ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ‘ਤੇ ਫਾਇਰਿੰਗ

ਮੁਹਾਲੀ, 16 ਮਈ – ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਹੈਰਾਨ ਕਰਨ ਵਾਲੀ ਖਬਰ ਆਈ ਹੈ। ਪੰਜਾਬੀ ਸਿੰਗਰ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਚਰਚਿਤ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਸੈਕਟਰ-71

ਨਾਨਕ ਨਾਮ ਜਹਾਜ਼’ ਦੇ ਕਲਾਕਾਰ ਦਾ ਕਤਲ

ਕਪੂਰਥਲਾ, 15 ਮਈ – ਕਪੂਰਥਲਾ ਵਿੱਚ 9 ਮਈ ਤੋਂ ਲਾਪਤਾ ਇੱਕ ਗੱਤਕਾ ਅਧਿਆਪਕ ਦੀ ਲਾਸ਼ ਰਹੱਸਮਈ ਹਾਲਾਤਾਂ ਵਿੱਚ ਮਿਲੀ। ਉਸਨੇ ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ਨਾਨਕ ਨਾਮ ਜਹਾਜ਼

ਕੈਨੇਡਾ ‘ਚ ਸਿੱਖ ਵਪਾਰੀ ਦੇ ਕਤਲ ਦੀ ਇਸ ਗੈਂਗ ਨੇ ਲਈ ਜਿੰਮੇਵਾਰੀ

ਚੰਡੀਗੜ੍ਹ, 15 ਮਈ – ਕੈਨੇਡਾ ਵਿੱਚ ਸਿੱਖ ਵਪਾਰੀ ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਜਿੰਮੇਵਾਰੀ ਰੋਹਿਤ ਗੋਦਾਰਾ ਗੈਂਗ ਨੇ ਲਈ ਹੈ। ਨਿਊਜ਼18 ਨੇ ਆਪਣੀ ਰਿਪੋਰਟ ਵਿੱਚ ਦੱਸਿਆ

ਮਜੀਠਾ ਵਿੱਚ ਜ਼ਹਿਰਲੀ ਸ਼ਰਾਬ ਸਪਲਾਈ ਕਰਨ ਦੇ ਦੋਸ਼ ਵਿੱਚ ਹੁਣ ਤੱਕ 7 ਵਿਅਕਤੀ ਗ੍ਰਿਫਤਾਰ

ਅੰਮ੍ਰਿਤਸਰ, 13 ਮਈ – ਹਲਕਾ ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ ਅਤੇ ਕਈ ਲੋਕ ਅਜੇ ਗੰਭੀਰ ਹਾਲਤ ਵਿੱਚ ਹਸਪਤਾਲ ‘ਚ ਭਰਤੀ ਹਨ।

ਸੁਪਰੀਮ ਕੋਰਟ ਨੇ ਅਪਾਹਜਾਂ ਦਾ ਮਜ਼ਾਕ ਉਡਾਉਣ ਲਈ ਸਮੈ ਰੈਨਾ ਸਮੇਤ 5 ਹੋਰਾਂ ਦੀ ਮੌਜੂਦਗੀ ਮੰਗੀ

ਨਵੀਂ ਦਿੱਲੀ, 5 ਮਈ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਕ ਐੱਨਜੀਓ ਦੀ ਪਟੀਸ਼ਨ ’ਤੇ ‘ਇੰਡੀਆਜ਼ ਗੌਟ ਲੇਟੈਂਟ’ ਦੇ ਹੋਸਟ ਸਮਯ ਰੈਨਾ ਸਮੇਤ ਪੰਜ ਸੋਸ਼ਲ ਮੀਡੀਆ ਪ੍ਰਭਾਵਕਾਂ ਦੀ ਮੌਜੂਦਗੀ ਦੀ

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ

ਅੰਮ੍ਰਿਤਸਰ, 4 ਮਈ – ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਮਹੱਤਵਪੂਰਨ ਜਾਸੂਸੀ ਵਿਰੋਧੀ ਕਾਰਵਾਈ ਵਿੱਚ ਦੋ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦੋਵੇ ਜਾਸੂਸ ਅੰਮ੍ਰਿਤਸਰ ਵਿੱਚ ਫੌਜ ਛਾਉਣੀ ਖੇਤਰਾਂ

ਕੌਣ ਹੈ ਰਿਸ਼ੀ ਭੱਟ? ਜਿਸਦੀ ਵਿਡਿਓ ‘ਚ ਰਿਕਾਰਡ ਹੋਇਆ ਪਹਿਲਗਾਮ ਦਾ ਕਤਲੇਆਮ

ਸ੍ਰੀਨਗਰ, 29 ਅਪ੍ਰੈਲ – ਪਹਿਲਗਾਮ ਅੱਤਵਾਦੀ ਹਮਲੇ ਤੋਂ ਛੇ ਦਿਨ ਬਾਅਦ ਇੱਕ ਵੀਡੀਓ ਅਚਾਨਕ ਵਾਇਰਲ ਹੋਣ ਲੱਗੀ। ਇਸ ਵੀਡੀਓ ਵਿੱਚ ਇੱਕ ਵਿਅਕਤੀ ਇੱਕ ਜ਼ਿਪਲਾਈਨ ਰਾਹੀਂ ਇੱਕ ਮੈਦਾਨੀ ਖੇਤਰ ਵਿੱਚੋਂ ਲੰਘ

ਕੈਨੇਡਾ ‘ਚ ਫਿਲਪੀਨੋ ਭਾਈਚਾਰੇ ‘ਤੇ ਸਿਰਫ਼ਿਰੇ ਵਿਅਕਤੀ ਵਲੋਂ ਟਰੱਕ ਚਾੜਨਾ ਨਿੰਦਣਯੋਗ ਘਟਨਾ-ਸੁੱਖੀ ਬਾਠ

*ਕੈਨੇਡਾ ‘ਚ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦਾ ਸੱਦਾ* *ਨੇ ਘਟਨਾ ‘ਚ ਮਰੇ ਭਾਈਚਾਰੇ ਦੇ ਲੋਕਾਂ ਨੂੰ ਦਿੱਤੀ ਸਰਧਾਂਜਲੀ* ਫਗਵਾੜਾ (ਏ. ਡੀ.ਪੀ. ਨਿਊਜ਼) ਕੈਨੇਡਾ ਦੇ ਪੰਜਾਬੀ ਮੂਲ ਦੇ ਪ੍ਰਸਿੱਧ ਬਿਜ਼ਨਸਮੈਨ

ਲੋਕ ਲਹਿਰ ਹੀ ਖ਼ਤਮ ਕਰ ਸਕੇਗੀ ਭ੍ਰਿਸ਼ਟਾਚਾਰ ਨੂੰ

ਪਿਛਲੇ ਦਿਨੀਂ ਭਾਰਤ ਸਰਕਾਰ ਦੇ ਗੁਪਤਚਰ ਵਿਭਾਗ ਦੀ ਇੰਟੈਲੀਜੈਂਸੀ ਏਜੰਸੀ ਭਾਵ ਵਿਜੀਲੈਂਸ ਵਿਭਾਗ ਦੇ ਸਾਬਕਾ ਕੇਂਦਰੀ ਕਮਿਸ਼ਨਰ ਵੱਲੋਂ ਇਹ ਬਿਆਨ ਦਿੱਤਾ ਗਿਆ ਕਿ ਭਾਰਤ ਦਾ ਹਰ ਤੀਜਾ ਨਾਗਰਿਕ ਭ੍ਰਿਸ਼ਟ ਹੈ।

ਸੋਚ ਸਮਝ ਕੇ ਬੋਲਿਆ ਕਰਨ ਰਾਹੁਲ – ਸੁਪਰੀਮ ਕੋਰਟ

ਨਵੀਂ ਦਿੱਲੀ, 26 ਅਪ੍ਰੈਲ – ਸੁਪਰੀਮ ਕੋਰਟ ਨੇ ਮਹਾਰਾਸ਼ਟਰ ਵਿੱਚ ਇੱਕ ਰੈਲੀ ਦੌਰਾਨ ਵਿਨਾਇਕ ਦਾਮੋਦਰ ਸਾਵਰਕਰ ਬਾਰੇ ‘ਗੈਰ-ਜ਼ਿੰਮੇਵਾਰਾਨਾ’ ਟਿੱਪਣੀਆਂ ਕਰਨ ਲਈ ਸ਼ੁੱਕਰਵਾਰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਝਾੜ-ਝੰਬ ਕੀਤੀ, ਪਰ