ਸ਼ਰਮਨਾਕ ਹਰਕਤ

ਲੰਡਨ, 26 ਅਪ੍ਰੈਲ – ਭਾਰਤੀ ਮੂਲ ਦੇ ਸੈਂਕੜੇ ਲੋਕਾਂ ਨੇ ਸ਼ੁੱਕਰਵਾਰ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਖ਼ਿਲਾਫ਼ ਲੰਡਨ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ।

ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨੀ ਹਿੰਦੂਆਂ ‘ਤੇ ਲੱਗੀ ਕੇਦਾਰਨਾਥ ਚਾਰ ਧਾਮ ਦੀ ਯਾਤਰਾ ਤੇ ਪਾਬੰਦੀ

ਉਤਰਾਖੰਡ, 26 ਅਪ੍ਰੈਲ – 30 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਚਾਰਧਾਮ ਯਾਤਰਾ ਲਈ ਔਨਲਾਈਨ ਰਜਿਸਟ੍ਰੇਸ਼ਨਾਂ ਦੀ ਗਿਣਤੀ 21 ਲੱਖ ਨੂੰ ਪਾਰ ਕਰ ਗਈ ਹੈ। ਇਸ ਵਿੱਚ ਵਿਦੇਸ਼ਾਂ ਤੋਂ 24729 ਯਾਤਰੀਆਂ

ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

26, ਅਪ੍ਰੈਲ – ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜੂ ਨੇ ਚਾਰ ਪੰਨਿਆਂ ਦਾ ਆਪਣਾ ਅਸਤੀਫ਼ਾ ਲਿਖਿਆ ਹੈ। ਜਗਮੋਹਨ ਸਿੰਘ ਰਾਜੂ

ਬਿਨਾਂ ਸ਼ਨਾਖਤ ਕੀਤੇ ਪਰਵਾਸੀਆਂ ਨੂੰ ਦੁਕਾਨਾਂ, ਮਕਾਨ ਦੇਣ ਵਾਲਿਆਂ ਦਾ ਹੋਵੇਗਾ ਬਾਈਕਾਟ

ਗੁਰਦਾਸਪੁਰ, 26 ਅਪ੍ਰੈਲ – ਸ਼੍ਰੀ ਸਨਾਤਨ ਜਾਗਰਨ ਮੰਚ ਵੱਲੋਂ ਸਥਾਨਕ ਮਾਈ ਦੇ ਤਲਾਬ ਮੰਦਰ ਵਿਖੇ ਇੱਕ ਬੈਠਕ ਕੀਤੀ ਗਈ ਜਿਸ ਵਿੱਚ ਪਹਿਲਗਾਮ ਹਮਲੇ ਨੂੰ ਲੈ ਕੇ ਸ਼ਹਿਰ ਦੇ ਹਾਲਾਤ ਬਾਰੇ

ਭਾਰਤ ਵਲੋਂ ਦਰਿਆਈ ਪਾਣੀ ਰੋਕਣ ‘ਤੇ ਵਹੇਗਾ ਖ਼ੂਨ : ਬਿਲਾਵਲ ਭੁੱਟੋ

ਇਸਲਾਮਾਬਾਦ, 26 ਅਪ੍ਰੈਲ – ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਫੈਸਲੇ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ-ਜ਼ਰਦਾਰੀ

ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਗੁਰਦਰਸ਼ਨ ਸਿੰਘ ਭਾਜਪਾ ਚ ਸ਼ਾਮਲ

ਡੇਰਾਬੱਸੀ, 26 ਅਪ੍ਰੈਲ – ਡੇਰਾਬੱਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਾਰੋਬਾਰੀ ਗੁਰਦਰਸ਼ਨ ਸਿੰਘ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ। ਇਸ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪਾਕਿ ਨੂੰ ਦਿੱਤੀ ਖੁਲੀ ਚੁਣੌਤੀ

ਯੂਪੀ, 26 ਅਪ੍ਰੈਲ –  ਲਖੀਮਪੁਰ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪਾਕਿਸਤਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ। ਸੀਐਮ ਯੋਗੀ ਨੇ ਕਿਹਾ, ਭਾਰਤ

ਕਸ਼ਮੀਰੀਆਂ ਦੀ ਵੀ ਸੁਣੋ/ਹਸੀਬ ਏ ਦਰਾਬੂ

ਪਹਿਲਗਾਮ ਦੀ ਬੈਸਰਨ ਵਾਦੀ ਵਿੱਚ ਹੋਏ ਕਤਲੇਆਮ ਦੇ ਸਦਮੇ ਤੋਂ ਬਾਅਦ ਕਸ਼ਮੀਰ ਦੇ ਅਵਾਮ ਨੇ ਇਕਸੁਰ ਹੁੰਦਿਆਂ ਇਸ ਅਣਮਨੁੱਖੀ ਕਾਰੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਇਹ ਬਹੁਤ ਧਰਵਾਸ ਦੀ ਗੱਲ

ਨੀਰਜ ’ਤੇ ਨਿਸ਼ਾਨਾ

ਪਹਿਲਗਾਮ ’ਚ ਹੋਈਆਂ ਹੱਤਿਆਵਾਂ ’ਤੇ ਪੂਰੇ ਦੇਸ਼ ਦੇ ਲੋਕਾਂ ’ਚ ਗੁੱਸਾ ਹੋਣਾ ਵਾਜਿਬ ਹੈ। ਬੇਖ਼ਬਰ ਸੈਲਾਨੀਆਂ ’ਤੇ ਕੀਤੇ ਗਏ ਭਿਆਨਕ ਹਮਲੇ ਨੇ ਸਾਰੇ ਦੇਸ਼ ਦੀ ਆਤਮਾ ਨੂੰ ਜ਼ਖ਼ਮ ਦਿੱਤੇ ਹਨ।

ਤੇਵਰਾਂ ਤੋਂ ਪਾਰ

ਪਹਿਲਗਾਮ ਵਿੱਚ ਹੋਏ ਦਹਿਸ਼ਤਗਰਦ ਹਮਲੇ ਜਿਸ ਵਿੱਚ 26 ਸੈਲਾਨੀਆਂ ਨੂੰ ਮਾਰ ਦਿੱਤਾ ਗਿਆ ਸੀ, ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਦੇ ਕਸ਼ਮੀਰ ਦੌਰੇ ਦੀ ਅਹਿਮੀਅਤ ਫ਼ੌਜੀ