ਫ਼ਰੀਦਕੋਟ ਦੀ ਧੀ ਸਿਫ਼ਤ ਕੌਰ ਸਮਰਾ ਨੇ ਸੀਨੀਅਰ ਵਰਲਡ ਕੱਪ ’ਚ ਜਿੱਤਿਆ ਕਾਂਸੀ ਦਾ ਤਗਮਾ

ਫ਼ਰੀਦਕੋਟ ਦੇ ਪਵਨਦੀਪ ਸਿੰਘ ਬੰਪੀ ਸਮਰਾ-ਰਮਣੀਕ ਕੌਰ ਸਮਰਾ ਦੀ ਲਾਡਲੀ ਬੇਟੀ ਸਿਫ਼ਤ ਕੌਰ ਸਮਰਾ ਨੇ ਜੁਲਾਈ ਮਹੀਨੇ ਪੈਰਿਸ ’ਚ ਹੋਣ ਵਾਲੀ ਉਲਪਿੰਕਸ ’ਚ ਸ਼ੂਟਿੰਗ ਖੇਡ ’ਚ ਕੁਆਲੀਫ਼ਾਈ ਕੀਤਾ ਸੀ। ਹੁਣ

ਸਪੇਨ ਦੀ ਨੁਮਾਇੰਦਗੀ ਕਰੇਗੀ ਨਡਾਲ-ਅਲਕਰਾਜ਼ ਦੀ ਜੋੜੀ

ਸਟਾਰ ਟੈਨਿਸ ਖਿਡਾਰੀ ਰਾਫੇਲ ਨਡਾਲ ਅਤੇ ਕਾਰਲਸ ਅਲਕਰਾਜ਼ ਦੀ ਜੋੜੀ ਪੈਰਿਸ ਓਲੰਪਿਕ ਦੇ ਡਬਲਜ਼ ਵਰਗ ’ਚ ਸਪੇਨ ਦੀ ਨੁਮਾਇੰਦਗੀ ਕਰੇਗੀ। ਸਪੈਨਿਸ਼ ਟੈਨਿਸ ਫੈਡਰੇਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਅਲਕਰਾਜ਼ ਨੇ

14ਵੇਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਫਾਈਨਲ ਗੇੜ ਦੇ ਮੁਕਾਬਲੇ ਜਰਖੜ ਵਿਖੇ ਅਁਜ 13 ਤੋਂ 16 ਜੂਨ ਤੱਕ ਹੋਣਗੇ

ਲੁਧਿਆਣਾ 13 ਜੂਨ (ਏ.ਡੀ.ਪੀ ਨਿਯੂਜ਼) ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ 14ਵੇਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਫਾਈਨਲ ਗੇੜ ਦੇ ਜੂਨੀਅਰ ਅਤੇ ਸੀਨੀਅਰ ਵਰਗ ਦੇ ਹਾਕੀ ਮੁਕਾਬਲੇ 13

ਸਾਤਵਿਕ-ਚਿਰਾਗ ਦੀ ਜੋੜੀ ਤੀਜੇ ਸਥਾਨ ’ਤੇ ਖਿਸਕੀ

ਪਿਛਲੇ ਹਫਤੇ ਇੰਡੋਨੇਸ਼ੀਆ ਓਪਨ ’ਚ ਖਿਤਾਬ ਦਾ ਬਚਾਅ ਕਰਨ ਤੋਂ ਖੁੰਝੀ ਸਾਤਵਿਕਸਾਈਰਾਜ ਰੰਕੀਰੈਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤ ਦੀ ਅੱਵਲ ਦਰਜਾ ਪੁਰਸ਼ ਡਬਲਜ਼ ਜੋੜੀ ਅੱਜ ਜਾਰੀ ਤਾਜ਼ਾ ਵਿਸ਼ਵ ਬੈਡਮਿੰਟਨ ਫੈਡਰੇਸ਼ਨ

ਗੁਲਵੀਰ ਨੇ 5,000 ਮੀਟਰ ਦੌੜ ਵਿੱਚ ਕੌਮੀ ਰਿਕਾਰਡ ਤੋੜਿਆ

ਏਸ਼ਿਆਈ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਅਥਲੀਟ ਗੁਲਵੀਰ ਸਿੰਘ ਨੇ ਇੱਥੇ ‘ਪੋਰਟਲੈਂਡ ਟਰੈਕ ਫੈਸਟੀਵਲ ਹਾਈ ਪਰਫਾਰਮੈਂਸ’ ਮੁਕਾਬਲੇ ਵਿੱਚ ਦੂਜੇ ਸਥਾਨ ’ਤੇ ਰਹਿ ਕੇ ਪੁਰਸ਼ਾਂ ਦੀ 5,000 ਮੀਟਰ ਦੌੜ ’ਚ

ਡਰੇਕ ਨੇ ਭਾਰਤ ਬਨਾਮ ਪਾਕਿਸਤਾਨ ਮੈਚ ‘ਤੇ ਸੱਟਾ ਲਗਾ ਕੇ ਜਿੱਤੇ 7 ਕਰੋੜ ਰੁਪਏ

ਇਕ ਨਵੀਂ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਅੰਤਰਰਾਸ਼ਟਰੀ ਗਾਇਕ ਡਰੇਕ ਨੇ ਭਾਰਤ ਬਨਾਮ ਪਾਕਿਸਤਾਨ ਮੈਚ ‘ਤੇ ਸੱਟਾ ਲਗਾ ਕੇ 7 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।

ਭਾਰਤ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ

ਭਾਰਤ ਨੇ ਅੱਜ ਇੱਥੇ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਏ’ ਮੈਚ ਵਿੱਚ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਪਾਕਿਸਤਾਨ ਦੀ ਕਿਫਾਇਤੀ ਗੇਂਦਬਾਜ਼ੀ

ਅੱਜ ਭਾਰਤ ਅਤੇ ਪਾਕਿ ਵਿਚਾਲੇ ਮੁਕਾਬਲਾ

ਰੋਹਿਤ ਸ਼ਰਮਾ ਨੇ ਥਰੋਅਡਾਊਨ ਤੋਂ ਅੰਗੂਠੇ ਵਿੱਚ ਗੇਂਦ ਲੱਗਣ ਦੇ ਬਾਵਜੂਦ ਹੋਰ ਭਾਰਤੀ ਬੱਲੇਬਾਜ਼ਾਂ ਨਾਲ ਨੈੱਟ ’ਤੇ ਅਭਿਆਸ ਕੀਤਾ ਤਾਂ ਕਿ ਐਤਵਾਰ ਨੂੰ ਟੀ20 ਵਿਸ਼ਵ ਕੱਪ ਦੇ ਮੁਕਾਬਲੇ ਵਿੱਚ ਅਸਮਾਨ

ਇਗਾ ਸਵਿਆਤੇਕ ਨੇ ਲਗਾਈ ਖ਼ਿਤਾਬੀ ਹੈਟ੍ਰਿਕ

ਵਿਸ਼ਵ ਦੀ ਨੰਬਰ ਇੱਕ ਖਿਡਾਰਨ ਇਗਾ ਸਵਿਆਤੇਕ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ ਇੱਥੇ ਫਾਈਨਲ ਵਿੱਚ ਜੈਸਮੀਨ ਪਾਓਲਿਨੀ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਫਰੈਂਚ ਓਪਨ ਟੈਨਿਸ ਟੂਰਨਾਮੈਂਟ ’ਚ

ਸਰਬਜੋਤ ਸਿੰਘ ਨੇ ਵਿਸ਼ਵ ਕੱਪ ’ਚ ਸੋਨਾ ਫੁੰਡਿਆ

ਸਰਬਜੋਤ ਸਿੰਘ ਨੇ ਸਾਬਕਾ ਵਿਸ਼ਵ ਚੈਂਪੀਅਨ ਅਤੇ ਚਾਰ ਵਾਰ ਦੇ ਓਲੰਪੀਅਨ ਦੀ ਮੌਜੂਦਗੀ ਵਾਲੇ ਪੁਰਸ਼ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤ ਕੇ ਅੱਜ ਇੱਥੇ ਆਈਐੱਸਐੱਸਐੱਫ ਵਿਸ਼ਵ ਕੱਪ