ਵੋਟਾਂ ਤੋਂ ਪਹਿਲਾਂ ਮੋਦੀ ਸਰਕਾਰ ਕਰਨ ਜਾ ਰਹੀ ਵੱਡਾ ਧਮਾਕਾ, ਅਗਲੇ ਹਫ਼ਤੇ ਲਾਗੂ ਹੋਣ ਜਾ ਰਿਹਾ ਇਹ ਕਾਨੂੰਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵੱਡਾ ਧਮਾਕਾ ਕਰਨ ਜਾ ਰਹੀ ਹੈ। ਨਾਗਰਿਕਤਾ ਸੋਧ ਕਾਨੂੰਨ (CAA) 2019 ਨੂੰ ਕੇਂਦਰ ਸਰਕਾਰ ਲਾਗੂ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਨਾਗਰਿਕਤਾ

ਦਿਗਵਿਜੈ ਸਿੰਘ ਨੇ ਲੋਕ ਸਭਾ ਚੋਣ ਲੜਨ ਤੋਂ ਕੀਤਾ ਇਨਕਾਰ

ਮੱਧ ਪ੍ਰਦੇਸ਼ ਤੋਂ ਕਾਂਗਰਸ ਦੇ ਉੱਘੇ ਆਗੂ ਦਿਗਵਿਜੈ ਸਿੰਘ ਨੇ ਅੱਜ ਸਪਸ਼ਟ ਕੀਤਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਰਾਜਗੜ੍ਹ ਜ਼ਿਲ੍ਹੇ ਦੇ ਖਿਲਚੀਪੁਰ ਵਿਚ ਪੱਤਰਕਾਰਾਂ ਨਾਲ ਗੱਲਬਾਤ

ਸੀਟਾਂ ਦੀ ਵੰਡ ਬਾਰੇ ਕੁਝ ਭਾਈਵਾਲਾਂ ਨਾਲ ਸਹਿਮਤੀ ਬਣੀ ਤੇ ਕੁਝ ਨਾਲ ਬਣਨ ਦੇ ਨੇੜੇ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਉਨ੍ਹਾ ਦੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਵਿਚ ਸ਼ਾਮਲ ਸਾਰੀਆਂ ਪਾਰਟੀਆਂ ਨਾਲ ਗੱਲ ਕੀਤੀ ਹੈ

ਮੋਦੀ ਦਾ ਇਕ ਹੋਰ ਖੋਖਲਾ ਨਾਅਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੀਆਂ ਲੋਕ ਸਭਾ ਚੋਣਾਂ ਲਈ ‘ਵਿਕਸਤ ਭਾਰਤ’ ਨੂੰ ਆਪਣੇ ਪ੍ਰਚਾਰ ਦਾ ਮੁੱਖ ਥੀਮ ਬਣਾਇਆ ਹੈ। ਉਹ 2047 ਤੱਕ (ਜਦੋਂ ਬਿ੍ਰਟਿਸ਼ ਰਾਜ ਤੋਂ ਭਾਰਤ ਦੀ ਆਜ਼ਾਦੀ

ਅਸੰਬਲੀ ਚੋਣਾਂ ’ਚ ਨਿਤੀਸ਼ ਨੂੰ 20 ਸੀਟਾਂ ਵੀ ਨਹੀਂ ਮਿਲਣੀਆਂ

ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਨਿਤੀਸ਼ ਕੁਮਾਰ ਨੂੰ ਚਾਲਬਾਜ਼ ਕਰਾਰ ਦਿੰਦਿਆਂ ਕਿਹਾ ਕਿ ਉਹ ਬਿਹਾਰ ਦੇ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ। ਉਨ੍ਹਾ ਇਹ ਵੀ ਕਿਹਾ ਕਿ ਨਿਤੀਸ਼ ਦਾ ਭਾਜਪਾ

ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਸੂਬਾਈ ਇੰਚਾਰਜ ਨਿਯੁਕਤ

ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ 23 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਚੋਣ ਇੰਚਾਰਜ ਤੇ ਸਹਾਇਕ ਚੋਣ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਪਾਰਟੀ

ਸਪਾ ਨੇ ਲੋਕ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਦਾ ਐਲਾਨ ਕੀਤਾ

ਸਮਾਜਵਾਦੀ ਪਾਰਟੀ (ਸਪਾ) ਨੇ ਅੱਜ ਲੋਕ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਅਤੇ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦੇ ਦਿੱਤਾ। ਸਪਾ ਮੁਖੀ ਅਖਿਲੇਸ਼ ਯਾਦਵ

ਭਾਜਪਾ ਨੇ ਵਿਜੈ ਰੁਪਾਨੀ ਨੂੰ ਪੰਜਾਬ ਤੇ ਚੰਡੀਗੜ੍ਹ ਲੋਕ ਸਭਾ ਦਾ ਚੋਣ ਇੰਚਾਰਜ ਕੀਤਾ ਨਿਯੁਕਤ

ਸੱਤਾਧਾਰੀ ਭਾਜਪਾ ਨੇ ਅੱਜ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਲੋਕ ਸਭਾ ਚੋਣ ਇੰਚਾਰਜ ਨਿਯੁਕਤ ਕੀਤੇ ਅਤੇ ਰਾਜ ਸਭਾ ਮੈਂਬਰ ਅਤੇ ਉੜੀਸਾ ਦੇ ਨੇਤਾ ਬੈਜਯੰਤ ਪਾਂਡਾ ਨੂੰ ਉੱਤਰ ਪ੍ਰਦੇਸ਼

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਚੋਣ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

ਬਿਹਾਰ ਵਿੱਚ ਸੱਤਾ ਵਿੱਚ ਵਾਪਸੀ ਦੀ ਤਿਆਰੀ ਕਰ ਰਹੀ ਭਾਜਪਾ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਜਿਸ ਵਿਚ ਅੱਜ ਪਾਰਟੀ ਪ੍ਰਧਾਨ ਜੇਪੀ

ਚੰਡੀਗੜ੍ਹ ਮੇਅਰ ਚੋਣਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ ਮੇਅਰ ਚੋਣਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਮੇਅਰ ਸਣੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ