
“ਸਾਹਿਤ ਸਦਭਾਵਨਾ ਪੁਰਸਕਾਰ 2025” ਹਰਪ੍ਰੀਤ ਕੌਰ ਸੰਧੂ ਨੂੰ ਮਿਲੇਗਾ
ਹਰਪ੍ਰੀਤ ਕੌਰ ਸੰਧੂ *ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵਲੋਂ ਐਲਾਨ* ਫਗਵਾੜਾ:2 ਮਾਰਚ:(ਏ. ਡੀ.ਪੀ.ਨਿਊਜ਼) ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਿਟਡ ਲੁਧਿਆਣਾ ਵੱਲੋਂ ਹਰ ਸਾਲ ਦਿੱਤਾ ਜਾਂਦਾ “ਸਾਹਿਤ ਸਦਭਾਵਨਾ ਪੁਰਸਕਾਰ 2025” ਇਸ ਵਾਰ ਪਟਿਆਲਾ