ਸੈਫ ਅਲੀ ਖਾਨ ‘ਤੇ ਹਮਲੇ ਤੋਂ ਬਾਅਦ ਭੜਕੇ ਅਰਵਿੰਦ ਕੇਜਰੀਵਾਲ, ਲਾਰੈਂਸ ਬਿਸ਼ਨੋਈ ਵੱਲ ਕੀਤਾ ਇਸ਼ਾਰਾ

ਨਵੀਂ ਦਿੱਲੀ, 18 ਜਨਵਰੀ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੰਬਈ ਵਿੱਚ ਅਦਾਕਾਰ ਸੈਫ ਅਲੀ ਖਾਨ ‘ਤੇ ਹੋਏ ਹਮਲੇ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਉੱਤੇ

ਕੋਲਕਾਤਾ ਡਾਕਟਰ ਨਾਲ ਜ਼ਬਰ ਜਨਾਹ ਕਤਲ ਕੇਸ ’ਚ ਅਦਾਲਤ ਮੁਲਜ਼ਮ ਸੰਜੇ ਰਾਏ ਨੂੰ 20 ਜਨਵਰੀ ਨੂੰ ਸੁਣਾਏਗੀ ਸਜ਼੍ਹਾ

ਕੋਲਕਾਤਾ, 18 ਜਨਵਰੀ – ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਮੁਲਜ਼ਮ ਸੰਜੇ ਰਾਏ ਨੂੰ ਦੋਸ਼ੀ

ਕਿਸੇ ਕੁੜੀ ਦਾ ਪਿੱਛਾ ਕਰਨਾ ਕੋਈ ਅਪਰਾਧ ਨਹੀਂ, ਜਾਣੋ ਕਿਹੜੇ ਮਾਮਲੇ ‘ਚ ਹਾਈਕੋਰਟ ਨੇ ਕੀਤੀ ਵੱਡੀ ਟਿੱਪਣੀ ?

ਮੁੰਬਈ, 15 ਜਨਵਰੀ – ਔਰਤਾਂ ਵਿਰੁੱਧ ਅਪਰਾਧ ਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਅਹਿਮ ਟਿੱਪਣੀ ਕੀਤੀ ਹੈ। ਦਰਅਸਲ, ਬੰਬੇ ਹਾਈਕੋਰਟ ਦੀ ਇਹ ਟਿੱਪਣੀ

ਫਿਰੌਤੀ ਲਈ ਬਰੈਂਪਟਨ ’ਚ ਭਾਰਤੀ ਮੂਲ ਦੇ ਵਪਾਰੀ ਦੇ ਘਰ ’ਤੇ ਗੋਲੀਬਾਰੀ ਦੇ ਦੋਸ਼ ’ਚ 7 ਪੰਜਾਬੀ ਗ੍ਰਿਫ਼ਤਾਰ

ਵੈਨਕੂਵਰ, 15 ਜਨਵਰੀ – ਓਂਟਾਰੀਓ ਦੀ ਪੀਲ ਪੁਲੀਸ ਨੇ ਪੈਸੇ ਬਟੋਰਨ ਲਈ ਬਰੈਂਪਟਨ ਦੇ ਇੱਕ ਘਰ ’ਤੇ ਦੋ ਵਾਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਸੱਤ ਪੰਜਾਬੀ ਨੌਜੁਆਨਾਂ ਨੂੰ ਗ੍ਰਿਫ਼ਤਾਰ ਕੀਤਾ

28 ਜਨਵਰੀ ਨੂੰ ਹੋਵੇਗੀ ਜਗਦੀਸ਼ ਟਾਈਟਲਰ ਵਿਰੁਧ ਅਦਾਲਤ ’ਚ ਸੁਣਵਾਈ

ਨਵੀਂ ਦਿੱਲੀ, 14 ਜਨਵਰੀ – ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਕਤਲੇਆਮ ਦੇ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁਧ ਦਲੀਲਾਂ ’ਤੇ 28 ਜਨਵਰੀ ਨੂੰ ਮੁੜ ਸੁਣਵਾਈ ਸ਼ੁਰੂ ਕਰ

ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ ‘ਤੇ ਲਗਾਈ ਸਖ਼ਤ ਪਾਬੰਦੀ

  ਪਟਿਆਲਾ, 11 ਜਨਵਰੀ – ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ

ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਦੇ ਘਰ ਬਾਹਰ ਹੋਈ ਤਾਬੜਤੋੜ ਫਾਇਰੰਗ

ਤਰਨ ਤਾਰਨ, 9 ਜਨਵਰੀ – ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਦੇ ਘਰ ਬਾਹਰ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕੀਤੀ ਗਈ ਹੈ। ਅੱਧਾ ਦਰਜਨ ਰੋਂਦ ਹੋਈ

NIA ਨੇ ਅੱਤਵਾਦੀ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ

ਨਵੀਂ ਦਿੱਲੀ, 8 ਜਨਵਰੀ – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਵਿਦੇਸ਼ ‘ਚ ਲੁਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਰੱਖਿਆ ਹੈ। ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ

1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਜੁਲਾਈ ’ਚ ਹੋਵੇਗੀ ਸੁਣਵਾਈ

ਨਵੀਂ ਦਿੱਲੀ, 7 ਜਨਵਰੀ – ਸੁਪਰੀਮ ਕੋਰਟ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਵਿਰੁਧ  ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਅਤੇ ਪਾਰਟੀ ਦੇ ਸਾਬਕਾ

ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੇ ਵਿਦੇਸ਼ ਫਰਾਰ ਹੋਣ ਤੋਂ ਬਾਅਦ ਲੁੱਕਆਊਟ ਨੋਟਿਸ ਜਾਰੀ

ਚੰਡੀਗੜ੍ਹ, 6 ਜਨਵਰੀ – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਰਾਜਪਾਲ ਵੱਲੋਂ ਗੁਰਸ਼ੇਰ ਸਿੰਘ ਵਿਰੁੱਧ ਕਾਰਵਾਈ