ਇਸ ਵਾਰ 1.55 ਕਰੋੜ ਵੋਟਰ ਚੁਣਨਗੇ ਦਿੱਲੀ ਦੀ ਸਰਕਾਰ, ਚੋਣ ਕਮੀਸ਼ਨ ਜਲਦ ਹੀ ਕਰੇਗਾ ਤਰੀਕਾਂ ਦਾ ਕਰੇਗਾਐਲਾਨ

ਨਵੀਂ ਦਿੱਲੀ, 6 ਜਨਵਰੀ – ਦਿੱਲੀ ਵਿਚ ਫ਼ਰਵਰੀ ਮਹੀਨੇ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੰਤਮ ਵੋਟਰ ਸੂਚੀ ਜਾਰੀ ਕਰ ਦਿਤੀ ਹੈ।

ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ‘ਪੁਜਾਰੀ ਤੇ ਗ੍ਰੰਥੀ ਸਨਮਾਨ ਯੋਜਨਾ’ ਦਾ ਐਲਾਨ

ਨਵੀਂ ਦਿੱਲੀ, 30 ਦਸੰਬਰ – ਦਿੱਲੀ ਦੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਆਪ

ਵਾਰਡ ਨੰ. 4 ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਸਿੰਘ ਭਿੰਡਰ 407 ਵੋਟਾਂ ਦੇ ਫਰਕ ਨਾਲ ਜਿੱਤੇ

ਸੰਗਰੂਰ, 21 ਦਸੰਬਰ – ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 4 ਤੋਂ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਸਿੰਘ ਭਿੰਡਰ 407 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੱਤੇ ਗਏ।

ਸਾਬਕਾ ਬੱਲੇਬਾਜ਼ ਉਥੱਪਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਨਵੀਂ ਦਿੱਲੀ, 21 ਦਸੰਬਰ – ਭਾਰਤ ਦੇ ਸਾਬਕਾ ਕ੍ਰਿਕਟਰ ਅਤੇ ਲਾਈਫ਼ ਸਟਾਈਲ ਬ੍ਰਾਂਡ ਸੈਂਟੋਰਸ ਪ੍ਰਾਈਵੇਟ ਲਿਮਟਿਡ ਦੇ ਨਿਰਦੇਸ਼ਕ ਰੌਬਿਨ ਉਥੱਪਾ ਦੇ ਖ਼ਿਲਾਫ਼ ਕਥਿਤ ਈਪੀਐਫ਼ਓ ਧੋਖਾਧੜੀ ਮਾਮਲੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ

ਨਗਰ ਨਿਗਮ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਦੇ ਕੁਝ ਬੂਥਾਂ ‘ਚ ਕੀਤੀ ਗਈ ਤਬਦੀਲੀ

ਅੰਮ੍ਰਿਤਸਰ, 21 ਦਸੰਬਰ – ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਚੋਣਾਂ 2024 ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਦੇ ਸਹੂਲਤ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਕੁੱਝ ਪੋਲਿੰਗ ਬੂਥਾਂ ਦੇ ਸਥਾਨਾਂ

ਵੋਟਾਂ ਵਾਲੀਆਂ ਥਾਵਾਂ ’ਤੇ ਅੱਜ ਰਹੇਗੀ ਜਨਤਕ ਛੁੱਟੀ

ਬਠਿੰਡਾ/ਕੋਟਕਪੂਰਾ, 21 ਦਸੰਬਰ – 21 ਦਸੰਬਰ ਨੂੰ ਬਠਿੰਡਾ ਤੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਉਪ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਇਸ ਦਿਨ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਅੰਮ੍ਰਿਤਸਰ ਵਿਚ 85 ਵਾਰਡਾਂ ਤੇ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਲਈ ਵੋਟਿੰਗ ਹੋਈ ਸ਼ੁਰੂ

ਅੰਮ੍ਰਿਤਸਰ,  21 ਦਸੰਬਰ – ਅੰਮ੍ਰਿਤਸਰ ਨਗਰ ਨਿਗਮ ਦੇ 85 ਵਾਰਡਾਂ ਅਤੇ ਜ਼ਿਲ੍ਹੇ ਦੀਆਂ ਪੰਜ ਨਗਰ ਕੌਂਸਲਾਂ ਵਿੱਚ ਵੋਟਾਂ ਪੈਣ ਦਾ ਕੰਮ ਨਿਰੰਤਰ ਚੱਲ ਰਿਹਾ ਹੈ। ਹਾਲਾਂਕਿ ਸਵੇਰ ਵੇਲੇ ਵੋਟਾਂ ਪੈਣ

ਪੰਜਾਬ ਵਿੱਚ ਨਿਗਮ ਅਤੇ ਕੌਂਸਲ ਚੋਣਾਂ ਦਾ ਪ੍ਰਚਾਰ ਹੋਇਆ ਸਮਾਪਤ

ਚੰਡੀਗੜ੍ਹ, 20 ਦਸੰਬਰ – ਪੰਜਾਬ ਵਿੱਚ ਨਗਰ ਨਿਗਮਾਂ ਅਤੇ ਕੌਂਸਲਾਂ/ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਸਮਾਪਤ ਹੋ ਗਿਆ ਹੈ। ਪੰਜ ਦਿਨ ਚੱਲੇ ਇਸ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਨੇ ਆਪਣੀ

One Nation One Election ਨਾਲ ਸਬੰਧਤ ਦੋ ਬਿੱਲ ਨੂੰ ਜੇਪੀਸੀ ਕੋਲ ਭੇਜਣ ਦੀ ਮਨਜ਼ੂਰੀ

ਨਵੀਂ ਦਿੱਲੀ, 20 ਦਸੰਬਰ – ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਨੂੰ ਲੋਕ ਸਭਾ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਇਸ ਨਾਲ ਸਬੰਧਤ ਦੋ ਬਿੱਲਾਂ ਨੂੰ ਜੇਪੀਸੀ ਕੋਲ ਭੇਜਣ ਦੀ ਮਨਜ਼ੂਰੀ