T20 ਵਿਸ਼ਵ ਕੱਪ ਦੇ ਸੈਮੀਫਾਈਨਲ ਤੇ ਫਾਈਨਲ ਦਾ ਮਜ਼ਾ ਹੁਣ ਨਹੀਂ ਹੋਵੇਗਾ ਖ਼ਰਾਬ

ਟੀ-20 ਵਿਸ਼ਵ ਕੱਪ 2024 ਦੇ ਉਤਸ਼ਾਹ ‘ਚ ਕੋਈ ਕਮੀ ਨਹੀਂ ਆਵੇਗੀ। ICC ਨੇ ਆਪਣੀ ਸਾਲਾਨਾ ਬੋਰਡ ਮੀਟਿੰਗ ‘ਚ ਅਜਿਹਾ ਫੈਸਲਾ ਲਿਆ ਹੈ, ਜਿਸ ਨੂੰ ਸੁਣ ਕੇ ਹਰ ਕ੍ਰਿਕਟ ਪ੍ਰਸ਼ੰਸਕ ਦਾ

IPL 2024 ’ਚ ਕੌਣ ਹੋਵੇਗਾ ਕੋਲਕਾਤਾ ਨਾਈਟਰਾਈਡਰਜ਼ ਦਾ X ਫੈਕਟਰ

ਗੌਤਮ ਗੰਭੀਰ ਦੀ IPL 2024 ਲਈ ਕੋਲਕਾਤਾ ਨਾਈਟ ਰਾਈਡਰਜ਼ ਵਿੱਚ ਵਾਪਸੀ ਹੋਈ ਹੈ। ਆਈਪੀਐਲ 2012 ਅਤੇ 2014 ਵਿੱਚ ਕੇਕੇਆਰ ਨੂੰ ਚੈਂਪੀਅਨ ਬਣਾਉਣ ਵਾਲੇ ਗੰਭੀਰ ਹੁਣ ਇੱਕ ਮੈਂਟਰ ਵਜੋਂ ਟੀਮ ਵਿੱਚ

ਲਕਸ਼ੈ ਕੁਆਲੀਫਿਕੇਸ਼ਨ ਰੈਂਕਿੰਗ ’ਚ 15ਵੇਂ ਸਥਾਨ ’ਤੇ

ਰਾਸ਼ਟਰਮੰਡਲ ਖੇਡਾਂ ਦਾ ਚੈਂਪੀਅਨ ਲਕਸ਼ੈ ਸੇਨ ਪਿਛਲੇ ਹਫਤੇ ਫਰੈਂਚ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ’ਚ ਪਹੁੰਚਣ ਮਗਰੋਂ ਓਲੰਪਿਕ ਖੇਡਾਂ ਦੀ ਤਾਜ਼ਾ ਕੁਆਲੀਫਿਕੇਸ਼ਨ ਰੈਂਕਿੰਗ ’ਚ 15ਵੇਂ ਸਥਾਨ ’ਤੇ ਪਹੁੰਚ ਗਿਆ ਹੈ

ਹਾਰ ਦਾ ਅਜਿਹਾ ਦਰਦ…ਜਦੋਂ 28 ਸਾਲ ਪਹਿਲਾਂ ਅੱਜ ਦੇ ਦਿਨ ਬੇਕਾਬੂ ਪ੍ਰਸ਼ੰਸਕਾਂ ਨੇ ਸਟੇਡੀਅਮ ‘ਚ ਲਾਈ ਅੱਗ

28 ਸਾਲ ਪਹਿਲਾਂ ਅੱਜ ਦੇ ਦਿਨ ਵਿਸ਼ਵ ਕੱਪ (ਵਰਲਡ ਕੱਪ ਸੈਮੀਫਾਈਨਲ 1996) ਦਾ ਸੈਮੀਫਾਈਨਲ ਮੈਚ ਭਾਰਤ ਤੇ ਸ਼੍ਰੀਲੰਕਾ (IND vs SL) ਵਿਚਕਾਰ ਖੇਡਿਆ ਜਾ ਰਿਹਾ ਸੀ। ਇਹ ਮੈਚ ਕੋਲਕਾਤਾ ਦੇ

ਸਰਵਿਸਿਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ ਭਲਕੇ

ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਿਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ, 2024 ਤੱਕ ਨਵੀਂ

ਬਜਰੰਗ ਤੇ ਰਵੀ ਪੈਰਿਸ ਓਲੰਪਿਕ ਕੁਆਲੀਫਿਕੇਸ਼ਨ ਦੌੜ ’ਚੋਂ ਬਾਹਰ

ਟੋਕੀਓ ਓਲੰਪਿਕ ਖੇਡਾਂ ਦੇ ਤਗ਼ਮਾ ਜੇਤੂ ਬਜਰੰਗ ਪੂਨੀਆ ਅਤੇ ਰਵੀ ਦਹੀਆ ਅੱਜ ਇੱਥੇ ਨੈਸ਼ਨਲ ਟੀਮ ਲਈ ਚੋਣ ਟਰਾਇਲ ਵਿੱਚ ਆਪਣੇ ਭਾਰ ਵਰਗ ਦਾ ਮੁਕਾਬਲਾ ਹਾਰਨ ਮਗਰੋਂ ਪੈਰਿਸ ਓਲੰਪਿਕ ਕੁਆਲੀਫਿਕੇਸ਼ਨ ਦੀ

ਅਸ਼ਵਿਨ ਦੀ ਸ਼ਾਨਦਾਰ ਗੇਂਦਬਾਜ਼ੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ ਪਾਰੀ ਤੇ 64 ਦੌੜਾਂ ਨਾਲ ਹਰਾਈਆ।

ਰਵੀਚੰਦਰਨ ਅਸ਼ਵਿਨ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਭਾਰਤ ਨੇ ਅੱਜ ਇੱਥੇ ਪੰਜਵੇਂ ਅਤੇ ਆਖਰੀ ਟੈਸਟ ਮੈਚ ‘ਚ ਇੰਗਲੈਂਡ ਨੂੰ ਪਾਰੀ ਅਤੇ 64 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ

ਰੋਹਿਤ ਤੇ ਸ਼ੁਭਮਨ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਇਕ ਵਿਕਟ ’ਤੇ 264 ਦੌੜਾਂ

ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੇ ਨਾਬਾਦ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਇੰਗਲੈਂਡ ਖ਼ਿਲਾਫ਼ ਪੰਜਵੇਂ ਅਤੇ ਆਖਰੀ ਕ੍ਰਿਕਟ ਟੈਸਟ ਦੇ ਦੂਜੇ ਦਿਨ ਅੱਜ ਦੁਪਹਿਰ ਦੇ ਖਾਣੇ ਤੱਕ ਇਕ