ਵਿਵਾਦਿਤ ਵਕਫ਼ ਬਿੱਲ ਲੋਕ ਸਭਾ ’ਚ ਤਿੱਖੀ ਬਹਿਸ ਮਗਰੋਂ ਅੱਧੀ ਰਾਤ ਨੂੰ ਪਾਸ

ਨਵੀਂ ਦਿੱਲੀ, 3 ਅਪ੍ਰੈਲ – ਲੋਕ ਸਭਾ ਨੇ ਵੀਰਵਾਰ ਵੱਡੇ ਤੜਕੇ (2 ਵਜੇ ਦੇ ਕਰੀਬ) 14 ਘੰਟੇ ਦੇ ਕਰੀਬ ਚੱਲੀ ਵਿਚਾਰ ਚਰਚਾ ਮਗਰੋਂ ਵਕਫ਼ ਸੋਧ ਬਿੱਲ ’ਤੇ ਮੋਹਰ ਲਾ ਦਿੱਤੀ।

ਪੰਜਾਬ ਕਰਜ਼ੇ ਦੇ ਬੋਝ ਨਾਲ ਕਿਵੇਂ ਨਜਿੱਠੇ/ਲਖਵਿੰਦਰ ਸਿੰਘ

ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਹਾਲ ਹੀ ਵਿੱਚ ਅੰਕੜੇ ਜਾਰੀ ਕੀਤੇ ਹਨ ਜਿਨ੍ਹਾਂ ਮੁਤਾਬਿਕ ਭਾਰਤ (ਕੇਂਦਰ ਸਰਕਾਰ ਤੇ ਸੂਬਿਆਂ ਦੇ ਕਰਜ਼ੇ ਨੂੰ ਮਿਲਾ ਕੇ) ਦਾ ਕੁੱਲ ਕਰਜ਼ਾ ਦੇਸ਼ ਦੀ ਕੁੱਲ

7,8,9 ਅਪ੍ਰੈਲ ਨੂੰ ਪੀਆਰਟੀਸੀ ਰੋਡਵੇਜ਼ ਮੁਲਾਜ਼ਮ ਕਰਨਗੇ ‌ਹੜਤਾਲ

ਗੁਰਦਾਸਪੁਰ , 3 ਅਪ੍ਰੈਲ – ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਅਤੇ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਯੂਨੀਅਨ 2511 ਵੱਲੋਂ ਅੱਜ ਦੋ ਘੰਟੇ ਲਈ ਸੰਕੇਤਿਕ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ

ਨੌਕਰਸ਼ਾਹੀ ਦਾ ਭ੍ਰਿਸ਼ਟਾਚਾਰ ਨਹੀਂ ਲੈ ਰਿਹਾ ਰੁਕਣ ਦਾ ਨਾਂ

ਅਮਲਾ, ਲੋਕ ਸ਼ਿਕਾਇਤ, ਕਾਨੂੰਨ ਅਤੇ ਨਿਆਂ ਸਬੰਧੀ ਸੰਸਦੀ ਕਮੇਟੀ ਨੇ ਬੀਤੇ ਸਾਲ 91 ਆਈਏਐੱਸ ਅਫ਼ਸਰਾਂ ਵੱਲੋਂ ਅਚੱਲ ਸੰਪਤੀ ਦਾ ਵੇਰਵਾ ਨਾ ਦਿੱਤੇ ਜਾਣ ਦਾ ਜ਼ਿਕਰ ਕਰਦੇ ਹੋਏ ਇਹ ਜੋ ਕਿਹਾ

ਵਕਫ਼ ਬਿੱਲ ’ਤੇ ਚਰਚਾ ਦਾ ਮਹੱਤਵ

ਨਿਰਾਲੀ ਤੇ ਨਵੀਂ ਤਰ੍ਹਾਂ ਦੀ ਕੋਸ਼ਿਸ਼ ਕਰਦਿਆਂ ਵਿਰੋਧੀ ਧਿਰਾਂ ਦੇ ‘ਇੰਡੀਆ’ ਗੁੱਟ ਨੇ ਵਿਵਾਦਤ ਵਕਫ਼ (ਸੋਧ) ਬਿੱਲ ’ਤੇ ਰੋਸ ਪ੍ਰਦਰਸ਼ਨ ਅਤੇ ਵਾਕਆਊਟ ਕਰਨ ਦੀ ਥਾਂ ਸੰਸਦ ’ਚ ਬਹਿਸ ਕਰਨਾ ਚੁਣਿਆ

ਹੁਣ ਭਾਰਤ ਵਿੱਚ ਬਿਜਲੀ ਡਿੱਗਣ ਤੋਂ ਪਹਿਲਾ ਹੀ ਹੋਵੇਗੀ ਸਹੀ ਭਵਿੱਖਬਾਣੀ

  ਹੈਦਰਾਬਾਦ, 2 ਅਪ੍ਰੈਲ – ਭਾਰਤੀ ਪੁਲਾੜ ਖੋਜ ਸੰਗਠਨ ਨੇ ਇੱਕ ਅਜਿਹੀ ਤਕਨੀਕ ਦੀ ਖੋਜ ਕੀਤੀ ਹੈ ਜੋ ਮੀਂਹ ਦੇ ਮੌਸਮ ਵਿੱਚ ਬਿਜਲੀ ਡਿੱਗਣ ਤੋਂ ਪਹਿਲਾਂ ਲੋਕਾਂ ਨੂੰ ਚੇਤਾਵਨੀ ਦੇਵੇਗੀ।

ਯਾਦਦਾਸ਼ਤ ਵਧਾਉਣ ਲਈ ਰੋਜ਼ਾਨਾ ਕਰੋ ਇਹ 5 ਦਿਮਾਗ਼ੀ ਕਸਰਤਾਂ

ਨਵੀਂ ਦਿੱਲੀ, 2 ਅਪ੍ਰੈਲ – ਸਿਹਤਮੰਦ ਰਹਿਣ ਲਈ ਜਿਵੇਂ ਸਰੀਰ ਨੂੰ ਐਕਸਰਸਾਈਜ਼ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਦਿਮਾਗ ਨੂੰ ਵੀ ਸਿਹਤਮੰਦ ਰਹਿਣ ਲਈ ਕਸਰਤ ਦੀ ਜ਼ਰੂਰਤ ਹੁੰਦੀ ਹੈ। ਸਾਡਾ

ਮਿੱਠਾ ਖਾਣ ਨਾਲ ਸਰੀਰ ਦੇ ਇਨ੍ਹਾਂ 7 ਅੰਗਾਂ ਨੂੰ ਹੋ ਸਕਦਾ ਹੈ ਨੁਕਸਾਨ

ਨਵੀਂ ਦਿੱਲੀ, 2 ਅਪ੍ਰੈਲ – ਮਿੱਠਾ ਖਾਣਾ ਹਰ ਕੋਈ ਪਸੰਦ ਕਰਦਾ ਹੈ। ਚਾਕਲੇਟ, ਬਿਸਕੁਟ, ਬੇਕਰੀ ਦੀਆਂ ਚੀਜ਼ਾਂ ਸੁਣ ਕੇ ਹੀ ਮੂੰਹ ਵਿੱਚ ਪਾਣੀ ਆਉਣ ਲੱਗਦਾ ਹੈ। ਪਰ ਮਾਹਿਰਾਂ ਦਾ ਕਹਿਣਾ

ਅਮਰੀਕੀ ਵਸਤਾਂ ਦਾ ਬਾਈਕਾਟ/ਤਰਲੋਚਨ ਮੁਠੱਡਾ

ਅਮਰੀਕਾ ਦੇ 47ਵੇਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਦੁਬਾਰਾ ਅਹੁਦਾ ਸੰਭਾਲਣ ਪਿੱਛੋਂ ਦੁਨੀਆ ਭਰ ਦੀ ਸਿਆਸਤ ਵਿੱਚ ਤੇਜ਼ੀ ਨਾਲ ਉਥਲ-ਪੁਥਲ ਹੋ ਰਹੀ ਹੈ। ਸਾਮਰਾਜੀ ਦੇਸ਼ਾਂ ਦਾ ਸੱਜੇ ਪੱਖੀ ਮੀਡੀਆ ਅਤੇ ਰਾਜਨੀਤਕ