‘ਮੇਰੇ ਕੋਲ ਸ਼ਬਦ ਨਹੀਂ’, KL ਰਾਹੁਲ ਨੇ ਲਖਨਊ ਦੀ ਸ਼ਰਮਨਾਕ ਹਾਰ ਤੋਂ ਬਾਅਦ ਮੰਨੀ ਆਪਣੀ ਇਹ ਗ਼ਲਤੀ

ਲਖਨਊ ਸੁਪਰਜਾਇੰਟਸ ਨੂੰ ਬੁੱਧਵਾਰ ਨੂੰ ਸਨਰਾਈਜ਼ਰਸ ਹੈਦਰਾਬਾਦ ਦੇ ਹੱਥੋਂ 62 ਗੇਂਦਾਂ ਬਾਕੀ ਰਹਿੰਦਿਆਂ 10 ਵਿਕਟਾਂ ਦੀ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਇਸ

ਮਾਰਾਡੋਨਾ ਦੀ ਵਿਸ਼ਵ ਕੱਪ ਗੋਲਡਨ ਬਾਲ ਟਰਾਫੀ ਪੈਰਿਸ ਵਿੱਚ ਹੋਵੇਗੀ ਨਿਲਾਮ

ਮਹਾਨ ਫੁਟਬਾਲ ਖਿਡਾਰੀ ਡਿਏਗੋ ਮਾਰਾਡੋਨਾ ਦੀ 1986 ਵਿਸ਼ਵ ਕੱਪ ਦੀ ਗੋਲਡਨ ਬਾਲ ਟਰਾਫੀ ਮੁੜ ਸਾਹਮਣੇ ਆ ਗਈ ਹੈ। ਅਗੂਟੇਸ ਹਾਊਸ ਨੇ ਕਿਹਾ ਕਿ ਦਹਾਕਿਆਂ ਤੋਂ ਲਾਪਤਾ ਇਸ ਟਰਾਫੀ ਦੀ ਅਗਲੇ

ਦਿੱਲੀ ਨੇ ਰਾਜਸਥਾਨ ਨੂੰ 20 ਦੌੜਾਂ ਨਾਲ ਹਰਾਇਆ

ਦਿੱਲੀ ਕੈਪੀਟਲਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਰਾਜਸਥਾਨ ਰੌਇਲਜ਼ ਨੂੰ 20 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਨੇ ਅੱਠ ਵਿਕਟਾਂ ਦੇ ਨੁਕਸਾਨ ’ਤੇ 221 ਦੌੜਾਂ ਬਣਾਈਆਂ ਸਨ।

ਭਾਰਤੀ ਮਹਿਲਾ ਤੇ ਪੁਰਸ਼ ਰਿਲੇਅ ਟੀਮਾਂ ਪੈਰਿਸ ਓਲੰਪਿਕ ਲਈ ਕੁਆਲੀਫਾਈ

ਭਾਰਤੀ ਮਹਿਲਾ ਅਤੇ ਪੁਰਸ਼ 4×100 ਮੀਟਰ ਰਿਲੇਅ ਟੀਮਾਂ ਨੇ ਅੱਜ ਇੱਥੇ ਵਿਸ਼ਵ ਅਥਲੈਟਿਕਸ ਰਿਲੇਅ ਵਿੱਚ ਦੂਜੇ ਰਾਊਂਡ ਦੀ ਹੀਟ ’ਚ ਦੂਜੇ ਸਥਾਨ ’ਤੇ ਰਹਿ ਕੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕੀਤਾ

ਚੇਨੱਈ ਨੇ ਪੰਜਾਬ ਨੂੰ 28 ਦੌੜਾਂ ਨਾਲ ਹਰਾਇਆ

ਰਵਿੰਦਰ ਜਡੇਜਾ ਦੀ ਹਰਫ਼ਨਮੌਲਾ ਖੇਡ ਦੇ ਸਿਰ ’ਤੇ ਚੇਨੱਈ ਸੁਪਰ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਟੀ20 ਦੇ ਇੱਕ ਮੈਚ ਵਿੱਚ ਅੱਜ ਇੱਥੇ ਪੰਜਾਬ ਕਿੰਗਜ਼ ਨੂੰ 28 ਦੌੜਾਂ ਨਾਲ ਹਰਾ

ਇੱਕ ਰੋਜ਼ਾ ਅਤੇ ਟੀ20 ਲੜੀ ਲਈ ਦੱਖਣੀ ਅਫ਼ਰੀਕਾ ਦੀ ਮੇਜ਼ਬਾਨੀ ਕਰੇਗਾ ਭਾਰਤ

ਭਾਰਤ ਜੂਨ ਅਤੇ ਜੁਲਾਈ ਵਿੱਚ ਇੱਕ ਟੈਸਟ, ਤਿੰਨ ਇੱਕ ਰੋਜ਼ਾ ਅਤੇ ਤਿੰਨ ਟੀ20 ਕੌਮਾਂਤਰੀ ਮੈਚਾਂ ਲਈ ਦੱਖਣੀ ਅਫ਼ਰੀਕਾ ਮਹਿਲਾ ਟੀਮ ਦੀ ਮੇਜ਼ਬਾਨੀ ਕਰੇਗਾ। ਕਰਨਾਟਕ ਰਾਜ ਕ੍ਰਿਕਟ ਐਸੋਸੀਏਸ਼ਨ (ਕੇਐੱਸਸੀਏ) ਦੇ ਇੱਕ

ਸਨਰਾਈਜ਼ਰਜ਼ ਹੈਦਰਾਬਾਦ ਦੀ ਰੋਮਾਂਚਕ ਜਿੱਤ

ਸਨਰਾਈਜ਼ਰਜ਼ ਹੈਦਰਾਬਾਦ ਨੇ ਨਿਤੀਸ਼ ਰੈੱਡੀ ਤੇ ਟਰੈਵਿਸ ਹੈੱਡ ਦੇ ਨੀਮ ਸੈਂਕੜਿਆਂ ਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਅੱਜ ਇੱਥੇ ਆਈਪੀਐੱਲ ਮੈਚ ’ਚ ਰਾਜਸਥਾਨ ਰੌਇਲਜ਼ ਨੂੰ ਇੱਕ ਦੌੜ ਨਾਲ ਹਰਾ ਦਿੱਤਾ।

ਇੰਗਲੈਂਡ ਦੇ 20 ਸਾਲਾ ਸਪਿਨਰ ਜੋਸ਼ ਬੇਕਰ ਦਾ ਹੋਇਆ ਦੇਹਾਂਤ

ਵਰਸੇਸਟਰਸ਼ਾਇਰ ਦੇ ਸਪਿਨਰ ਜੋਸ਼ ਬੇਕਰ ਦੀ 20 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਇੰਗਲੈਂਡ ਕਾਊਂਟੀ ਚੈਂਪੀਅਨਸ਼ਿਪ ਟੀਮ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਖੱਬੇ ਹੱਥ ਦੇ ਸਪਿਨਰ ਨੇ

ਪੰਜਾਬ ਕਿੰਜ਼ ਨੇ ਚੇਨਈ ਸੁਪਰਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ’ਚ ਚੇਨੱਈ ਸੁਪਰਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਪੰਜਾਬ ਨੇ ਚੇਨੱਈ ਵੱਲੋਂ ਜਿੱਤ ਲਈ ਦਿੱਤਾ 163 ਦੌੜਾਂ ਟੀਚਾ 17.5 ਓਵਰਾਂ ’ਚ ਹਾਸਲ