ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਚਰਨ ਸਿੰਘ ਦੀਆਂ ਦੋ ਪੁਸਤਕਾਂ ਰਿਲੀਜ਼

ਸਰੀ, 16 ਨਵੰਬਰ – ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਸਭਾ ਦੇ ਸਾਬਕਾ ਪ੍ਰਧਾਨ ਚਰਨ ਸਿੰਘ ਦੀਆਂ ਨਵ-ਪ੍ਰਕਾਸ਼ਿਤ ਪੁਸਤਕਾਂ ‘ਚਰਨ ਸਿੰਘ ਦਾ ਸਮੁੱਚਾ ਸਾਹਿਤ’ ਤੇ ‘ਸਿਲਸਿਲੇ’ ਰਿਲੀਜ਼ ਕਰਨ ਲਈ

‘ਦਿਸ਼ਾ’ ਵੱਲੋ ਪੁਸਤਕ ਲੋਕ ਅਰਪਨ ਅਤੇ ਗੋਸ਼ਟੀ ਦੇ ਸ਼ਾਨਦਾਰ ਸਮਾਗਮ

ਬਰੈਂਪਟਨ, 14 ਨਵੰਬਰ – ਬਰੈਂਪਟਨ ਵਿੱਚ ਔਰਤਾਂ ਦੀ ਸਰਗ਼ਰਮ ਸੰਸਥਾ ‘ਦਿਸ਼ਾ ਅਤੇ ‘ਹੈਟਸ-ਅੱਪ ਨਾਟਕ ਟੀਮ ਵੱਲੋਂ ਬੀਤੇ ਸ਼ਨੀਵਾਰ ਨੂੰ ਬਲਜੀਤ ਰੰਧਾਵਾ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਲੇਖ ਨਹੀਂ ਜਾਣੇ ਨਾਲ਼ ਉੱਪਰ ਸ਼ਾਨਦਾਰ

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਜਲ ਸਿੰਘ ਦੇ ਕਾਵਿ ਸੰਗ੍ਰਹਿ ‘ਉਜਾਲਾ` ਦਾ ਲੋਕ ਅਰਪਣ

*ਵੰਨ ਸੁਵੰਨੀਆਂ ਭਾਸ਼ਾਵਾਂ ਇਕ ਸੁੰਦਰ ਗੁਲਦਸਤੇ ਵਾਂਗ- ਦਰਸ਼ਨ ਸਿੰਘ ‘ਆਸ਼ਟ` ਪਟਿਆਲਾ, 11 ਨਵੰਬਰ – ਅੱਜ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ

ਕਾਵਿ ਸੰਗ੍ਰਹਿ ‘ਕਿੱਥੇ ਆਲ੍ਹਣਾ ਪਾਈਏ’ ਲੋਕ ਅਰਪਣ

ਹੁਸ਼ਿਆਰਪੁਰ, 31 ਅਕਤੂਬਰ – ਭਾਸ਼ਾ ਵਿਭਾਗ ਵੱਲੋਂ ਜਸਵਿੰਦਰ ਪਾਲ ਹੈਪੀ ਦਾ ਪਲੇਠਾ ਬਾਲ ਕਾਵਿ ਸੰਗ੍ਰਹਿ ‘ਕਿੱਥੇ ਆਲ੍ਹਣਾ ਪਾਈਏ’ ਦਾ ਲੋਕ ਅਰਪਣ ਅਤੇ ਗੋਸ਼ਟੀ ਸਮਾਗਮ ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਕਰਵਾਇਆ ਗਿਆ।

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਕੁਲਵਿੰਦਰ ਕੌਰ ਥਰਾਜ ਅਤੇ ਜਿਲੇ ਸਿੰਘ ਦੀਆਂ ਪੁਸਤਕਾਂ ਰਿਲੀਜ਼

ਸਰੀ, 21 ਅਕਤੂਬਰ – ਬੀਤੇ ਦਿਨੀਂ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਾਸਿਕ ਬੈਠਕ ਵਿਚ ਕੁਲਵਿੰਦਰ ਕੌਰ ਥਰਾਜ ਅਤੇ ਜਿਲੇ ਸਿੰਘ ਦੀਆਂ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਸੀਨੀਅਰ ਸਿਟੀਜ਼ਨ ਸੈਂਟਰ

ਸੁਰਿੰਦਰ ਰਾਮਪੁਰੀ ਦੀ ‘ਕਿਸੇ ਬਹਾਨੇ’ ਵਾਰਤਕ ਦੀ ਪੁਸਤਕ ਸਮਾਜਿਕਤਾ ਦਾ ਪ੍ਰਤੀਕ/ਉਜਾਗਰ ਸਿੰਘ

ਸੁਰਿੰਦਰ ਰਾਮਪੁਰੀ ਬਹੁ-ਪੱਖੀ ਤੇ ਬਹੁ-ਵਿਧਾਵੀ ਸਾਹਿਤਕਾਰ ਹੈ। ਉਹ ਸਾਹਿਤਕਾਰਾਂ ਦੀ ਜ਼ਰਖ਼ੇਜ ਧਰਤੀ ਲੁਧਿਆਣਾ ਜ਼ਿਲ੍ਹੇ ਦੇ ਰਾਮਪੁਰ ਪਿੰਡ ਦਾ ਵਸਨੀਕ ਹੈ। ਉਸ ਦੀਆਂ ਹੁਣ ਤੱਕ ਡੇਢ ਦਰਜਨ ਸਾਹਿਤ ਦੇ ਵੱਖ-ਵੱਖ ਰੂਪਾਂ

ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ

ਚੰਡੀਗੜ੍ਹ, 12 ਅਕਤੂਬਰ (ਗਿਆਨ ਸਿੰਘ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ

ਭਾਸ਼ਾ ਵਿਭਾਗ ਵੱਲੋਂ ਸਾਲ 2023 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਕੀਤਾ ਗਿਆ ਐਲਾਨ

ਪਟਿਆਲਾ,9 ਅਕਤੂਬਰ, 2024 – ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ