ਲੋਕ ਸਭਾ ਚੋਣਾਂ ਲਈ ਸਪਾ ਨੇ ਐਲਾਨੇ 16 ਉਮੀਦਵਾਰ

ਸਮਾਜਵਾਦੀ ਪਾਰਟੀ (ਸਪਾ) ਨੇ ਅਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ 16 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਸਪਾ ਵੱਲੋਂ ‘ਐਕਸ’ ਦੇ ਆਪਣੇ ਅਧਿਕਾਰਿਤ ਹੈਂਡਲ ’ਤੇ ਉਮੀਦਵਾਰਾਂ ਦੀ ਜਾਰੀ

ਭਾਜਪਾ ਭਾਰਤ ਨੂੰ ਉੱਤਰੀ ਕੋਰੀਆ ’ਚ ਬਦਲਣਾ ਚਾਹੁੰਦੀ

ਚੰਡੀਗੜ੍ਹ ਮੇਅਰ ਚੋਣਾਂ ਵਿੱਚ ਦੇਸ਼ਧ੍ਰੋਹ ਅਤੇ ਗੈਰ-ਸੰਵਿਧਾਨਕ ਦਖਲਅੰਦਾਜ਼ੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਇੰਡੀਆ ਗਠਜੋੜ ਨੇ ਤਿੱਖਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ

ਮੇਅਰ ਦੀ ਚੋਣ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਮੰਗਲਵਾਰ ਨੂੰ ਹੋਈਆਂ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਗੱਠਜੋੜ ਦੀ ਹਾਲ-ਦੁਹਾਈ ਦੌਰਾਨ ਭਾਜਪਾ ਨੇ

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਦੀ ਵੱਡੀ ਜਿੱਤ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਮੰਗਲਵਾਰ ਨੂੰ ਸਖ਼ਤ ਸੁਰੱਖਿਆ ਹੇਠ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਲੋਕ ਸਭਾ ਚੋਣਾਂ ਤੋਂ

ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ , INDIA ਗਠਜੋੜ ਅਤੇ ਭਾਜਪਾ ਵਿਚਕਾਰ ਮੁਕਾਬਲਾ

ਚੰਡੀਗੜ੍ਹ ਵਿਚ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਥੇ ਦੇਸ਼ ਵਿਚ ਪਹਿਲੀ ਵਾਰ ਵਿਰੋਧੀ ਪਾਰਟੀਆਂ ਦੇ ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ।

ਮੋਦੀ ਮੁੜ ਜਿੱਤੇ ਤਾਂ ਫਿਰ ਚੋਣਾਂ ਭੁੱਲ ਜਾਓ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਕਿਹਾ ਕਿ ਦੇਸ਼ ਦੇ ਲੋਕਾਂ ਕੋਲ ਵੋਟ ਪਾਉਣ ਦਾ ਆਖਰੀ ਮੌਕਾ ਹੈ, ਕਿਉਕਿ ਮੋਦੀ ਮੁੜ ਜਿੱਤੇ ਤਾਂ ਚੋਣਾਂ ਨਹੀਂ ਹੋਣੀਆਂ। ਫਿਰ ਰੂਸੀ ਰਾਸ਼ਟਰਪਤੀ ਵਰਗੀ

ਵੋਟਾਂ ਤੋਂ ਪਹਿਲਾਂ ਮੋਦੀ ਸਰਕਾਰ ਕਰਨ ਜਾ ਰਹੀ ਵੱਡਾ ਧਮਾਕਾ, ਅਗਲੇ ਹਫ਼ਤੇ ਲਾਗੂ ਹੋਣ ਜਾ ਰਿਹਾ ਇਹ ਕਾਨੂੰਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵੱਡਾ ਧਮਾਕਾ ਕਰਨ ਜਾ ਰਹੀ ਹੈ। ਨਾਗਰਿਕਤਾ ਸੋਧ ਕਾਨੂੰਨ (CAA) 2019 ਨੂੰ ਕੇਂਦਰ ਸਰਕਾਰ ਲਾਗੂ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਨਾਗਰਿਕਤਾ

ਦਿਗਵਿਜੈ ਸਿੰਘ ਨੇ ਲੋਕ ਸਭਾ ਚੋਣ ਲੜਨ ਤੋਂ ਕੀਤਾ ਇਨਕਾਰ

ਮੱਧ ਪ੍ਰਦੇਸ਼ ਤੋਂ ਕਾਂਗਰਸ ਦੇ ਉੱਘੇ ਆਗੂ ਦਿਗਵਿਜੈ ਸਿੰਘ ਨੇ ਅੱਜ ਸਪਸ਼ਟ ਕੀਤਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਰਾਜਗੜ੍ਹ ਜ਼ਿਲ੍ਹੇ ਦੇ ਖਿਲਚੀਪੁਰ ਵਿਚ ਪੱਤਰਕਾਰਾਂ ਨਾਲ ਗੱਲਬਾਤ

ਸੀਟਾਂ ਦੀ ਵੰਡ ਬਾਰੇ ਕੁਝ ਭਾਈਵਾਲਾਂ ਨਾਲ ਸਹਿਮਤੀ ਬਣੀ ਤੇ ਕੁਝ ਨਾਲ ਬਣਨ ਦੇ ਨੇੜੇ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਉਨ੍ਹਾ ਦੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਵਿਚ ਸ਼ਾਮਲ ਸਾਰੀਆਂ ਪਾਰਟੀਆਂ ਨਾਲ ਗੱਲ ਕੀਤੀ ਹੈ