ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਉਡਾਉਣ ’ਤੇ ਪਾਬੰਦੀ
ਅੰਮ੍ਰਿਤਸਰ, 10 ਸਤੰਬਰ - ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਉਡਾਉਣ…
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਜਾਂਚ ਕੈਂਪ
ਬੰਗਾ, 10 ਸਤੰਬਰ - ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਔਰਤਾਂ ਦੀ…
ਮੁੰਡਿਆਂ ਅਤੇ ਕੁੜੀਆਂ ਦੇ ਕੁਸ਼ਤੀ ਮੁਕਾਬਲੇ ਸ਼ੁਰੂ
ਚੰਡੀਗੜ੍ਹ, 10 ਸਤੰਬਰ - ਮਨੀਮਾਜਰਾ ਸਪੋਰਟਸ ਕੰਪਲੈਕਸ ਵਿੱਚ ਯੂ ਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਖੇਡ ਵਿਭਾਗ…
ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਡੀ ਗਿਣਤੀ ਵਿੱਚ ਮਿਸਟੀਰੀਅਲ ਪੈਨਸ਼ਨਰ ਹਾਜਰ ਹੋਏ
ਫਿਰੋਜ਼ਪੁਰ, 10 ਸਤੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) - ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫਿਰੋਜ਼ਪੁਰ ਦੀ…
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੈਂਕ ਆਫ਼ ਬੜੌਦਾ ਨੇ ਸੇਵਾਵਾਂ ਲਈ ਦਿੱਤੇ 5 ਏਸੀ
*ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 10 ਸਤੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼)…
ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਨੇ ਈ.ਐਸ.ਆਈ. ਡਿਸਪੈਂਸਰੀ ਵਿਖੇ ਬੂਟੇ ਲਗਾਏ ਬੂਟੇ, ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ
[caption id="attachment_34487" align="aligncenter" width="384"] ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਐਸ.ਐਮ.ਓ. ਡਾਕਟਰ ਗਗਨਦੀਪ ਗਿੱਲ ਬੂਟੇ ਲਗਾਉਂਦੇ…
ਡੀਏ ਮਾਮਲੇ ‘ਤੇ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਅਲਟੀਮੇਟਮ
ਚੰਡੀਗੜ੍ਹ, 10 ਸਤੰਬਰ - ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA)…
ਸਰਕਾਰ ਵਲੋਂ 47 ਆਂਗਣਵਾੜੀ ਹੈੱਲਪਰਾਂ ਜਾਰੀ ਕੀਤੇ ਗਏ ਨਿਯੁਕਤੀ ਪੱਤਰ
ਲੁਧਿਆਣਾ, 10 ਸਤੰਬਰ - ਵਿਧਾਨ ਸਭਾ ਹਲਕਾ ਰਾਏਕੋਟ ਦੇ ਤਿੰਨ ਬਲਾਕ ਰਾਏਕੋਟ, ਸੁਧਾਰ ਅਤੇ ਪੱਖੋਵਾਲ…
ਸਿੱਖਿਆ ਦੀ ਨੁਹਾਰ ਬਦਲ ਰਹੇ ‘ਸਕੂਲ ਆਫ਼ ਐਮੀਨੈਂਸ’
ਚੰਡੀਗੜ੍ਹ, 10 ਸਤੰਬਰ - ਸਮੇਂ ਦੇ ਬਦਲਾਅ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ…