ਸ਼ਿਮਲਾ ਮਸਜਿਦ ਮਾਮਲਾ

ਪਿਛਲੇ ਇੱਕ ਹਫ਼ਤੇ ਤੋਂ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਮਸਜਿਦ ਦਾ ਮੁੱਦਾ ਗਰਮਾਇਆ ਹੋਇਆ ਹੈ। ਹਿੰਦੂ ਸੰਗਠਨਾਂ ਦੀ ਅਗਵਾਈ ਵਿੱਚ ਸਥਾਨਕ ਲੋਕਾਂ ਵੱਲੋਂ ਪ੍ਰਦਰਸ਼ਨਾਂ ਦਾ ਸਿਲਸਿਲਾ ਲਗਾਤਾਰੀ ਜਾਰੀ

ਰਾਸ਼ਿਦ ਦੀ ਜ਼ਮਾਨਤ ਦੇ ਮਾਇਨੇ

  ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਦੀ ਅੰਤਰਿਮ ਜ਼ਮਾਨਤ ਜੰਮੂ ਕਸ਼ਮੀਰ ਦੇ ਉੱਭਰ ਰਹੇ ਸਿਆਸੀ ਭੂ-ਦ੍ਰਿਸ਼ ਲਈ ਇੱਕ ਅਹਿਮ ਪਲ ਹੈ। ਲੰਮੇ ਅਰਸੇ ਤੋਂ ਉਨ੍ਹਾਂ ਦਾ ਨਾਂ ਵੱਖਵਾਦੀ

ਹੈਰਿਸ-ਟਰੰਪ ਦੀ ਸਿੱਧੀ ਬਹਿਸ

ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਡੋਨਲਡ ਟਰੰਪ ਅਤੇ ਕਮਲਾ ਹੈਰਿਸ ਵਿਚਕਾਰ ਹੋਈ ਪਹਿਲੀ ਬਹਿਸ ਮੁੱਖ ਤੌਰ ’ਤੇ ਇਸ ਵਿਸ਼ੇ ’ਤੇ ਕੇਂਦਰਿਤ ਰਹੀ ਕਿ ਦੋਵਾਂ ’ਚੋਂ ਬਿਹਤਰ ਕੌਣ ਹੈ? ਇਹ ਠੀਕ

ਮਨੀਪੁਰ ਫਿਰ ਸੜਨਾ ਸ਼ੁਰੂ

ਮਨੀਪੁਰ ਫਿਰ ਸੜਨਾ ਸ਼ੁਰੂ ਹੋ ਗਿਆ ਹੈ। ਤਾਜ਼ਾ ਹਿੰਸਾ ਸ਼ੁਰੂ ਹੋਣ ਤੋਂ ਬਾਅਦ ਰਾਜਧਾਨੀ ਇੰਫਾਲ ਦੇ ਦੋਹਾਂ ਜ਼ਿਲ੍ਹਿਆਂ ਵਿੱਚ ਕਰਫਿਊ ਲਾਉਣਾ ਪਿਆ ਹੈ। ਕਰਫਿਊ ਦੌਰਾਨ ਕਿਸੇ ਵੀ ਵਿਅਕਤੀ ਦੇ ਘਰ

ਸਰਕਾਰੀ ਹਸਪਤਾਲਾਂ ’ਚ ਡਾਕਟਰਾਂ ਦੀ ਭਾਰੀ ਕਮੀ

ਪਿਛਲੇ ਇੱਕ ਦਹਾਕੇ ਵਿੱਚ ਅੰਡਰ-ਗ੍ਰੈਜੂਏਟ ਤੇ ਪੋਸਟ-ਗੈ੍ਰਜੂਏਟ ਦੀਆਂ ਸੀਟਾਂ ਦੁੱਗਣੀਆਂ ਹੋ ਜਾਣ ਦੇ ਬਾਵਜੂਦ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ ਸਰਕਾਰੀ ਕਲੀਨਿਕਾਂ ਤੇ ਹਸਪਤਾਲਾਂ ’ਚ ਡਾਕਟਰਾਂ ਤੇ ਸਪੈਸ਼ਲਿਸਟਾਂ ਦੀਆਂ 23 ਹਜ਼ਾਰ

ਸੰਵੇਦਨਹੀਣਤਾ ਦੀ ਸਿਖਰ

ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਨੇ ਆਪਣੇ 10 ਸਾਲਾਂ ਦੇ ਰਾਜ ਦੌਰਾਨ ਭਾਰਤੀ ਸਮਾਜ ਵਿੱਚ ਜੋ ਫਿਰਕੂ ਨਫ਼ਰਤ ਦੇ ਬੀਜ ਬੀਜੇ ਹਨ, ਉਨ੍ਹਾਂ ਦੀ ਫ਼ਸਲ ਅੱਜ ਲਹਿਲਹਾ ਰਹੀ ਹੈ।

ਭਾਜਪਾ ਦਾ ਪਰਵਾਰਵਾਦ

ਕਾਂਗਰਸ ਤੇ ਵੱਖ-ਵੱਖ ਇਲਾਕਾਈ ਪਾਰਟੀਆਂ ’ਤੇ ਪਰਵਾਰਵਾਦ ਦੀ ਸਿਆਸਤ ਕਰਨ ਦਾ ਦੋਸ਼ ਲਾਉਣ ਵਾਲੀ ਭਾਜਪਾ ਨੇ ਹਰਿਆਣਾ ਅਸੰਬਲੀ ਚੋਣਾਂ ਲਈ ਜਿਨ੍ਹਾਂ 67 ਉਮੀਦਵਾਰਾਂ ਦੇ ਨਾਂਅ ਐਲਾਨੇ ਹਨ, ਉਨ੍ਹਾਂ ਵਿਚ ਕਈ

ਪੰਜਾਬ ਸਰਕਾਰ ਦੀ ਮਜਬੂਰੀ

ਵਿੱਤੀ ਸੰਕਟ ਦੇ ਮੱਦੇਨਜ਼ਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅੱਕ ਚੱਬਣਾ ਪੈ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਵੇਲੇ ਤੋਂ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ

ਮੋਦੀ ਦੇ ਖੇਖਣ

ਇਸ ਸਾਲ ਦੇ ਅਜ਼ਾਦੀ ਦਿਹਾੜੇ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਵਿੱਚ ਔਰਤਾਂ ਵਿਰੁੱਧ ਅਪਰਾਧਾਂ ਦੀ ਨਿੰਦਾ ਕਰਦਿਆਂ ਇਸ ਨੂੰ ਰਾਖਸ਼ੀ ਕਾਰਾ ਕਿਹਾ ਸੀ | ਉਨ੍ਹਾ

ਧਾਮੀ ਨੂੰ ਸੁਪਰੀਮ ਕੋਰਟ ਦੀ ਝਾੜ

ਉੁੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਆਈਐੱਫਐੱਸ ਅਫਸਰ ਰਾਹੁਲ ਨੂੰ ਰਾਜਾਜੀ ਟਾਈਗਰ ਰਿਜ਼ਰਵ ਦਾ ਡਾਇਰੈਕਟਰ ਨਿਯੁਕਤ ਕੀਤੇ ਜਾਣ ਤੋਂ ਸੁਪਰੀਮ ਕੋਰਟ ਵੱਲੋਂ ਪਾਈ ਗਈ ਝਾੜ ਸ਼ਾਸਨ ਵਿੱਚ ਜਨਤਕ