ਭਾਰਤ ਨੇ ਅਫ਼ਗਾਨਿਸਤਾਨ ਨੁੂੰ 47 ਦੌੜਾਂ ਨਾਲ ਹਰਾਇਆ

ਸੂਰਿਆਕੁਮਾਰ ਯਾਦਵ ਦੇ ਨੀਮ ਸੈਂਕੜੇ ਮਗਰੋਂ ਤੇਜ਼ ਗੇਦਬਾਜ਼ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਟੀ-20 ਵਿਸ਼ਵ ਕੱਪ ’ਚ ਸੁਪਰ-8 ਗੇੜ ਦੇ ਆਪਣੇ ਪਹਿਲੇ ਮੁਕਾਬਲੇ ’ਚ ਅਫ਼ਗਾਨਿਸਤਾਨ

ਗਰੈਂਡ ਸਲੈਮ ਚੈਂਪੀਅਨ ਰਾਡੁਕਾਨੂ, ਓਸਾਕਾ, ਵੋਜਨਿਆਕੀ ਤੇ ਕਰਬਰ ਨੂੰ ਮਿਲੇ ਵਾਈਲਡ ਕਾਰਡ

ਸਾਬਰਾ ਗਰੈਂਡ ਸਲੈਮ ਚੈਂਪੀਅਨ ਨਾਓਮੀ ਓਸਾਕਾ, ਕੈਰੋਲੀਨਾ ਵੋਜਨਿਆਕੀ, ਏਂਜੇਲਿਕ ਕਰਬਰ ਤੇ ਐਮਾ ਰਾਡੁਕਾਨੂ ਨੂੰ ਵਿੰਬਲਡਨ ਲਈ ਵਾਈਲਡ ਕਾਰਡ ਦਿੱਤੇ ਗਏ ਹਨ। ਵਿੰਬਲਡਨ ਇਕ ਜੁਲਾਈ ਤੋਂ ਸ਼ੁਰੂ ਹੋਵੇਗਾ। ਚਾਰ ਵਾਰ ਦੀ

ਇੱਕ ਰੋਜ਼ਾ ਦਰਜਾਬੰਦੀ ’ਚ ਮੰਧਾਨਾ ਤੀਜੇ ਸਥਾਨ ’ਤੇ

ਭਾਰਤ ਦੀ ਉਪ ਕਪਤਾਨ ਸਮ੍ਰਿਤੀ ਮੰਧਾਨਾ ਅੱਜ ਜਾਰੀ ਆਈਸੀਸੀ ਦੀ ਮਹਿਲਾ ਕ੍ਰਿਕਟ ਇੱਕ ਰੋਜ਼ਾ ਦਰਜਾਬੰਦੀ ਵਿੱਚ ਦੋ ਸਥਾਨ ਉਪਰ ਚੜ੍ਹ ਕੇ ਤੀਜੇ ਸਥਾਨ ’ਤੇ ਪਹੁੰਚ ਗਈ ਹੈ। ਮੰਧਾਨਾ ਨੇ ਬੀਤੇ

ਮਸ਼ਹੂਰ ਖੇਡ ਪੱਤਰਕਾਰ ਹਰਪਾਲ ਸਿੰਘ ਬੇਦੀ ਦਾ ਦੇਹਾਂਤ

ਖੇਡ ਜਗਤ ਅਤੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਦਰਅਸਲ, ਪ੍ਰਸਿੱਧ ਖੇਡ ਪੱਤਰਕਾਰ ਹਰਪਾਲ ਸਿੰਘ ਬੇਦੀ ਨਹੀਂ ਰਹੇ। ਭਾਰਤੀ ਖੇਡਾਂ ਦੇ ਉਤਰਾਅ-ਚੜ੍ਹਾਅ ਨੂੰ ਨੇੜਿਓਂ ਕਵਰ ਕਰਨ ਵਾਲੇ ਹਰਪਾਲ ਸਿੰਘ ਬੇਦੀ ਦਾ

ਪਾਵੋ ਨੂਰਮੀ ਖੇਡਾਂ ਨਾਲ ਓਲੰਪਿਕ ਦੀਆਂ ਤਿਆਰੀਆਂ ਸ਼ੁਰੂ ਕਰੇਗਾ ਨੀਰਜ ਚੋਪੜਾ

ਮਾਮੂਲੀ ਸੱਟ ਤੋਂ ਉੱਭਰਨ ਲਈ ਕੁੱਝ ਸਮੇਂ ਤੱਕ ਆਰਾਮ ਕਰਨ ਵਾਲੇ ਓਲੰਪਿਕ ਅਤੇ ਵਿਸ਼ਵ ਚੈਂਪੀਅਨ ਜੈਵਲਿਨ ਥਰੋਅਰ ਨੀਰਜ ਚੋਪੜਾ ਭਲਕੇ ਇੱਥੇ ਪਾਵੋ ਨੂਰਮੀ ਖੇਡਾਂ ਵਿੱਚ ਭਾਗ ਲੈ ਕੇ ਪੈਰਿਸ ਓਲੰਪਿਕ

ਪਾਕਿਸਤਾਨ ਨੇ ਆਇਰਲੈਂਡ ਨੂੰ 3 ਵਿਕਟਾਂ ਨਾਲ ਹਰਾਇਆ

ਸਾਬਕਾ ਚੈਂਪੀਅਨ ਪਾਕਿਸਤਾਨ ਨੇ ਅੱਜ ਇਥੇ ਟੀ-20 ਵਿਸ਼ਵ ਕੱਪ ਦੇ ਆਪਣੇ ਆਖਰੀ ਗਰੁੱਪ ਮੁਕਾਬਲੇ ਵਿਚ ਆਇਰਲੈਂਡ ਨੂੰ ਤਿੰਂਨ ਵਿਕਟਾਂ ਨਾਲ ਹਰਾ ਦਿੱਤਾ। ਇਹ ਦੋਵੇਂ ਟੀਮਾਂ ਪਹਿਲਾਂ ਹੀ ਵਿਸ਼ਵ ਕੱਪ ’ਚੋਂ

ਭਾਰਤ ਅਤੇ ਕੈਨੇਡਾ ਦੀ ਟੱਕਰ ਅੱਜ

ਟੀ20 ਵਿਸ਼ਵ ਕੱਪ ਦੇ ਆਪਣੇ ਆਖ਼ਰੀ ਗਰੁੱਪ ਏ ਮੈਚ ਵਿੱਚ ਸ਼ਨਿੱਚਰਵਾਰ ਨੂੰ ਇੱਥੇ ਭਾਰਤ ਜਦੋਂ ਕੈਨੇਡਾ ਦਾ ਸਾਹਮਣਾ ਕਰੇਗਾ ਤਾਂ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦੇ ਪਿਛਲੇ ਕੁੱਝ ਮੈਚਾਂ ਵਿੱਚ ਘੱਟ

ਪ੍ਰਣੌਏ ਆਸਟਰੇਲੀਅਨ ਓਪਨ ਦੇ ਫਾਈਨਲ ’ਚ

ਭਾਰਤ ਦੇ ਤਜਰਬੇਕਾਰ ਖਿਡਾਰੀ ਐੱਚਐੱਸ ਪ੍ਰਣੌਏ ਨੇ ਅੱਜ ਇੱਥੇ ਪੁਰਸ਼ ਸਿੰਗਲਜ਼ ਦੇ ਦੂਜੇ ਰਾਊਂਡ ਦੇ ਮੈਚ ਵਿੱਚ ਇਜ਼ਰਾਈਲ ਦੇ ਮਿਸ਼ਾ ਜਿਲਬਰਮੈਨ ਨੂੰ ਸਿੱਧੀ ਗੇਮ ਵਿੱਚ ਹਰਾ ਕੇ ਆਸਟਰੇਲੀਅਨ ਓਪਨ ਬੈਡਮਿੰਟਨ

ਭਾਰਤ ਤੇ ਕੈਨੇਡਾ ਵਿਚਾਲੇ ਮੁਕਾਬਲਾ 15 ਨੂੰ

ਭਾਰਤ ਜਦੋਂ ਸ਼ਨਿਚਰਵਾਰ ਨੂੰ ਇੱਥੇ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਦੇ ਆਪਣੇ ਆਖ਼ਰੀ ਮੈਚ ਵਿਚ ਕੈਨੇਡਾ ਨਾਲ ਭਿੜੇਗਾ ਤਾਂ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦਾ ਪਿਛਲੇ ਕੁਝ ਮੈਚਾਂ ਵਿਚ ਘੱਟ ਸਕੋਰ

ਉਲੰਪਿਕ ’ਚ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ

ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਉਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ